July 7, 2024 4:34 pm

Paddy: ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਪਿਛਲੇ ਸਾਲ ਨਾਲੋਂ 15 ਫੀਸਦੀ ਵਧਿਆ: ਗੁਰਮੀਤ ਸਿੰਘ ਖੁੱਡੀਆਂ

Paddy

ਚੰਡੀਗੜ੍ਹ, 4 ਜੁਲਾਈ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ‘ਚ ਝੋਨੇ (Paddy) ਦੀ ਸਿੱਧੀ ਬਿਜਾਈ ਦੇ ਰਕਬੇ ‘ਚ ਪਿਛਲੇ ਸਾਲ ਦੇ ਮੁਕਾਬਲੇ 15 ਫੀਸਦੀ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਸਾਉਣੀ ਦੀ ਬਿਜਾਈ ਦਾ ਅੱਧਾ ਸੀਜ਼ਨ ਬੀਤ ਚੁੱਕਾ ਹੈ, ਇਸਦੇ ਬਾਵਜੂਦ ਪਾਣੀ ਦੀ ਵੱਡੇ ਪੱਧਰ ‘ਤੇ ਬੱਚਤ ਕਰਨ ਵਾਲੀ ਡੀ.ਐੱਸ.ਆਰ ਤਕਨੀਕ […]

Jobs: ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Gurmeet Singh Khuddian

ਚੰਡੀਗੜ੍ਹ, 28 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ 2 ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਤੇ 3 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ | ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰ ਅਤੇ ਲਗਨ ਨਾਲ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ […]

Jobs: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 8 ਨਵ-ਨਿਯਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Appointment Letters

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ 8 ਨਵ-ਨਿਯਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ (appointment letters) ਵੰਡੇ ਹਨ । ਇਨ੍ਹਾਂ ‘ਚ ਤਿੰਨ ਲੈਬ ਟੈਕਨੀਸ਼ੀਅਨਾਂ, ਦੋ ਕਲਰਕ, ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ | ਇਨ੍ਹਾਂ ‘ਚ ਦੋਵਾਂ ਕਲਰਕਾਂ […]

‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਭੁਗਤਾਈ ਆਪਣੀ ਵੋਟ, EVM ਮਸ਼ੀਨ ‘ਚ ਖ਼ਰਾਬੀ ਕਾਰਨ ਕਰਨ ਪਿਆ ਇੰਤਜਾਰ

Gurmeet Singh Khuddian

ਚੰਡੀਗੜ੍ਹ, 01 ਜੂਨ 2024: ਬਠਿੰਡਾ ‘ਚ ਈਵੀਐਮ ਮਸ਼ੀਨ ‘ਚ ਕੁਝ ਤਕਨੀਕੀ ਖ਼ਰਾਬੀ ਹੋਣ ਕਾਰਨ ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੂੰ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪਿਆ | ਇਸਤੋਂ ਕੁਝ ਦੇਰ ਬਾਅਦ ਉਨ੍ਹਾਂ ਨੇ ਆਪਣੀ ਵੋਟ ਭੁਗਤਾਈ | ਉਨ੍ਹਾਂ ਕਿਹਾ ਕਿ ਈਵੀਐਮ ਮਸ਼ੀਨ ‘ਚ ਕੁਝ ਤਕਨੀਕੀ […]

ਬਠਿੰਡਾ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Gurmeet Singh Khuddian

ਚੰਡੀਗੜ੍ਹ, 10 ਮਈ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਨਾਮਜ਼ਦਗੀ ਦਾਖ਼ਲ ਕਰਨ ਦੇ ਚੌਥੇ ਦਿਨ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ […]

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

ਤਰਲੋਚਨ ਸਿੰਘ

ਚੰਡੀਗੜ੍ਹ, 5 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (DSR) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ […]

ਮੱਛੀ ਪਾਲਣ ਵਿਭਾਗ ਵੱਲੋਂ ਸਰਦੀਆਂ ਦੌਰਾਨ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 30 ਦਸੰਬਰ 2023: ਪੰਜਾਬ ਦੇ ਮੱਛੀ ਪਾਲਣ ਵਿਭਾਗ (Department of Fisheries) ਨੇ ਸੂਬੇ ਦੇ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂ, ਜਿਨ੍ਹਾਂ ਨੂੰ ਸਿਆਲ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ, ਦੀ ਸਾਂਭ-ਸੰਭਾਲਣ ਬਾਰੇ ਜਾਗਰੂਕ ਕਰਨ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ […]

ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ 53 ਫੀਸਦੀ ਦੀ ਕਮੀ, ਪੰਜਾਬ ਸਰਕਾਰ ਵੱਲੋਂ ਅੰਕੜੇ ਜਾਰੀ

STUBBLE

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਦੂਜੇ ਪਾਸੇ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਪੰਜਾਬ ਵਿੱਚ ਪਰਾਲੀ ਸਾੜਨ (stubble burning) ਦੇ ਮਾਮਲਿਆਂ ਵਿੱਚ 53 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ । ਪੰਜਾਬ ਦੇ ਖੇਤੀਬਾੜੀ […]

ਪੰਜਾਬ ਦੇ ਖੇਤੀਬਾੜੀ ਵਿਕਾਸ ਲਈ ਸੇਵਾ ਮੁਕਤ ਖੇਤੀ ਵਿਗਿਆਨੀ ਅੱਗੇ ਆਉਣ: ਗੁਰਮੀਤ ਸਿੰਘ ਖੁੱਡੀਆਂ

Agricultural development

ਲੁਧਿਆਣਾ, 16 ਅਕਤੂਬਰ, 2023: ਪੰਜਾਬ ਦੇ ਖੇਤੀਬਾੜੀ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੋਣਵੇਂ ਸੇਵਾਮੁਕਤ ਖੇਤੀਬਾੜੀ (Agricultural) ਤੇ ਪਸ਼ੂ ਵਿਗਿਆਨੀਆਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਸੇਵਾ ਮੁਕਤ ਖੇਤੀਬਾੜੀ ਤੇ ਪਸ਼ੂ ਪਾਲਣ ਵਿਗਿਆਨੀਆਂ ਨੂੰ ਵੀ […]

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ

ਪਨੀਰੀ

ਨਾਭਾ/ਪਟਿਆਲਾ, 12 ਅਗਸਤ 2023 : ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਨਾਭਾ ਵਿਖੇ ਪੀ.ਏ.ਯੂ. ਕੈਂਪਸ ਬੀਜ ਫਾਰਮ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਮੁਫ਼ਤ ਪਨੀਰੀ ਪ੍ਰਦਾਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ […]