July 8, 2024 8:39 pm

ਬਲਾਤਕਾਰ ਮਾਮਲੇ ‘ਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਦੀ ਉੱਠੀ ਮੰਗ, ਹਰਿਆਣਾ ਸਰਕਾਰ ਨੂੰ ਕਾਨੂੰਨੀ ਨੋਟਿਸ ਜਾਰੀ

Ram Rahim

ਚੰਡੀਗੜ੍ਹ 29 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਐਡਵੋਕੇਟ ਐਚਸੀ ਅਰੋੜਾ ਨੇ ਹਰਿਆਣਾ ਸਰਕਾਰ ਨੂੰ ਕਾਨੂੰਨੀ ਨੋਟਿਸ ਜਾਰੀ ਕਰਕੇ ਰਾਮ ਰਹੀਮ (Gurmeet Ram Rahim) ਦੀ ਪੈਰੋਲ ਰੱਦ ਕਰਨ ਦੀ ਮੰਗ ਕੀਤੀ ਹੈ। ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੁਝ ਸਮਾਂ ਪਹਿਲਾਂ […]

ਡੇਰਾ ਮੁਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਏ ਬਾਹਰ, ਬਰਨਾਵਾ ਵਿਖੇ ਆਸ਼ਰਮ ‘ਚ ਦਿੱਤਾ ਇਹ ਸੰਦੇਸ਼

Ram Rahim

ਚੰਡੀਗੜ੍ਹ 15 ਅਕਤੂਬਰ 2022: ਬਲਾਤਕਾਰ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਗੁਰਮੀਤ ਰਾਮ ਰਹੀਮ ਪੈਰੋਲ ‘ਤੇ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਏ ਹਨ | ਪੈਰੋਲ ਮਿਲਣਾ ਤੋਂ ਬਾਅਦ ਡੇਰਾ ਮੁਖੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਬਰਨਾਵਾ ਸਥਿਤ ਆਪਣੇ ਆਸ਼ਰਮ ਪਹੁੰਚੇ ਹਨ। ਉੱਥੇ ਪਹੁੰਚਣ ਤੋਂ ਬਾਅਦ ਰਾਮ […]

ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਸਖ਼ਤ ਇਤਰਾਜ਼

Shiromani Committee

ਬਠਿੰਡਾ 14 ਅਕਤੂਬਰ 2022: ਕਤਲ ਅਤੇ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ, ਇਸਤੋਂ ਪਹਿਲਾਂ ਗੁਰਮੀਤ ਸਿੰਘ ਰਾਮ ਰਹੀਮ ਨੂੰ ਦੂਜੀ ਵਾਰ ਜੇਲ੍ਹ ਤੋਂ ਪੈਰੋਲ ਮਿਲੀ ਹੈ | ਇਸਦੇ ਨਾਲ ਹੀ ਡੇਰਾ ਮੁਖੀ ਨੂੰ ਪੈਰੋਲ ਦੇਣ ‘ਤੇ […]

ਡੇਰਾ ਮੁਖੀ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਬੇਅਦਬੀ ਮਾਮਲਿਆਂ ਤੇ ਮੌੜ ਬੰਬ ਧਮਾਕੇ ਦੀ ਜਾਂਚ ‘ਚ ਤੇਜ਼ੀ ਆਈ: ਸੇਵਾਮੁਕਤ DIG ਖਟੜਾ

ਬੇਅਦਬੀ

ਚੰਡੀਗੜ੍ਹ 11 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਸਾਰੇ ਪੰਜਾਬ ਦੇ ਮੋਗਾ ਦੀ ਇੱਕ ਅਦਾਲਤ ਵੱਲੋਂ ਗੁਰਮੀਤ ਰਾਮ ਰਹੀਮ ਦੀ ਅਗਵਾਈ ਵਾਲੇ ਤਿੰਨ ਡੇਰਾ ਸਿਰਸਾ ਸਮਰਥਕਾਂ ਨੂੰ ਬੇਅਦਬੀ ਮਾਮਲੇ ਵਿੱਚ ਦੋਸ਼ੀ ਠਹਿਰਾਉਣ ਦਾ ਸਿਹਰਾ ਆਪਣੇ ਸਿਰ ਲੈ ਰਹੇ ਹਨ। 8 ਨਵੰਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ […]

ਬਰਗਾੜੀ ਬੇਅਦਬੀ ਮਾਮਲੇ ‘ਚ ਰਾਮ ਰਹੀਮ ਨੂੰ ਵੱਡੀ ਰਾਹਤ, ਅਦਾਲਤ ਵਲੋਂ ਵਿਵਾਦਿਤ ਪੋਸਟਰ ਤੇ ਬੇਅਦਬੀ ਮਾਮਲਿਆਂ ‘ਚ ਜ਼ਮਾਨਤ ਸਵੀਕਾਰ

ਬੇਅਦਬੀ

ਚੰਡੀਗੜ੍ਹ 13 ਮਈ 2022: 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। […]

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਫ਼ੈਸਲਾ

ਗੁਰਮੀਤ ਰਾਮ ਰਹੀਮ

ਚੰਡੀਗੜ੍ਹ, 7 ਅਪ੍ਰੈਲ 2022 : ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਵਿਰੁੱਧ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਕੱਟੜ ਅਪਰਾਧੀ ਨਹੀਂ ਹੈ। ਹਾਈਕੋਰਟ ਨੇ ਇਹ […]

ਰਾਮ ਰਹੀਮ ਦੀ ਫਰਲੋ ਹੋਈ ਖਤਮ, 12 ਵਜੇ ਤੱਕ ਪਹੁੰਚ ਜਾਵੇਗਾ ਸੁਨਾਰੀਆ ਜੇਲ੍ਹ

RAM RAHIM

ਚੰਡੀਗੜ੍ਹ 28 ਫ਼ਰਵਰੀ 2022 : ਰੋਹਤਕ ਦੀ ਸੁਨਾਰੀਆ ਜੇਲ (Sunaria Jail) ਤੋਂ 21 ਦਿਨਾਂ ਦੀ ਫਰਲੋ ‘ਤੇ ਬਾਹਰ ਆਏ ਗੁਰਮੀਤ ਰਾਮ ਰਹੀਮ (Gurmeet Ram Rahim) ਦੀ ਫਰਲੋ ਖਤਮ ਹੋ ਗਈ ਹੈ। ਅੱਜ ਉਸ ਨੂੰ ਵਾਪਸ ਸੁਨਾਰੀਆ ਜੇਲ੍ਹ ਲਿਆਂਦਾ ਜਾਵੇਗਾ। ਰਾਮ ਰਹੀਮ ਦੇ ਦੁਪਹਿਰ 12 ਵਜੇ ਤੱਕ ਸੁਨਾਰੀਆ ਜੇਲ੍ਹ ਪਹੁੰਚਣ ਦੀ ਸੰਭਾਵਨਾ ਹੈ। ਇਸ ਸਬੰਧੀ ਜੇਲ੍ਹ […]

ਡੇਰਾ ਸੱਚਾ ਸੌਦਾ ਦੀ ਸਿਆਸੀ ਹਲਚਲ ਸ਼ੁਰੂ, ਸੰਗਤ ਕਿਸ ਨੂੰ ਦੇਵੇ ਵੋਟ, ਦੋ ਦਿਨਾਂ ਬਾਅਦ ਹੋਵੇਗਾ ਐਲਾਨ!

Dera Sacha Sauda

ਚੰਡੀਗੜ੍ਹ 9 ਫਰਵਰੀ 2022 : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 21 ਦਿਨਾਂ ਦੀ ਪੈਰੋਲ ਮਿਲਦੇ ਹੀ ਪੰਜਾਬ ਵਿਚ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਡੇਰੇ ਨਾਲ ਜੁੜੀ ਪੰਜਾਬ ਦੀ ਸੰਗਤ ਨੇ 45 ਮੈਂਬਰ ਵਾਲੀ ਕਮੇਟੀ ਤੋਂ ਵਿਧਾਨ ਸਭਾ ਚੋਣਾਂ ਲਈ ਰਾਏ ਮੰਗਣਾ ਸ਼ੁਰੂ ਕਰ ਦਿੱਤਾ ਹੈ। ਡੇਰਾ ਕਮੇਟੀ ਦੇ […]

SIT: ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਮਾਮਲੇ ‘ਤੇ ਪੁੱਛਗਿੱਛ ਕਰਨ ਲਈ ਸੁਨਾਰੀਆ ਜੇਲ੍ਹ ਪਹੁੰਚੀ SIT

Sunaria Jail

ਚੰਡੀਗੜ੍ਹ 14 ਦਸੰਬਰ 2021: ਫਰੀਦਕੋਟ ਬੇਅਦਬੀ ਮਾਮਲੇ ‘ਚ ਸੁਨਾਰੀਆ ਜੇਲ੍ਹ (Sunaria Jail) ‘ਚ ਬੰਦ ਰਾਮ ਰਹੀਮ (Ram Rahim) ਤੋਂ ਪੁੱਛਗਿੱਛ ਕਰਨ ਲਈ ਆਈਜੀ ਸੁਰਿੰਦਰ ਸਿੰਘ ਪਰਮਾਰ ਦੀ ਅਗਵਾਈ ‘ਚ ਪੰਜਾਬ ਪੁਲਸ ਦੀ ਐੱਸਆਈਟੀ (SIT) ਮੰਗਲਵਾਰ ਸਵੇਰੇ ਮੁੜ ਰੋਹਤਕ ਪਹੁੰਚੀ। ਸਵੇਰੇ 10.20 ਵਜੇ ਦੇ ਕਰੀਬ 20-25 ਪੰਜਾਬ ਪੁਲਿਸ (Punjab Police) ਦੇ ਮੁਲਾਜ਼ਮ ਸੱਤ ਗੱਡੀਆਂ ਵਿੱਚ ਸੁਨਾਰੀਆ […]

ਬੇਅਦਬੀ ਮਾਮਲੇ ਦੀ ਅੱਜ ਹੋਵੇਗੀ ਜਾਂਚ, ਪੰਜਾਬ ਪੁਲਿਸ ਦੀ SIT ਸੁਨਾਰੀਆ ਜੇਲ੍ਹ ਪੁੱਜੀ

ਬੇਅਦਬੀ ਮਾਮਲੇ

ਚੰਡੀਗੜ੍ਹ, 8 ਨਵੰਬਰ 2021 : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਕੋਲੋਂ ਅੱਜ ਪੰਜਾਬ ਦੇ ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਪੁਛਗਿੱਛ ਕੀਤੀ ਜਾਵੇਗੀ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਵਿਚ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਡੀਐਸਪੀ ਲਖਬੀਰ ਸਿੰਘ ਅਤੇ ਇੱਕ ਇੰਸਪੈਕਟਰ ਯਾਨੀ […]