ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼
ਅੰਮ੍ਰਿਤਸਰ, 20 ਜੁਲਾਈ 2023: ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ […]
ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ 30 ਦਿਨਾਂ ਦੀ ਪੈਰੋਲ
ਚੰਡੀਗੜ੍ਹ, 20 ਜੁਲਾਈ 2023: ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਕੁਝ ਸਮੇਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਉਂਣਗੇ। ਇਸ ਵਾਰ ਵੀ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ […]
ਹਾਈਕੋਰਟ ‘ਚ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਟਲੀ, SGPC ਨੇ ਦਿੱਤੀ ਸੀ ਚੁਣੌਤੀ
ਚੰਡੀਗੜ 17 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਨਹੀਂ ਹੋ ਸਕੀ। ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਫਰਵਰੀ ਦੀ ਤਾਰੀਖ਼ ਤੈਅ ਕੀਤੀ ਹੈ। ਮਾਮਲੇ ਵਿੱਚ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ […]
SGPC ਦੀ ਪਟੀਸ਼ਨ ‘ਤੇ ਹਾਈਕੋਰਟ ਵਲੋਂ ਹਰਿਆਣਾ ਸਰਕਾਰ ਤੇ ਰਾਮ ਰਹੀਮ ਨੂੰ ਨੋਟਿਸ ਜਾਰੀ
ਚੰਡੀਗੜ੍ਹ, 09 ਫਰਵਰੀ 2023: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਪੈਰੋਲ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ 17 ਫਰਵਰੀ ਤੱਕ […]
ਹਰਿਆਣਾ ਸਰਕਾਰ ਨੇ ਡੇਰਾ ਮੁਖੀ ਰਾਮ ਰਹੀਮ ਦੀ 90 ਦਿਨਾਂ ਦੀ ਸਜ਼ਾ ਕੀਤੀ ਮੁਆਫ਼
ਚੰਡੀਗੜ੍ਹ 25 ਜਨਵਰੀ 2023: ਹਰਿਆਣਾ ਸਰਕਾਰ ਨੇ ਬਲਾਤਕਾਰ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਰਾਮ ਰਹੀਮ (Ram Rahim) ਦੀ 90 ਦਿਨਾਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ। ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ‘ਤੇ ਫੈਸਲਾ ਕੀਤਾ ਹੈ ਕਿ 10 ਸਾਲ ਤੋਂ ਵੱਧ ਦੀ ਸਜ਼ਾ ਵਾਲੇ ਕੈਦੀਆਂ ਨੂੰ ਤਿੰਨ ਮਹੀਨੇ ਦੀ ਛੋਟ ਦਿੱਤੀ ਜਾਵੇਗੀ। ਸਰਕਾਰ ਦੇ ਇਸ […]
ਰਾਮ ਰਹੀਮ ਤੋਂ ਸ਼ਰਮਨਾਕ ਹਰਕਤਾਂ ਕਰਵਾ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਰਚੀ: ਸੁਖਬੀਰ ਬਾਦਲ
ਚੰਡੀਗੜ੍ਹ 25 ਜਨਵਰੀ 2023: ਬਲਾਤਕਾਰ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਜੇਲ੍ਹ ਤੋਂ ਬਾਹਰ ਆਉਂਦੇ ਹੀ ਸੁਰਖੀਆਂ ਵਿੱਚ ਹਨ। ਡੇਰਾ ਮੁਖੀ ਦੀ ਤਲਵਾਰ ਨਾਲ ਕੇਕ ਕੱਟਣ ਦੀ ਫੋਟੋ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh […]
ਡੇਰਾ ਮੁਖੀ ਨੂੰ ਪੈਰੋਲ ‘ਤੇ ਰਿਹਾਅ ਕਰਨਾ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ: ਸੁਖਬੀਰ ਬਾਦਲ
ਚੰਡੀਗੜ੍ਹ, 21 ਜਨਵਰੀ 2023: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਅੱਜ 40 ਦਿਨਾਂ ਲਈ ਪੈਰੋਲ ‘ਤੇ ਰਿਹਾਅ ਕਰ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਇਕ ਵਾਰ ਫਿਰ ਰਾਮ ਰਹੀਮ ਨੂੰ ਪੈਰੋਲ ਮਿਲ ਗਈ […]
ਸਰਕਾਰਾਂ ਦੇਸ਼ ਅੰਦਰ ਘੱਟਗਿਣਤੀਆਂ ਲਈ ਵੱਖਰੀ ਨੀਤੀ ਅਪਣਾ ਰਹੀਆਂ ਹਨ: ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 21 ਜਨਵਰੀ 2023 : ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ […]
ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਖ਼ਤ ਸੁਰੱਖਿਆ ਹੇਠ ਬਰਨਾਵਾ ਆਸ਼ਰਮ ਲਈ ਰਵਾਨਾ
ਚੰਡੀਗੜ੍ਹ 21 ਜਨਵਰੀ 2023: ਬਲਾਤਕਾਰ ਦੇ ਦੋਸ਼ਾਂ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ (Ram Rahim) ਇਕ ਵਾਰ ਫਿਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸ਼ਨੀਵਾਰ ਨੂੰ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ, ਜਿਸ ਤੋਂ ਬਾਅਦ ਉਹ ਸਖ਼ਤ ਸੁਰੱਖਿਆ ਹੇਠ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ […]
ਡੇਰਾ ਮੁਖੀ ਰਾਮ ਰਹੀਮ ਮੁੜ ਜੇਲ੍ਹ ਤੋਂ ਆ ਸਕਦੇ ਹਨ ਬਾਹਰ, ਪੈਰੋਲ ਲਈ ਦਿੱਤੀ ਅਰਜ਼ੀ
ਚੰਡੀਗੜ੍ਹ,16 ਜਨਵਰੀ 2023: ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿਚ ਸਜ਼ਾ ਭੁਗਤ ਡੇਰਾ ਸੱਚਾ ਸੌਦਾ ਮੁਖੀ ਰਹੇ ਰਾਮ ਰਹੀਮ (Ram Rahim) ਮੁੜ ਪੈਰੋਲ ‘ਤੇ ਬਾਹਰ ਆ ਸਕਦੇ ਹਨ | ਦੱਸਿਆ ਜਾ ਰਿਹਾ ਹੈ ਕਿ ਡੇਰਾ ਸੱਚਾ ਸੌਦਾ ਦੇ ਦੂਜੇ ਗੱਦੀਨਸ਼ੀਨ ਸੰਤ ਸ਼ਾਹ ਸਤਨਾਮ ਮਹਾਰਾਜ ਦੇ ਜਨਮ ਦਿਹਾੜੇ 25 ਜਨਵਰੀ ਨੂੰ ਡੇਰੇ ਵਿੱਚ ਭੰਡਾਰਾ ਅਤੇ ਸਤਿਸੰਗ ਕਰਵਾਇਆ […]