July 8, 2024 7:48 pm

Gyanvapi Case: ਅਦਾਲਤ ਵਲੋਂ ਮੁਸਲਿਮ ਧਿਰ ਦੀ ਪਟੀਸ਼ਨ ਰੱਦ ਕਰਨ ‘ਤੇ ਅਸਦੁਦੀਨ ਓਵੈਸੀ ਨੇ ਜਤਾਈ ਅਸਹਿਮਤੀ

Gyanvapi Case

ਚੰਡੀਗੜ੍ਹ 12 ਸਤੰਬਰ 2022: ਵਾਰਾਣਸੀ ਦੇ ਜ਼ਿਲ੍ਹਾ ਜੱਜ ਨੇ ਗਿਆਨਵਾਪੀ ਮਾਮਲੇ (Gyanvapi Case) ਦੀ ਸੁਣਵਾਈ ਨੂੰ ਲੈ ਕੇ ਸੋਮਵਾਰ ਨੂੰ ਅਹਿਮ ਫੈਸਲਾ ਸੁਣਾਇਆ ਹੈ। ਕੇਸ ਵਿੱਚ ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੇ ਹਿੰਦੂ ਪੱਖ ਦੇ ਹੱਕ ਵਿੱਚ ਹੁਕਮ ਦਿੱਤਾ ਅਤੇ ਗਿਆਨਵਾਪੀ ਕੰਪਲੈਕਸ ਵਿੱਚ ਸਥਿਤ ਮਾਂ ਸ਼ਿੰਗਾਰ ਗੌਰੀ ਮੰਦਰ ਵਿੱਚ ਪੂਜਾ ਕਰਨ ਦੀ ਇਜਾਜ਼ਤ ਦੇਣ ਦੀ ਮੰਗ […]

Gyanvapi Case: ਗਿਆਨਵਾਪੀ ਮਾਮਲੇ ‘ਚ ਅਦਾਲਤ ਵਲੋਂ ਮੁਸਲਿਮ ਧਿਰ ਦੀ ਪਟੀਸ਼ਨ ਰੱਦ

Gyanvapi case

ਚੰਡੀਗੜ੍ਹ 12 ਸਤੰਬਰ 2022: ਗਿਆਨਵਾਪੀ ਮਾਮਲੇ (Gyanvapi case) ‘ਚ ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਹਿੰਦੂ ਧਿਰ ਦੀ ਪਟੀਸ਼ਨ ਨੂੰ ਬਰਕਰਾਰ ਰੱਖਦਿਆਂ ਮੁਸਲਿਮ ਧਿਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ । ਅਦਾਲਤ ਨੇ ਕਿਹਾ ਕਿ ਇਹ ਮਾਮਲਾ ਸੁਣਵਾਈ ਯੋਗ ਹੈ। ਕਾਸ਼ੀ ਵਿਸ਼ਵਨਾਥ ਧਾਮ ਖੇਤਰ-ਗਿਆਨਵਾਪੀ ਕੰਪਲੈਕਸ ਨੂੰ ਛਾਉਣੀ ਵਿੱਚ ਬਦਲ […]

Gyanvapi Case: ਅਦਾਲਤ ਨੇ ਗਿਆਨਵਾਪੀ ਮਾਮਲਾ ਫਾਸਟ ਟਰੈਕ ਕੋਰਟ ਨੂੰ ਸੌਂਪਿਆ

Gyanvapi case

ਚੰਡੀਗੜ੍ਹ 25 ਮਈ 2022: ਅਦਾਲਤ ਨੇ ਅੱਜ ਗਿਆਨਵਾਪੀ ਮਾਮਲੇ (Gyanvapi Case)  ‘ਚ ਬਿਨਾਂ ਸਮਾਂ ਗਵਾਏ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ ਕੋਰਟ ‘ਚ ਤਬਦੀਲ ਕਰ ਦਿੱਤਾ। ਗਿਆਨਵਾਪੀ ਕੰਪਲੈਕਸ ਨੂੰ ਹਿੰਦੂਆਂ ਨੂੰ ਸੌਂਪਣ ਦੀ ਮੰਗ ਦੇ ਨਾਲ-ਨਾਲ ਪੂਜਾ-ਪਾਠ ਅਤੇ ਇਸ ਵਿਚ ਮੁਸਲਿਮ ਪੱਖ ਦੇ ਦਾਖਲੇ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਹੁਣ […]