July 8, 2024 2:26 am

ਗੁਰੂ ਖਾਲਸਾ ਪੰਥ ‘ਚ 100 ਸਾਲ ਬਾਅਦ ਹੋਈ ਗੁਰਮਤੇ ਦੀ ਵਾਪਸੀ

Guru Khalsa Panth

ਅਨੰਦਪੁਰ ਸਾਹਿਬ,28 ਜੂਨ 2023: ਅੱਜ ਦਾ ਦਿਨ ਉਸ ਵੇਲੇ ਇਤਿਹਾਸਕ ਹੋ ਨਿੱਬੜਿਆ ਜਦੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰੀਬ 100 ਸਾਲ ਦੇ ਵਕਫੇ ਬਾਅਦ ਸਿੱਖਾਂ ਵੱਲੋਂ ਸਾਂਝੇ ਤੌਰ ਉੱਤੇ ਗੁਰਮਤੇ ਰਾਹੀਂ ਸਾਂਝਾ ਫੈਸਲਾ ਲਿਆ ਗਿਆ। ਅੱਜ ਦੇ ਗੁਰਮਤੇ ਵਿਚ ਕਿਹਾ ਗਿਆ ਹੈ ਕਿ “ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਲਈ ਇੱਕ ਨਿਸ਼ਕਾਮ ਅਤੇ ਖੁਦ ਮੁਖਤਿਆਰ […]

28 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਰਿਵਾਇਤ ਅਨੁਸਾਰ ਗੁਰਮਤਾ ਸੋਧਿਆ ਜਾਵੇਗਾ

Sri Anandpur Sahib

ਸ੍ਰੀ ਅਨੰਦਪੁਰ ਸਾਹਿਬ, 26 ਜੂਨ 2023: ਗੁਰੂ ਖਾਲਸਾ ਪੰਥ ਦੀ ਗੁਰਮਤਾ ਸੋਧਣ ਦੀ ਪੰਥਕ ਰਿਵਾਇਤ ਵੱਲ ਪਰਤਣ ਦੇ ਇਕ ਸੰਜੀਦਾ ਉਪਰਾਲੇ ਤਹਿਤ ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਵੱਲੋਂ ਮੀਰੀ ਪੀਰੀ ਦਿਵਸ ਉੱਤੇ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਲਈ ਸਿੱਖ ਸੰਪਰਦਾਵਾਂ, ਸੰਸਥਾਵਾਂ ਤੇ ਜਥਿਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਇਕੱਤਰਤਾ ਦੀਆਂ […]