July 2, 2024 8:55 pm

Veterinary Post: ਪੰਜਾਬ ਸਰਕਾਰ ਛੇਤੀ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ

Veterinary Officers

ਚੰਡੀਗੜ੍ਹ, 14 ਜੂਨ 2024: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ (Veterinary Officers) ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ […]

ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਾਦਲਾਂ ਦੇ ਗੜ੍ਹ ‘ਚ ਲੋਕ ਸਭਾ ਚੋਣ ‘ਚ ਜਿੱਤ ਦਾ ਦਾਅਵਾ

Lok Sabha elections

ਬਠਿੰਡਾ, 15 ਮਾਰਚ 2024: ਆਮ ਆਦਮੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਪੰਜਾਬ ਦੀਆਂ 13 ਸੀਟਾਂ ਵਿੱਚੋਂ ਅੱਠ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਬਠਿੰਡਾ ਲੋਕ ਸਭਾ ਸੀਟ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ | ਟਿਕਟ ਮਿਲਣ ਉਪਰੰਤ ਬਠਿੰਡਾ […]

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ

Lumpy Skin Disease

ਚੰਡੀਗੜ੍ਹ, 13 ਮਾਰਚ 2024: ਲੰਪੀ ਸਕਿੱਨ ਬਿਮਾਰੀ (Lumpy Skin Disease) ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿੱਨ ਇੱਕ ਵਾਇਰਲ ਬਿਮਾਰੀ ਹੈ, ਜਿਸ ਨਾਲ ਪਸ਼ੂਆਂ ਨੂੰ ਬੁਖਾਰ ਦੇ ਨਾਲ-ਨਾਲ ਚਮੜੀ ‘ਤੇ […]

ਖੇਤੀਬਾੜੀ, ਰਿਹਾਇਸ਼ੀ ਅਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਦੀਆਂ ਦਰਾਂ ਘਟਾ ਕੇ ਅੱਧੀਆਂ ਕੀਤੀਆਂ: ਗੁਰਮੀਤ ਸਿੰਘ ਖੁੱਡੀਆਂ

Gurmeet Singh Khudian

ਸ੍ਰੀ ਮੁਕਤਸਰ ਸਾਹਿਬ, 12 ਮਾਰਚ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ (Gurmeet Singh Khudian) ਨੇ ਆਖਿਆ ਹੈ ਕਿ ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ ਸਵੈ—ਇੱਛਤ ਖੁਲਾਸਾ ਯੋਜਨਾ (ਵੀ.ਡੀ.ਐਸ.) ਸ਼ੁਰੂ […]

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੋਹਾਲੀ ‘ਚ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦੀ ਸ਼ੁਰੂਆਤ

Biofertilizer Testing Laboratory

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਫੇਜ਼-6 ਵਿਖੇ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ (Biofertilizer Testing Laboratory) ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ

ਕਿਲਿਆਂਵਾਲੀ

ਚੰਡੀਗੜ੍ਹ/ਅਬੋਹਰ, 10 ਮਾਰਚ 2024: ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

ਪੰਜਾਬ ‘ਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ: ਗੁਰਮੀਤ ਸਿੰਘ ਖੁੱਡੀਆਂ

Gurmeet Singh Khudian

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 (Budget 2024-25) ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ […]

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ

khanauri border

ਚੰਡੀਗੜ੍ਹ, 14 ਫਰਵਰੀ 2024: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੇਸ਼ ਭਰ ਦੇ ਕਿਸਾਨੀ (FARMERS) ਭਾਈਚਾਰੇ ਨਾਲ ਸਬੰਧਤ ਗੰਭੀਰ ਮੁੱਦਿਆਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਸਾਨ ਵੱਲੋਂ ਕੀਤੇ […]

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਬਚਨਵੱਧ: ਗੁਰਮੀਤ ਸਿੰਘ ਖੁੱਡੀਆਂ

Gurmeet Singh Khudian

ਅਬੋਹਰ 9 ਫਰਵਰੀ 2024: ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਸੀਤੋ ਗੁਨੋ ਵਿਖੇ ਕਰਵਾਈ ਗਈ ਸਾਹੀਵਾਲ ਮੈਗਾ ਕਾਫ਼ ਰੈਲੀ ਦਾ ਉਦਘਾਟਨ ਕਰਨ ਪਹੁੰਚੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵੱਧੇ ਲਈ ਬਚਨਵੱਧ […]

ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੈਟਰਨਰੀ ਅਫ਼ਸਰ ਮੁਅੱਤਲ

Suspended

ਚੰਡੀਗੜ੍ਹ, 18 ਜਨਵਰੀ 2024 : ਅੱਜ ਪੰਜਾਬ ਦੇ ਖੇਤੀਬਾੜੀ,ਪਸੂ ਪਾਲਨ,ਮੱਛੀ ਪਾਲਨ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕੈਬਿਨਟ ਮੰਤਰੀ ਨੇ ਸਖ਼ਤੀ ਕਰਦਿਆਂ ਡਾਕਟਰ ਮੁਨੀਸ਼ ਕੁਮਾਰ ਵੈਟਰਨਰੀ ਅਫ਼ਸਰ ਰਾਏ ਕੇ ਕਲਾਂ ਜ਼ਿਲ੍ਹਾ ਬਠਿੰਡਾ ਨੂੰ ਪਸੂਆਂ ਵਿਚ ਮੂੰਹ ਖੁਰ ਬਿਮਾਰੀ ਦੀ ਵੈਕਸੀਨੇਸ਼ਨ ਨਾ ਕਰਨ ਅਤੇ ਉੱਚ ਅਧਿਕਾਰੀਆਂ ਨੂੰ ਪਸੂਆਂ ਵਿਚ ਮੂੰਹ ਖੁਰ ਵੈਕਸੀਨੇਸ਼ਨ ਦੀ ਗ਼ਲਤ ਰਿਪੋਟਿੰਗ ਕਰਨ […]