July 8, 2024 9:46 pm

ਗੁਰੂਘਰ ‘ਚ ਪਾਠ ਕਰ ਰਹੇ ਗ੍ਰੰਥੀ ‘ਤੇ ਹਮਲਾ, ਨੌਜਵਾਨ ਨੇ ਗ੍ਰੰਥੀ ਨੂੰ ਗੁਰੂ ਸਾਹਿਬ ਦੀ ਹਜ਼ੂਰੀ ‘ਚ ਲੱਤ ਤੋਂ ਫੜਕੇ ਘੜੀਸਿਆ

ਬੇਅਦਬੀ

ਮੋਹਾਲੀ, 06 ਦਸੰਬਰ 2023: ਖਰੜ ਦੇ ਨੇੜਲੇ ਪਿੰਡ ਸਿੱਲ ‘ਚ ਗੁਰੂ ਘਰ ‘ਚ ਪਿੰਡ ਦੇ ਇੱਕ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ | ਉਕਤ ਨੌਜਵਾਨ ਨੇ ਗੁਰੂ ਸਾਹਿਬ ਦੀ ਹਜ਼ੂਰੀ ‘ਚ ਪਾਠ ਕਰ ਰਹੇ ਗ੍ਰੰਥੀ ਲਖਬੀਰ ਸਿੰਘ ਨੂੰ ਲੱਤ ਤੋਂ ਫੜਕੇ ਘੜੀਸ ਲਿਆ | ਇਸਤੋਂ ਬਾਅਦ ਉਕਤ ਨੌਜਵਾਨ ਅਲਫ ਨੰਗਾ […]

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਵਿਖੇ ਆਲੌਕਿਕ ਨਗਰ ਕੀਰਤਨ

Sri Darbar Sahib

ਅੰਮ੍ਰਿਤਸਰ, 16 ਸਤੰਬਰ 2023: ਅਮ੍ਰਿੰਤ ਵੇਲੇ ਪੱਵਿਤਰ ਸਰੋਵਰ ਦੀ ਪ੍ਰਕਰਮਾ ਵਿਚ ਸੰਗਤ ਨੇ ਪਵਿੱਤਰ ਗੁਰਬਾਣੀ ਦਾ ਜਾਪ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ (Sri Darbar Sahib) ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਅਮ੍ਰਿੰਤ ਵੇਲੇ ਨਗਰ ਕੀਰਤਨ ਸਜਾਏ ਗਏ। […]

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ‘ਚ ਕੀਤੀ ਫੁੱਲਾਂ ਦੀ ਸਜਾਵਟ

ਸ੍ਰੀ ਗੁਰੂ ਗ੍ਰੰਥ ਸਾਹਿਬ

ਅੰਮ੍ਰਿਤਸਰ, 15 ਸਤੰਬਰ 2023: ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ | ਦੇਸ਼-ਵਿਦੇਸ਼ ਦੇ 2000 ਕੁਇੰਟਲ ਫੁੱਲ ਸਜਾਵਟ ਲਈ ਵਰਤੇ ਜਾਣਗੇ | ਕੋਲਕਾਤਾ ਤੇ ਉੱਤਰ ਪ੍ਰਦੇਸ਼ ਤੋਂ 100 ਕਾਰੀਗਰ ਪਹੁੰਚ ਚੁੱਕੇ ਹਨ ਜੋ 16 ਸਤੰਬਰ ਨੂੰ ਪ੍ਰਕਾਸ਼ ਪੁਰਬ ਤੋਂ […]