July 7, 2024 8:36 pm

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਫੁੱਟਬਾਲ ਟੀਮ ਦੇ ਟਰਾਇਲ 17 ਦਸੰਬਰ ਨੂੰ

ਅੰਮ੍ਰਿਤਸਰ

ਚੰਡੀਗੜ੍ਹ 15 ਦਸੰਬਰ 2022: ਮੱਧ ਪ੍ਰਦੇਸ਼ ਵਿੱਚ 31 ਜਨਵਰੀ ਤੋਂ 11 ਫ਼ਰਵਰੀ 2023 ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਦੇ ਫੁੱਟਬਾਲ ਮੁਕਾਬਲਿਆਂ ਲਈ ਪੰਜਾਬ ਦੀ ਮੁੰਡਿਆਂ ਦੀ ਟੀਮ ਦੀ ਚੋਣ ਲਈ 17 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਟਰਾਇਲ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਫੁਟਬਾਲ ਟੀਮ […]

CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

Bhagwant Mann

ਚੰਡੀਗੜ੍ਹ 15 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ । ਇਸ ‘ਚ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, […]