July 7, 2024 7:45 am

ਸਿਹਤ ਵਿਭਾਗ ਵੱਲੋਂ ਸਵਾ ਲੱਖ ਘਰਾਂ ਦਾ ਡੇਂਗੂ ਸਰਵੇ, 2800 ਘਰਾਂ ‘ਚੋਂ ਮਿਲਿਆ ਲਾਰਵਾ

Dengue

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ 2023: ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੋਕਾਂ ਨੂੰ ਡੇਂਗੂ (Dengue) ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ […]

ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Dengue

ਚੰਡੀਗੜ੍ਹ, 4 ਅਗਸਤ 2023: ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ (Dengue) ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ। ਇੱਥੇ […]