July 7, 2024 5:30 pm

ਖੇਡ ਮੰਤਰੀ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਵਿਸ਼ਵ ਦਾ ਸਰਵੋਤਮ ਖਿਡਾਰੀ ਚੁਣੇ ਜਾਣ ‘ਤੇ ਦਿੱਤੀ ਮੁਬਾਰਕਬਾਦ

Harmanpreet Singh

ਚੰਡੀਗੜ੍ਹ 08 ਅਕਤੂਬਰ 2022: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ (Harmanpreet Singh) ਨੂੰ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਵੱਲੋਂ ਸਾਲ 2021-22 ਲਈ ਵਿਸ਼ਵ ਦਾ ਸਰਵੋਤਮ ਹਾਕੀ ਖਿਡਾਰੀ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੱਤੀ ਹੈ। ਭਾਰਤੀ ਹਾਕੀ ਟੀਮ ਦੇ ਡਿਫੈਂਡਰ ਤੇ ਮਾਹਿਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ […]

ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਵਿਦੇਸ਼ ਛੁੱਟੀ ਸੰਬੰਧੀ ਨਵਾਂ ਪੱਤਰ ਜਾਰੀ

Education Department

ਚੰਡੀਗੜ੍ਹ 22 ਜੂਨ 2022: ਸਿੱਖਿਆ ਵਿਭਾਗ (Education Department) ਨੇ ਅਧਿਆਪਕਾਂ ਦੀ ਵਿਦੇਸ਼ ਛੁੱਟੀ ਦੇ ਸੰਬੰਧ ‘ਚ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਪੱਤਰ ਹੇਠ ਅਨੁਸਾਰ ਹੈ |

ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਲਈ 92.95 ਕਰੋੜ ਰੁਪਏ ਜਾਰੀ : ਸਿੱਖਿਆ ਮੰਤਰੀ

Education Minister

ਚੰਡੀਗੜ੍ਹ 19 ਮਈ 2022: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਵਲੋਂ ਸਮੱਗਰ ਸਿੱਖਿਆ ਅਭਿਆਨ ਅਧੀਨ ਸਾਲ 2022-23 ਦੌਰਾਨ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਮੁਫਤ ਵਰਦੀ ਦੇਣ ਸੰਬੰਧੀ ਪੱਤਰ ਜਾਰੀ ਕੀਤਾ ਹੈ | ਇਸਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ (free uniforms) […]