July 2, 2024 7:03 pm

Punjab News: ਗੁਰਮੀਤ ਸਿੰਘ ਮੀਤ ਹੇਅਰ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Gurmeet Singh Meet Hayer

ਚੰਡੀਗੜ੍ਹ, 18 ਜੂਨ 2024: ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਉਨ੍ਹਾਂ ਦੀ ਸੀਟ ਵੀ ਖਾਲੀ ਹੋ ਗਈ। ਅਜਿਹੇ ‘ਚ ਉਨ੍ਹਾਂ ਦੀ ਸੀਟ […]

ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ‘ਚ ਰੋਡ ਸ਼ੋਅ ਤੇ ਰੈਲੀਆਂ

Meet Hayer

ਸੰਗਰੂਰ/ਭਵਾਨੀਗੜ੍ਹ, 4 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ | ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਕਿਹਾ ਕਿ ਪਿਛਲੇ ਚਾਰ ਸੀਜ਼ਨਾਂ ਵਾਂਗ ਇਸ ਵਾਰ ਵੀ ਕਣਕ ਦੀ ਖਰੀਦ ਦੇ ਸਫਲ ਪ੍ਰਬੰਧਾਂ ਸਦਕਾ ਕਿਸੇ ਵੀ ਕਿਸਾਨ ਨੂੰ ਕਣਕ ਵੇਚਣ ਲਈ […]

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਗੁਰਮੀਤ ਸਿੰਘ ਮੀਤ ਹੇਅਰ

environment

ਚੰਡੀਗੜ੍ਹ, 7 ਮਾਰਚ 2024: ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ (environment) ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਪਵੇਗੀ। ਇਸ ਲਈ ਲੋਕਾਂ […]

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ‘ਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

Sports Nurseries

ਚੰਡੀਗੜ੍ਹ, 13 ਫਰਵਰੀ 2024: ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ (Sports Nurseries) ਅਹਿਮ ਰੋਲ ਨਿਭਾਉਣਗੀਆਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਤਹਿਤ ਬਣਨ ਵਾਲੀਆਂ 1000 ਨਰਸਰੀਆਂ ਨੂੰ ਸਥਾਪਤ ਕਰਨ ਦਾ ਕੰਮ ਸ਼ੁਰੂ ਹੋ […]

ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਬਣੇ ਨਵੇਂ ਸਾਲ ਦੇ ਕੈਲੰਡਰ ਦਾ ਹਿੱਸਾ: ਮੀਤ ਹੇਅਰ

New Year Calendar

ਚੰਡੀਗੜ੍ਹ, 01 ਜਨਵਰੀ 2024: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ ਕੈਲੰਡਰ (New Year Calendar) ਜਾਰੀ ਕੀਤਾ। ਇਹ ਕੈਲੰਡਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ […]

ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Meet Hayer

ਚੰਡੀਗੜ੍ਹ, 15 ਨਵੰਬਰ 2023: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ। ਮੀਤ ਹੇਅਰ (Meet […]

ਕੈਬਿਨਟ ਮੰਤਰੀ ਮੀਤ ਹੇਅਰ ਦੇ ਵਿਆਹ ਦੀ ਪਾਰਟੀ ‘ਚ ਲਖਵਿੰਦਰ ਵਡਾਲੀ ਨੇ ਬੰਨ੍ਹੇ ਰੰਗ

Lakhwinder wadali

ਚੰਡੀਗੜ੍ਹ 10 ਨਵੰਬਰ 2023: ਪੰਜਾਬ ਦੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ‘ਚ ਆਈਆਂ ਸ਼ਖ਼ਸੀਅਤਾਂ ਨੂੰ ਸੂਫ਼ੀ ਗਾਇਕ ਲਖਵਿੰਦਰ ਵਡਾਲੀ (Lakhwinder wadali) ਨੇ ਆਪਣੀ ਸ਼ਾਨਦਾਰ ਗਾਇਕੀ ਨਾਲ ਮੰਤਰ ਮੁਗਧ ਕਰ ਦਿੱਤਾ, ਅਤੇ ਇਸ ਮੌਕੇ ਦੀਆਂ ਤਸਵੀਰਾਂ ਤੇ ਵੀਡੀਓ ਅੱਜ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਪੰਜਾਬ ਦੇ […]

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ

Gurmeet Singh Meet Hayer

ਚੰਡੀਗੜ੍ਹ, 07 ਨਵੰਬਰ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਹ ਡਾ: ਗੁਰਵੀਨ ਕੌਰ ਨਾਲ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਵਿਆਹ ਕਰਨਗੇ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ […]

ਪੰਜਾਬ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਚੁੱਕਿਆ ਅਹਿਮ ਤੇ ਕਾਰਗਾਰ ਕਦਮ: ਮੀਤ ਹੇਅਰ

Gurmeet Singh Meet Hayer

ਚੰਡੀਗੜ੍ਹ, 30 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਇਕ ਖਣਨ (Mining) ਵਿਭਾਗ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਨੂੰ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜ ਦਿੱਤਾ ਹੈ। ਅੱਜ ਇਥੇ ਜਾਰੀ ਪ੍ਰੈਸ […]

ਖੇਡ ਮੰਤਰੀ ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਸਮੇਤ ਏਸ਼ੀਅਨ ਗੇਮਜ਼ ‘ਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਦਿੱਤੀਆਂ ਮੁਬਾਰਕਾਂ

Sift Kaur Samra

ਚੰਡੀਗੜ੍ਹ, 27 ਸਤੰਬਰ 2023: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ (Sift Kaur Samra) ਨੇ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਪੰਜਾਬ ਦੇ ਖੇਡ […]