July 4, 2024 11:10 pm

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

Sugarcane

ਚੰਡੀਗੜ੍ਹ, 18 ਜਨਵਰੀ 2024: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ (Sugarcane) ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ […]

ਮੁੱਖ ਮੰਤਰੀ ਨੂੰ ਮਿਲ ਕੇ ਮੋਹਾਲੀ ‘ਚ ਛੇਤੀ ਬਣਾਵਾਂਗੇ ਪ੍ਰੈਸ ਕਲੱਬ: ਗੁਰਮੀਤ ਸਿੰਘ ਖੁੱਡੀਆਂ

Press club

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ 2024: ਮੋਹਾਲੀ ਪ੍ਰੈਸ ਕਲੱਬ (ਰਜਿ.) (Press club) ਵੱਲੋਂ 18ਵਾਂ ਧੀਆਂ ਦੀ ਲੋਹੜੀ ਮੇਲਾ ਸਥਾਨਕ ਚਸ਼ਮੇ-ਸ਼ਾਹੀ ਰਿਜ਼ੋਰਟ ਵਿੱਚ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਮੇਲੇ ਦੀ ਪ੍ਰਧਾਨਗੀ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਮੇਲੇ ਦੌਰਾਨ […]

ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਬੈਠਕ ਸਮਾਪਤ, ਜਾਣੋ ਕੀ ਆਇਆ ਫੈਸਲਾ

farmers

ਚੰਡੀਗੜ੍ਹ, 28 ਨਵੰਬਰ 2023: ਚੰਡੀਗੜ੍ਹ-ਮੋਹਾਲੀ ‘ਚ ਬੈਠੇ ਕਿਸਾਨ (farmers) ਮੋਰਚੇ ਨੂੰ ਪੰਜਾਬ ਸਰਕਾਰ ਨੇ ਮੀਟਿੰਗ ਦਾ ਸੱਦਾ ਦੇ ਦਿੱਤਾ ਸੀ । ਪੰਜਾਬ ਭਵਨ ਵਿਖੇ ਕਿਸਾਨਾਂ ਅਤੇ ਪੰਜਾਬ ਸਰਕਾਰ ਦੇ ਵਿਚਾਲੇ ਬੈਠਕ ਖ਼ਤਮ ਹੋ ਗਈ ਹੈ | ਪੰਜਾਬੀ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ 19 ਦਸੰਬਰ ਨੂੰ ਬੈਠਕ […]

ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 06 ਨਵੰਬਰ 2023: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ (wheat seeds) ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਦੇ ਪੋਰਟਲ ‘ਤੇ […]

ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ 2024 ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

sugarcane farmers

ਚੰਡੀਗੜ੍ਹ, 2 ਨਵੰਬਰ 2023: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ (sugarcane farmers) ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ। ਖੇਤੀਬਾੜੀ ਮੰਤਰੀ ਅਤੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ.ਏ.ਪੀ. […]

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ

ਆੜ੍ਹਤੀਆਂ

ਚੰਡੀਗੜ੍ਹ, 12 ਅਕਤੂਬਰ 2023: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਅੱਜ ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ (STRIKE) ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖਰੀਦ ਦੇ […]

ਮੱਛੀ ਪਾਲਣ ਵਿਭਾਗ ‘ਚ ਭਰੀਆਂ ਜਾ ਰਹੀਆਂ ਹਨ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ

ਮੱਛੀ ਪਾਲਣ

ਚੰਡੀਗੜ੍ਹ, 28 ਸਤੰਬਰ 2023: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਵ-ਨਿਯੁਕਤ ਫਿੱਸ਼ਰਮੈਨ ਮਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ।ਲਾਭਪਾਤਰੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸ. ਖੁੱਡੀਆਂ ਨੇ ਕਿਹਾ ਕਿ ਭਾਵੇਂ ਆਪਣਿਆਂ ਦੇ ਚਲੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ […]

ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸੰਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 20 ਸਤੰਬਰ 2023: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (Agriculture Dept) ਵੱਲੋਂ ਵਾਢੀ ਦੇ ਇਸ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐਮ.) ਲਈ 5000 ਸਰਫੇਸ ਸੀਡਰ ਸਮੇਤ 24,000 ਤੋਂ […]

ਗੁਰਮੀਤ ਸਿੰਘ ਖੁੱਡੀਆਂ ਨੇ ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ

sugarcane farmers

ਚੰਡੀਗੜ੍ਹ, 24 ਅਗਸਤ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ (sugarcane farmers) ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼

ROAD SAFETY

ਚੰਡੀਗੜ੍ਹ, 18 ਅਗਸਤ 2023: ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/(ROAD SAFETY) ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ […]