July 7, 2024 1:18 pm

ਵਿਜੀਲੈਂਸ ਵੱਲੋਂ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫਤਾਰ

Vigilance Bureau

ਚੰਡੀਗੜ੍ਹ 26 ਦਸੰਬਰ 2022: ਪੰਜਾਬ ਵਿਜੀਲੈਂਸ ਬਿਓਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਗੁਰੂਹਰਸਹਾਏ, ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੇਜ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏਐਸਆਈ ਨੂੰ ਗੁਰੂਹਰਸਹਾਏ ਦੀ ਰਹਿਣ […]