July 2, 2024 9:02 pm

CM ਭਗਵੰਤ ਮਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਅਜਾਇਬ ਘਰ ਦਾ ਉਦਘਾਟਨ

Guru Teg Bahadur Ji

ਚੰਡੀਗੜ੍ਹ, 11 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ (Guru Teg Bahadur Ji) ਦੇ ਆਗਮਨ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ । ਜਿੱਥੇ ਉਨ੍ਹਾਂ ਗੁਰਦੁਆਰਾ ਭੌਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੇ ਨਾਲ ਹੀ ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਸਮਰਪਿਤ ਅਜਾਇਬ ਘਰ ਦਾ ਉਦਘਾਟਨ ਕੀਤਾ। ਇੱਕ ਟਵੀਟ […]

ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸੰਬੰਧ ‘ਚ ਗੁਰਦੁਆਰਾ ਭੋਰਾ ਸਾਹਿਬ ਤੋਂ ਬਰਾਤ ਰੂਪੀ ਨਗਰ ਕੀਰਤਨ ਆਰੰਭ

Guru Gobind Singh Ji

ਚੰਡੀਗੜ੍ਹ 25 ਜਨਵਰੀ 2023: ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿੱਚ ਗੁਰਦੁਆਰਾ ਭੋਰਾ ਸਾਹਿਬ ਤੋਂ ਬਰਾਤ ਰੂਪੀ ਨਗਰ ਕੀਰਤਨ ਆਰੰਭ ਕੀਤਾ ਗਿਆ | ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ […]

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਜਾਵੇ: ਭਾਈ ਗੁਰਚਰਨ ਸਿੰਘ

Bhai Gurcharan Singh

ਚੰਡੀਗ੍ਹੜ 29 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ (Bhai Gurcharan Singh) ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸਿੱਖਾਂ ਦੇ ਨੌਵੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ਤੇ ਰੱਖੇ ਜਾਣ ਦੀ ਮੰਗ ਕੀਤੀ ਹੈ | ਭਾਈ ਗੁਰਚਰਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]