July 4, 2024 5:52 pm

ਭਗਵੰਤ ਮਾਨ ਦੇ ਵਿਆਹ ਮੌਕੇ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਦੀ ਚੈਕਿੰਗ, SGPC ਵਫ਼ਦ ਨੇ ਜਥੇਦਾਰ ਅਕਾਲ ਤਖ਼ਤ ਨੂੰ ਕੀਤੀ ਸ਼ਿਕਾਇਤ

SGPC

ਚੰਡੀਗੜ੍ਹ 14 ਜੁਲਾਈ 2022: ਸ਼੍ਰੋਮਣੀ ਕਮੇਟੀ (SGPC) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਨੂੰ ਰੋਕ ਕੇ ਚੈਕਿੰਗ ਕਰਨ ਦੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ। ਇਸਦੇ ਚੱਲਦੇ ਅੱਜ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ […]

ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਜਤਿੰਦਰ ਸ਼ੰਟੀ ਦੇ ਮੁੰਡੇ ਨੇ ਕਿਉਂ ਮੰਗੀ ਮੁਆਫ਼ੀ ? ਪੜ੍ਹੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ, 8 ਐਤਵਾਰ 2022 : ਪਿਛਲੇ ਦਿਨੀਂ ਜਤਿੰਦਰ ਸ਼ੰਟੀ ਦੇ ਮੁੰਡੇ ਦੀ ਵੀਡੀਓ ਸੋਸ਼ਲ ਮੀਡਿਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੁੰਦੀ ਹੈ, ਉਸ ਵੀਡੀਓ ‘ਚ ਸਿੱਖ ਇਤਿਹਾਸ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਬਾਰੇ ਗ਼ਲਤ  ਵਿਆਖਿਆ ਕਰਦੇ ਨਜ਼ਰ ਆਉਂਦੇ ਆ | ਜਿਸ ਤੋਂ ਬਾਅਦ ਲੋਕਾਂ ਵੱਲੋਂ ਵਾਇਰਲ ਵੀਡੀਓ ਨੂੰ ਲੈ ਕੇ ਵੱਖ-ਵੱਖ  ਟਿੱਪਣੀਆਂ ਕੀਤੀਆਂ […]

ਪਟਿਆਲਾ ਵਿਖੇ ਵਿਦਿਆਰਥੀਆਂ ਲਈ ਸਿਹਤ ਸੰਭਾਲ ਵਿਸ਼ੇ ਤਹਿਤ ਵਿਸ਼ੇਸ਼ ਲੈਕਚਰ ਦਾ ਕੀਤਾ ਗਿਆ ਆਯੋਜਨ

patiala

ਬਹਾਦਰਗੜ੍ਹ 22 ਦਸੰਬਰ 2021 : ਬਹਾਦਰਗੜ੍ਹ (ਪਟਿਆਲਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ‘ਕਾਮਰਸ ਐਂਡ ਮੈਨੇਜਮੈਂਟ ਵਿਭਾਗ’ ਵੱਲੋਂ ‘ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)’ ਦਾ ਕੋਰਸ ਚੱਲ ਰਿਹਾ ਹੈ। ਦੂਜੇ ਸਾਲ ਦੇ ਵਿਦਿਆਰਥੀਆਂ ਦੀ 14 ਦਿਨਾਂ ਆਰਗੇਨਾਈਜ਼ੇਸ਼ਨਲ ਟ੍ਰੇਨਿੰਗ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਚੱਲ ਰਹੀ ਹੈ। ਅੱਜ ਟ੍ਰੇਨਿੰਗ ਦੇ ਛੇਵੇਂ […]

ਪਾਕਿਸਤਾਨ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ‘ਤੇ ਸਿੱਧੂ ਕਿਉਂ ਨੇ ਚੁੱਪ : ਤਰੁਣ ਚੁੱਘ

tarun-sidhu

ਚੰਡੀਗੜ੍ਹ 30 ਨਵੰਬਰ 2021 : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੰਗਲਵਾਰ ਨੂੰ ਪਾਕਿਸਤਾਨ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਚੁੱਪ ‘ਤੇ ਸਵਾਲ ਉਠਾਏ ਹਨ। ਪਾਕਿਸਤਾਨ ਦੇ ਸਿੰਧ ਸੂਬੇ ਦੇ ਕਸਮੋਰ ਜ਼ਿਲ੍ਹੇ ਦੇ ਪਿੰਡ ਕੋਟ ਮੀਰ ਬਦਨ ਖ਼ਾਨ ਬਜਾਰਾਣੀ […]

ਤਾਜ਼ਾ ਖ਼ਬਰ : ਡੇਰਾ ਪ੍ਰੇਮੀ ਦੇ ਕਤਲ ਦੀ ਜਾਂਚ ਲਈ ਪੁੱਜੀ ਐਨ.ਆਈ.ਏ. ਦੀ ਟੀਮ

ਐਨ.ਆਈ.ਏ

ਚੰਡੀਗੜ੍ਹ, 25 ਨਵੰਬਰ 2021 : ਮੇਨ ਬਾਜ਼ਾਰ ‘ਚ ਦਿਨ ਦਿਹਾੜੇ ਮਾਰੇ ਗਏ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀ ਮਨੋਹਰ ਲਾਲ ਦੇ ਕਤਲ ਦੀ ਜਾਂਚ ਦਾ ਮਾਮਲਾ ਐਨ.ਆਈ.ਏ. ਟੀਮ ਦੁਆਰਾ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮਨੋਹਰ ਲਾਲ ਦੀ ਬੱਸ ਸਟੈਂਡ ਦੇ ਕੋਲ ਮੋਬਾਈਲ ਦੀ ਦੁਕਾਨ ਸੀ, ਜਿੱਥੇ ਵੈਸਟਰਨ ਯੂਨੀਅਨ […]

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਹੋਣ ਦਾ ਸੰਭਾਲਿਆ ਅਹੁਦਾ

ਚੰਡੀਗੜ੍ਹ :23 ਜੁਲਾਈ ਨਵਜੋਤ ਸਿੰਘ ਸਿੱਧੂ ਦੀ ਅੱਜ ਤਾਜਪੋਸ਼ੀ ਹੋਈ | ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹਾਜ਼ਰ ਰਹੇ |ਨਵਜੋਤ ਸਿੱਧੂ ਨੇ ਕਿਹਾ ਕਿ ਮੇਰੇ ਲਈ ਸਭ ਤੋਂ ਜਰੂਰੀ ਮਸਲਾ ਪੰਜਾਬ ਦਾ ਹੈ,ਮੈ ਪੰਜਾਬ ਦੇ ਮਸਲੇ ਹੱਲ ਕਰਨ ਲਈ ਹੀ ਪ੍ਰਧਾਨ ਬਣਿਆ ਹਾਂ। ਕੋਈ ਵੀ ਅਹੁਦਾ ਮੇਰੇ ਲਈ ਮਸਲਾ ਨਹੀਂ ਹੈ […]