July 7, 2024 2:35 pm

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਆਪਣੀ ਨਵੀ ਪਾਰਟੀ ਦਾ ਕੀਤਾ ਐਲਾਨ

Gurnam Singh

ਚੰਡੀਗੜ੍ਹ 18 ਦਸੰਬਰ 2021 : ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਸਿਆਸਤ ‘ਚ ਐਂਟਰੀ ਕਰ ਲਈ ਹੈ। ਗੁਰਨਾਮ ਸਿੰਘ ਚੜੂਨੀ ਵੱਲੋਂ ਸ਼ਨੀਵਾਰ ਨੂੰ ਇੱਥੇ ਆਪਣੀ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਗੁਰਨਾਮ ਸਿੰਘ ਚੜੂਨੀ ਨੇ ਆਪਣੀ ਪਾਰਟੀ ਦਾ ਨਾਂ ‘ਸੰਯਕੁਤ ਸੰਘਰਸ਼ ਪਾਰਟੀ’ ਰੱਖਿਆ ਹੈ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਾਡੀ ਪਾਰਟੀ ਧਰਮ ਨਿਰਪੱਖ ਅਤੇ […]

ਕਰਨਾਲ ਲਾਠੀਚਾਰਜ ਮਾਮਲਾ : ਕਿਸਾਨਾਂ ਨੇ ਕੀਤੀ ਮਹਾਪੰਚਾਇਤ ,ਗੁਰਨਾਮ ਸਿੰਘ ਚਢੂਨੀ ਵੱਲੋ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ

ਕਿਸਾਨਾਂ ਨੇ ਕੀਤੀ ਮਹਾਪੰਚਾਇਤ

ਚੰਡੀਗੜ੍ਹ ,30 ਅਗਸਤ 2021 : ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ਤੇ ਲਾਠੀਚਾਰਜ ਹੋਣ ਤੋਂ ਬਾਅਦ ਕਿਸਾਨੀ ਅੰਦੋਲਨ ਮੁੜ ਤੋਂ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ | ਵੱਖ -ਵੱਖ ਸ਼ਹਿਰਾਂ ‘ਚ ਕਿਸਾਨਾਂ ਵੱਲੋ ਹਾਈਵੇ ਜਾਮ ਕੀਤੇ ਜਾ ਰਹੇ ਹਨ | ਇਸੇ ਦੇ ਚਲਦਿਆਂ ਅੱਜ ਕਿਸਾਨਾਂ ਦੇ ਵੱਲੋ ਘਰੌਂੜਾ ‘ਚ ਕਿਸਾਨ ਮਹਾਪੰਚਾਇਤ ਕੀਤੀ ਗਈ | ਜਿਸ ‘ਚ […]