July 7, 2024 8:34 pm

ਕੇਂਦਰ ਸਰਕਾਰ ਕੋਲ ਸ਼ਹੀਦ ਭਗਤ ਸਿੰਘ, ਊਧਮ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਦੇਣ ਦੀ ਰੱਖੀ ਮੰਗ: ਹਰਪਾਲ ਚੀਮਾ

Harpal Singh Cheema

ਅੰਮ੍ਰਿਤਸਰ ,15 ਅਗਸਤ, 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ 77ਵੇਂ ਆਜ਼ਾਦੀ ਦਿਹਾੜੇ ਉੱਤੇ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤੀ । ਗੁਰੂ ਨਾਨਕ ਸਟੇਡਿਅਮ ਪੁੱਜੇ ਹਰਪਾਲ ਸਿੰਘ ਚੀਮਾ ਦਾ ਪੰਜਾਬ ਪੁਲਿਸ ਦੀ ਟੁਕੜੀ ਨੇ ਸਵਾਗਤ ਕੀਤਾ । ਇਸ ਦੌਰਾਨ ਅੰਮ੍ਰਿਤਸਰ ਦੇ ਵਾਸੀ ਵੱਡੀ ਗਿਣਤੀ ਵਿੱਚ ਗੁਰੂ ਨਾਨਕ […]

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮਲਖੰਭ ਟੀਮ ਦੇ ਟਰਾਇਲ 21 ਦਸੰਬਰ ਨੂੰ

ਖੇਲੋ ਇੰਡੀਆ ਯੂਥ ਗੇਮਜ਼

ਚੰਡੀਗੜ੍ਹ 19 ਦਸੰਬਰ 2022: ਮੱਧ ਪ੍ਰਦੇਸ਼ ਵਿਖੇ 31 ਜਨਵਰੀ ਤੋਂ 11 ਫ਼ਰਵਰੀ 2023 ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਮਲਖੰਭ ਮੁਕਾਬਲਿਆਂ ਲਈ ਪੰਜਾਬ ਦੇ ਮੁੰਡਿਆਂ ਤੇ ਕੁੜੀਆਂ ਦੀ ਚੋਣ ਲਈ 21 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਟਰਾਇਲ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲ ਸੈਫਰੋਨ ਪਬਲਿਕ ਸਕੂਲ ਫਗਵਾੜਾ ਵਿਖੇ […]

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਫੁੱਟਬਾਲ ਟੀਮ ਦੇ ਟਰਾਇਲ 17 ਦਸੰਬਰ ਨੂੰ

ਅੰਮ੍ਰਿਤਸਰ

ਚੰਡੀਗੜ੍ਹ 15 ਦਸੰਬਰ 2022: ਮੱਧ ਪ੍ਰਦੇਸ਼ ਵਿੱਚ 31 ਜਨਵਰੀ ਤੋਂ 11 ਫ਼ਰਵਰੀ 2023 ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਦੇ ਫੁੱਟਬਾਲ ਮੁਕਾਬਲਿਆਂ ਲਈ ਪੰਜਾਬ ਦੀ ਮੁੰਡਿਆਂ ਦੀ ਟੀਮ ਦੀ ਚੋਣ ਲਈ 17 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਟਰਾਇਲ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਫੁਟਬਾਲ ਟੀਮ […]

ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ ਤੇ ਖੋ-ਖੋ ਮੁਕਾਬਲਿਆਂ ਲਈ ਟਰਾਇਲ 16 ਦਸੰਬਰ ਨੂੰ

Hepatitis-C

ਚੰਡੀਗੜ੍ਹ 13 ਦਸੰਬਰ 2022: ਮੱਧ ਪ੍ਰਦੇਸ਼ ਵਿਖੇ 31 ਜਨਵਰੀ ਤੋਂ 11 ਫ਼ਰਵਰੀ ਤੱਕ ਹੋਣ ਵਾਲੀ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਦੇ ਬਾਸਕਟਬਾਲ ਤੇ ਖੋ ਖੋ ਮੁਕਾਬਲਿਆਂ ਲਈ ਪੰਜਾਬ ਰਾਜ ਦੀਆਂ ਟੀਮਾਂ ਦੀ ਚੋਣ ਲਈ 16 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਟਰਾਇਲ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਾਸਕਟਬਾਲ […]