July 4, 2024 9:16 pm

ਹੈਰੋਇਨ ਸਣੇ ਗ੍ਰਿਫਤਾਰ ਵਿਅਕਤੀ ਪਾਕਿਸਤਾਨ-ਆਧਾਰਿਤ ਤਸਕਰਾਂ ਦੇ ਸੰਪਰਕ ‘ਚ ਸਨ: ਸੀ.ਪੀ. ਗੁਰਪ੍ਰੀਤ ਭੁੱਲਰ

smugglers

ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ (smugglers) ਨੂੰ ਗ੍ਰਿਫਤਾਰ ਕਰਕੇ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਇਸ […]

ਅੰਮ੍ਰਿਤਸਰ ਪੁਲਿਸ ਵੱਲੋਂ 3.5 ਕਿੱਲੋ ਹੈਰੋਇਨ ਤੇ 19 ਜਿੰਦਾ ਕਾਰਤੂਸ ਸਣੇ ਤਿੰਨ ਜਣੇ ਗ੍ਰਿਫਤਾਰ

heroin

ਚੰਡੀਗੜ੍ਹ, 08 ਜਨਵਰੀ 2024: ਅੰਮ੍ਰਿਤਸਰ ਦੇ ਪੁਲਿਸ (Amritsar police) ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਟੀਮ ਵੱਲੋਂ 19 ਕਿੱਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਅਗਲੀ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਅੱਜ 3.5 ਕਿੱਲੋ ਹੈਰੋਇਨ (heroin )ਅਤੇ 19 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ 3 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤਾਜ਼ਾ ਬਰਾਮਦਗੀ […]

ਮੋਹਾਲੀ ਪੁਲਿਸ ਨੇ ਬੀ.ਕੇ.ਆਈ ਸੰਗਠਨ ਦੇ 4 ਮੈਂਬਰਾਂ ਨੂੰ 6 ਪਿਸਤੌਲਾਂ ਤੇ 275 ਜਿੰਦਾ ਕਾਰਤੂਸਾਂ ਸਮੇਤ ਕੀਤਾ ਗ੍ਰਿਫਤਾਰ

Mohali police

ਮੋਹਾਲੀ, 28 ਅਕਤੂਬਰ 2023: ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਇੰਸਪੈਕਟਰ ਜਨਰਲ ਪੁਲਿਸ, ਇੰਚਾਰਜ ਸੀ.ਆਈ.ਏ ਸਟਾਫ, ਮੋਹਾਲੀ (Mohali police) ਦੀ ਅਗਵਾਈ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਮਾਡਿਊਲ ਨੂੰ ਟਰੇਸ ਕਰਨ ਲਈ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਭੁੱਲਰ ਨੇ ਦਾਅਵਾ ਕਰਦਿਆਂ ਦੱਸਿਆ ਕਿ ਹਰਵਿੰਦਰ ਸਿੰਘ ਉਰਫ਼ ਰਿੰਦਾ ਪੁੱਤਰ ਚਰਨ ਸਿੰਘ ਵਾਸੀ ਨਾਂਦੇੜ […]

ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਬੰਦੋਬਸਤਾਂ ਦਾ ਜਾਇਜ਼ਾ ਲਿਆ

Gurpreet Singh Bhullar

ਮੋਹਾਲੀ, 11 ਅਗਸਤ 2023: ਇੰਪੈਕਟਰ ਜਨਰਲ ਆਫ਼ ਪੁਲਿਸ, ਰੂਪਨਗਰ ਰੇਂਜ, ਗੁਰਪ੍ਰੀਤ ਸਿੰਘ ਭੁੱਲਰ (Gurpreet Singh Bhullar) ਨੇ ਸ਼ੁੱਕਰਵਾਰ ਸ਼ਾਮ ਨੂੰ ਮੋਹਾਲੀ ਵਿਖੇ ਸੁਤੰਤਰਤਾ ਦਿਵਸ ਸਬੰਧੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਖਾਸ ਕਰਕੇ ਸਾਰੀਆਂ ਨਾਜ਼ੁਕ ਥਾਵਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਮੀਟਿੰਗ ਵਿੱਚ ਐੱਸ ਐੱਸ ਪੀ […]

ਸਰਚ ਆਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਅਧੀਨ 3 ਮੁਕਦਮੇ ਦਰਜ: ਗੁਰਪ੍ਰੀਤ ਸਿੰਘ ਭੁੱਲਰ

NDPS Act

ਐਸ.ਏ.ਐਸ. ਨਗਰ 15 ਨਵੰਬਰ 2022: ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 15 ਨਵੰਬਰ ਨੂੰ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ, ਡੀ.ਆਈ.ਜੀ. ਏ.ਜੀ.ਟੀ.ਐਫ ਅਤੇ ਰੂਪਨਗਰ ਰੇਂਜ, ਰੂਪਨਗਰ ਦੀ ਨਿਗਰਾਨੀ ਵਿੱਚ ਰੂਪਨਗਰ ਰੇਂਜ ਅਧੀਨ ਪੈਂਦੇ ਜਿਲਿਆਂ ਰੂਪਨਗਰ, ਐਸ.ਏ.ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਗੈਂਗਸਟਰਵਾਦ ਦਾ ਲੱਕ ਤੋੜਨ, ਨਸ਼ਾ ਸਪਲਾਈ ਦੀ […]

ਪੰਜਾਬ ਪੁਲਿਸ ਨੇ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ

Punjab Police

ਚੰਡੀਗੜ੍ਹ/ਫਤਿਹਗੜ੍ਹ ਸਾਹਿਬ 14 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ (Punjab Police) ਵੱਲੋਂ ਅੱਜ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਵੱਖ-ਵੱਖ ਟਿਕਾਣਿਆਂ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਛੇ ਪਿਸਤੌਲ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟ੍ਰੀਆ ਦਾ ਬਣਿਆ 9ਐਮ.ਐਮ. ਗਲੌਕ […]

ਰੂਪਨਗਰ ਪੁਲਿਸ ਨੇ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਨੂੰ ਗੈਰ ਕਾਨੂੰਨੀ ਹਥਿਆਰਾਂ ਸਮੇਤ ਕੀਤਾ ਕਾਬੂ

Rupnagar Police

ਚੰਡੀਗੜ੍ਹ /ਰੂਪਨਗਰ 08 ਅਗਸਤ 2022: ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਰੂਪਨਗਰ ਪੁਲਿਸ (Rupnagar Police) ਵਲੋਂ ਲਾਰੈਂਸ ਬਿਸ਼ਨੌਈ ਗੈਂਗ ਨਾਲ ਸਬੰਧਤ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਕੋਲੋਂ ਸੱਤ ਗੈਰ ਕਾਨੂੰਨੀ ਹਥਿਆਰ ਅਤੇ 51 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) […]