July 5, 2024 8:54 pm

ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜੇ

Asian Games

ਚੰਡੀਗੜ੍ਹ, 8 ਅਕਤੂਬਰ 2023: ਹਾਂਗਜ਼ੂ ਵਿਖੇ ਅੱਜ ਸੰਪੰਨ ਹੋਈਆਂ ਏਸ਼ੀਅਨ ਗੇਮਜ਼ (Asian Games) ਵਿੱਚ ਭਾਰਤ ਨੇ ਖਿਡਾਰੀਆਂ ਨੇ ਜਿੱਥੇ ਆਪਣਾ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 28 ਸੋਨੇ, 38 ਚਾਂਦੀ ਤੇ 41 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 107 ਤਮਗ਼ੇ ਜਿੱਤ ਕੇ ਤਮਗ਼ਾ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ ਉੱਥੇ ਪੰਜਾਬ ਦੇ 33 ਖਿਡਾਰੀਆਂ ਨੇ ਵੀ […]

ਏਸ਼ਿਆਈ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ ‘ਤੇ ਨਿੱਘਾ ਸਵਾਗਤ

Tejinder Pal Singh Toor

ਪਟਿਆਲਾ, 7 ਅਕਤੂਬਰ 2023: ਹਾਂਗਜੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦੀ ਝੋਲੀ ਮੈਡਲ ਪਾਉਣ ਵਾਲੇ ਤੇਜਿੰਦਰ ਪਾਲ ਸਿੰਘ ਤੂਰ (Tejinder Pal Singh Toor) ਅਤੇ ਹਰਮਿਲਨ ਬੈਂਸ ਦਾ ਅੱਜ ਪਟਿਆਲਾ ਪੁੱਜਣ ‘ਤੇ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਘਨੌਰ […]

Asian Games: ਬੰਗਲਾਦੇਸ਼ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਫਾਈਨਲ ‘ਚ ਪੁੱਜੀ ਭਾਰਤੀ ਕ੍ਰਿਕਟ ਟੀਮ

Indian cricket team

ਚੰਡੀਗੜ੍ਹ, 06 ਅਕਤੂਬਰ 2023: ਹਾਂਗਜ਼ੂ ਏਸ਼ਿਆਈ ਖੇਡਾਂ 2023 ਵਿੱਚ ਪੁਰਸ਼ ਕ੍ਰਿਕਟ ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ (Indian cricket team) ਨੇ ਬੰਗਲਾਦੇਸ਼ ਨੂੰ ਨੌਂ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਨਾਲ ਭਾਰਤੀ ਟੀਮ ਨੇ ਫਾਈਨਲ ‘ਚ ਥਾਂ ਬਣਾ ਲਈ ਹੈ ਅਤੇ ਘੱਟੋ-ਘੱਟ ਚਾਂਦੀ ਦਾ ਤਮਗਾ ਯਕੀਨੀ ਹੈ। ਫਾਈਨਲ ‘ਚ ਭਾਰਤ ਦਾ ਸਾਹਮਣਾ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ […]

ਏਸ਼ੀਆਈ ਖੇਡਾਂ ਦੇ ਛੇਵੇਂ ਦਿਨ ਭਾਰਤ ਨੇ 2 ਸੋਨ ਤਮਗਿਆਂ ਸਮੇਤ ਜਿੱਤੇ 7 ਤਮਗੇ

Asian Games

ਚੰਡੀਗੜ੍ਹ, 29 ਸਤੰਬਰ 2023: ਅੱਜ 19ਵੀਆਂ ਏਸ਼ੀਆਈ ਖੇਡਾਂ (Asian Games) ਦੇ ਛੇਵੇਂ ਦਿਨ ਭਾਰਤ ਨੇ ਹੁਣ ਤੱਕ 7 ਤਮਗੇ ਜਿੱਤੇ ਹਨ। ਚੀਨ ਦੇ ਹਾਂਗਜ਼ੂ ‘ਚ ਸ਼ੁੱਕਰਵਾਰ ਨੂੰ ਭਾਰਤੀ ਨਿਸ਼ਾਨੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਨਿਸ਼ਾਨੇਬਾਜ਼ਾਂ ਨੇ ਅੱਜ 2 ਸੋਨੇ ਅਤੇ 3 ਚਾਂਦੀ ਦੇ ਤਮਗੇ ਜਿੱਤੇ। ਟੈਨਿਸ ਵਿੱਚ ਰਾਮਕੁਮਾਰ ਰਾਮਨਾਥਨ ਅਤੇ ਸਾਕੇਤ ਮਾਈਨੇਨੀ ਨੇ ਪੁਰਸ਼ ਡਬਲਜ਼ ਵਿੱਚ […]

Asian Games 2023: ਸ਼ੂਟਿੰਗ ‘ਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਗੋਲਡ ਤੇ ਆਸ਼ੀ ਨੇ ਜਿੱਤਿਆ ਕਾਂਸੀ ਤਮਗਾ

Sift Kaur Samra

ਚੰਡੀਗੜ੍ਹ, 27 ਸਤੰਬਰ 2023: ਨਿਸ਼ਾਨੇਬਾਜ਼ੀ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਇਸੇ ਈਵੈਂਟ ਵਿੱਚ ਸਿਫ਼ਤ ਕੌਰ ਸਮਰਾ (Sift Kaur Samra) ਅਤੇ ਆਸ਼ੀ ਨੇ ਸੋਨ ਅਤੇ ਕਾਂਸੀ ਦੇ ਤਮਗਾ ਜਿੱਤਿਆ ਹੈ । ਸਿਫ਼ਤ ਕੌਰ ਸਮਰਾ ਨੇ ਸ਼ੂਟਿੰਗ ਦੇ 50 ਮੀਟਰ ਥ੍ਰੀ ਪੋਜ਼ੀਸ਼ਨ ਰਾਈਫ਼ਲ ਵਿੱਚ 10.2 ਅੰਕ ਹਾਸਲ ਕਰਕੇ ਆਸਾਨੀ ਨਾਲ ਸੋਨ ਤਮਗਾ ਜਿੱਤ ਲਿਆ। […]

ਭਾਰਤੀ ਘੋੜ ਸਵਾਰੀ ਟੀਮ ਨੇ 41 ਸਾਲਾਂ ਬਾਅਦ ਏਸ਼ਿਆਈ ਖੇਡਾਂ ‘ਚ ਜਿੱਤਿਆ ਸੋਨ ਤਮਗਾ

Asian Games

ਚੰਡੀਗ੍ਹੜ, 26 ਸਤੰਬਰ 2023: ਹਾਂਗਜ਼ੂ ਵਿੱਚ ਚੱਲ ਰਹੀਆਂ 19ਵੀਆਂ ਏਸ਼ਿਆਈ ਖੇਡਾਂ (Asian Games) ਵਿੱਚ ਭਾਰਤ ਨੂੰ ਤੀਜੇ ਦਿਨ ਤੀਜਾ ਤਮਗਾ ਮਿਲਿਆ। ਘੋੜ ਸਵਾਰੀ ਟੀਮ ਨੇ ਅੱਜ ਦਾ ਪਹਿਲਾ ਸੋਨ ਤਮਗਾ ਜਿੱਤਿਆ ਹੈ। ਸੁਦੀਪਤੀ ਹਜੇਲਾ, ਦਿਵਿਆਕ੍ਰਿਤੀ ਸਿੰਘ, ਹਿਰਦੇ ਛੇੜਾ ਅਤੇ ਅਨੁਸ਼ ਅਗਰਵਾਲਾ ਦੀ ਜੋੜੀ ਨੇ ਇਸ ਈਵੈਂਟ ਵਿੱਚ 41 ਸਾਲ ਬਾਅਦ ਦੇਸ਼ ਲਈ ਸੋਨ ਤਮਗਾ ਜਿੱਤਿਆ। […]

Asian Games: ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

Asian Games

ਚੰਡੀਗੜ੍ਹ, 25 ਸਤੰਬਰ 2023: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ (Asian Games) ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ […]

ਹਾਂਗਜ਼ੂ ‘ਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ

Asian Games

ਚੰਡੀਗੜ੍ਹ 19 ਜੁਲਾਈ 2022: ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ (Asian Games) ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ | ਏਸ਼ੀਆਈ ਖੇਡਾਂ ਅਗਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣਗੀਆਂ। ਓਲੰਪਿਕ ਕੌਂਸਲ ਆਫ ਏਸ਼ੀਆ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ । ਪਹਿਲਾਂ  ਇਥੋਪੀਆਈ ਖੇਡਾਂ ਇਸ ਸਾਲ 10 ਤੋਂ 25 ਸਤੰਬਰ […]