July 7, 2024 10:21 am

ਸਭ ਤੋਂ ਘੱਟ ਉਮਰ ਦੇ ਸ਼ੁਭਮਨ ਗਿੱਲ ਵਨਡੇ ‘ਚ ਭਾਰਤ ਲਈ ਦੋਹਰਾ ਸੈਂਕੜਾ ਲਗਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

Shubman Gill

ਚੰਡੀਗੜ੍ਹ, 18 ਜਨਵਰੀ 2023: ਭਾਰਤੀ ਕ੍ਰਿਕਟ ਇਤਿਹਾਸ ਵਿੱਚ ਕੁਝ ਹੀ ਖਿਡਾਰੀ ਅਜਿਹੇ ਹਨ ਜਿਨ੍ਹਾਂ ਨੇ ਵਨਡੇ ਫਾਰਮੈਟ ਵਿੱਚ 200 ਦਾ ਅੰਕੜਾ ਪਾਰ ਕੀਤਾ ਹੈ ਅਤੇ ਹੁਣ ਚੋਟੀ ਦੇ ਕ੍ਰਮ ਦੇ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ (Shubman Gill) ਨੇ ਇਸ ਵਿਸ਼ੇਸ਼ ਕਲੱਬ ਵਿੱਚ ਜਗ੍ਹਾ ਬਣਾ ਲਈ ਹੈ। ਨਿਊਜ਼ੀਲੈਂਡ ਦੇ ਖ਼ਿਲਾਫ਼ ਪਹਿਲੇ ਵਨਡੇ ਮੈਚ ਵਿੱਚ ਸ਼ੁਭਮਨ ਗਿੱਲ 208 […]

IND vs NZ: ਸ਼ੁਭਮਨ ਗਿੱਲ ਨੇ ਜੜਿਆ ਦੋਹਰਾ ਸੈਂਕੜਾ, ਨਿਊਜ਼ੀਲੈਂਡ ਨੂੰ 350 ਦੌੜਾਂ ਦਾ ਦਿੱਤਾ ਟੀਚਾ

Shubman Gill

ਚੰਡੀਗੜ੍ਹ 18 ਜਨਵਰੀ 2023: (IND vs NZ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਹੈਦਰਾਬਾਦ ‘ਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ‘ਚ ਅੱਠ ਵਿਕਟਾਂ ‘ਤੇ 349 ਦੌੜਾਂ ਬਣਾਈਆਂ। ਟੀਮ ਲਈ ਸ਼ੁਭਮਨ ਗਿੱਲ (Shubman Gill) ਨੇ ਸਭ ਤੋਂ ਵੱਧ 208 ਦੌੜਾਂ ਬਣਾਈਆਂ। ਉਨ੍ਹਾਂ ਨੇ […]

IND vs NZ: ਸ਼੍ਰੀਲੰਕਾ ਤੋਂ ਬਾਅਦ ਭਾਰਤ ਦੇ ਸਾਹਮਣੇ ਨਿਊਜ਼ੀਲੈਂਡ ਦੀ ਚੁਣੌਤੀ, ਅੱਜ ਹੋਵੇਗਾ ਪਹਿਲਾ ਵਨਡੇ ਮੈਚ

IND vs NZ

ਚੰਡੀਗੜ੍ਹ 18 ਜਨਵਰੀ 2023: (IND vs NZ) ਭਾਰਤੀ ਟੀਮ ਹੁਣ ਸ਼੍ਰੀਲੰਕਾ ਤੋਂ ਬਾਅਦ ਨਿਊਜ਼ੀਲੈਂਡ ਦੀ ਮੇਜ਼ਬਾਨੀ ਕਰੇਗੀ। ਦੋਵਾਂ ਟੀਮਾਂ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ ਬੁੱਧਵਾਰ (18 ਜਨਵਰੀ) ਨੂੰ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਦੀ ਨਜ਼ਰ ਇਸ ਸਾਲ ਲਗਾਤਾਰ ਦੂਜੀ ਵਨਡੇ ਸੀਰੀਜ਼ […]

IND VS NZ ODI: ਨਿਊਜ਼ੀਲੈਂਡ ਖ਼ਿਲਾਫ ਵਨਡੇ ਸੀਰੀਜ਼ ਦੇ ਦੂਜੇ ਮੈਚ ਲਈ ਹੈਮਿਲਟਨ ਪਹੁੰਚੀ ਭਾਰਤੀ ਟੀਮ

IND VS NZ ODI

ਚੰਡੀਗੜ੍ਹ 26 ਨਵੰਬਰ 2022: (IND VS NZ ODI) ਭਾਰਤ ਅਤੇ ਨਿਊਜ਼ੀਲੈਂਡ (New Zealand)  ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਭਲਕੇ ਐਤਵਾਰ ਨੂੰ ਹੈਮਿਲਟਨ ‘ਚ ਖੇਡਿਆ ਜਾਵੇਗਾ। ਇਸ ਦੇ ਲਈ ਭਾਰਤੀ ਟੀਮ (Indian team) ਹੈਮਿਲਟਨ ਪਹੁੰਚ ਚੁੱਕੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਸ ਦਾ ਵੀਡੀਓ ਸ਼ੇਅਰ ਕੀਤਾ ਹੈ। ਭਾਰਤੀ ਟੀਮ ਫਿਲਹਾਲ […]

Women’s ODI World Cup 2022: ਭਾਰਤ ਨੇ ਵੈਸਟਇੰਡੀਜ਼ ਨੂੰ 155 ਦੌੜਾਂ ਦੇ ਵੱਡੇ ਅੰਤਰ ਨਾਲ ਹਰਾਇਆ

Women's ODI World Cup

ਚੰਡੀਗੜ੍ਹ 12 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup) ਦੇ ਤੀਜੇ ਲੀਗ ਮੈਚ ‘ਚ ਭਾਰਤੀ (India) ਕ੍ਰਿਕਟ ਟੀਮ ਨੇ ਜ਼ਬਰਦਸਤ ਵਾਪਸੀ ਕਰਦਿਆਂ ਵੈਸਟਇੰਡੀਜ਼ ਦੀ ਮਹਿਲਾ ਟੀਮ ਨੂੰ 155 ਦੌੜਾਂ ਨਾਲ ਹਰਾ ਦਿੱਤਾ। ਹੈਮਿਲਟਨ ‘ਚ ਖੇਡੇ ਗਏ ਇਸ ਮੈਚ ‘ਚ ਭਾਰਤੀ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ […]