July 2, 2024 7:39 pm

ਪੰਜਾਬ ‘ਚ 16089 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ

Harbhajan Singh ETO

ਚੰਡੀਗੜ੍ਹ, 29 ਜੂਨ 2024: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਦੱਸਿਆ ਕਿ ਸੂਬੇ ‘ਚ 29 ਨੂੰ 16089 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ ਗਿਆ ਹੈ ਜੋ ਕਿ 19 ਜੂਨ, 2024 ਨੂੰ ਦਰਜ਼ ਕੀਤੇ ਗਏ 15933 ਮੈਗਾਵਾਟ ਦੇ ਰਿਕਾਰਡ ਨੂੰ ਪਛਾੜ ਦਿੱਤਾ ਹੈ | ਉਨ੍ਹਾਂ (Harbhajan […]

Toll Plazas: ਪੰਜਾਬ ਸਰਕਾਰ ਵੱਲੋਂ 16 ਟੋਲ ਪਲਾਜ਼ੇ ਬੰਦ ਕਰਨ ਨਾਲ ਰੋਜ਼ਾਨਾ ਲੋਕਾਂ ਨੂੰ 58.77 ਲੱਖ ਦੀ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ

Toll Plazas

ਚੰਡੀਗੜ੍ਹ, 28 ਜੂਨ 2024: ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ‘ਚ 16 ਟੋਲ ਪਲਾਜ਼ੇ (Toll Plazas) ਬੰਦ ਕਰ ਦਿੱਤੇ ਹਨ,ਜਿਸ ਨਾਲ ਯਾਤੀਆਂ ਨੂੰ ਰੋਜ਼ਾਨਾ 58 ਲੱਖ 77 ਹਜ਼ਾਰ ਦੀ ਬੱਚਤ ਹੋ ਰਹੀ ਹੈ | ਉਨ੍ਹਾਂ ਇਹ ਪੰਜਾਬ ਵਾਸੀਆਂ ਨੂੰ ਆਰਥਿਕ ਪੱਖ ਤੋਂ ਰਾਹਤ ਦੇਣ ਦਾ ਮਹੱਤਵਪੂਰਨ […]

Solar Project: ਹਰਭਜਨ ਸਿੰਘ ਈਟੀਓ ਵੱਲੋਂ 35 ਕਿਲੋਵਾਟ ਸਮਰੱਥਾ ਦੇ 7 ਸੋਲਰ ਰੁੱਖਾਂ ਵਾਲੇ ਪ੍ਰੋਜੈਕਟ ਦਾ ਉਦਘਾਟਨ

Solar Trees Project

ਚੰਡੀਗੜ੍ਹ, 26 ਜੂਨ 2024: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਪਟਿਆਲਾ ਸ਼ਹਿਰ ‘ਚ ਵੱਖ-ਵੱਖ ਸਥਾਨਾਂ ‘ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (Solar Trees Project), ਜਿੰਨ੍ਹਾ ਦੀ ਕੁੱਲ ਸਮਰੱਥਾ 35 ਕਿਲੋਵਾਟ ਹੈ| ਇਨ੍ਹਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ | ਇਸ ਪ੍ਰੋਜੈਕਟ ਦਾ ਉਦਘਾਟਨ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਕੀਤਾ ਗਿਆ ਹੈ […]

PSPCL ਨੇ 16078 ਮੈਗਾਵਾਟ ਦੀ ਸਭ ਤੋਂ ਵੱਡੀ ਬਿਜਲੀ ਦੀ ਮੰਗ ਨੂੰ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ.

PSPCL

ਚੰਡੀਗੜ੍ਹ, 22 ਜੂਨ 2024: ਪੰਜਾਬ ‘ਚ ਗਰਮੀ ਵਧਣ ਅਤੇ ਝੋਨੇ ਦੇ ਸੀਜ਼ਨ ਕਾਰਨ ਨਾਲ ਬਿਜਲੀ ਦੀ ਮੰਗ ਵੀ ਵਧੀ ਹੈ | ਇਸ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਸਾਲ ਪੀ.ਐਸ.ਪੀ.ਸੀ.ਐਲ (PSPCL) ਨੇ 19 ਜੂਨ ਨੂੰ 16078 ਮੈਗਾਵਾਟ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ […]

ਵਿੱਤੀ ਸਾਲ 2023-24 ‘ਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ

Harbhajan Singh ETO

ਚੰਡੀਗੜ੍ਹ, 12 ਮਾਰਚ 2024: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ ‘ਜ਼ੀਰੋ ਬਿਜਲੀ ਬਿੱਲ’ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ 77,23,309 ਘਰੇਲੂ […]

ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ: ਹਰਭਜਨ ਸਿੰਘ ਈ.ਟੀ.ਓ

Punjab Budget

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤੀ ਸਾਲ 2024-25 ਦੇ ਬਜਟ (Punjab Budget) ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਰਾਜ ਵਿੱਚ ਸੜਕ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੇ […]

ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

Haryana Police

ਚੰਡੀਗੜ੍ਹ, 22 ਫਰਵਰੀ 2024: ਪੰਜਾਬ ਦੇ ਕੈਬਿਨਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ (Haryana Police) ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ ‘ਤੇ ਕਤਲ ਕੀਤੇ ਜਾਣ ‘ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ […]

ਪੰਜਾਬ ਸਰਕਾਰ ਵੱਲੋਂ PSPCL ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ‘ਚ ਵਾਧਾ: ਹਰਭਜਨ ਸਿੰਘ ਈ.ਟੀ.ਓ

PSPCL

ਚੰਡੀਗੜ੍ਹ, 17 ਫਰਵਰੀ 2024: ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ […]

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

Harbhajan Singh ETO

ਚੰਡੀਗੜ੍ਹ, 13 ਫਰਵਰੀ 2024: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਕਾਰਜ਼ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਕਾਰਜਾਂ ਦੌਰਾਨ ਅਪਣਾਈ ਗਈ ਪਾਰਦਰਸ਼ੀ ਬੋਲੀ ਪ੍ਰਕ੍ਰਿਆ ਕਾਰਨ ਕੁੱਲ 21 ਫੀਸਦੀ ਦੀ ਬਚਤ ਹੋਈ […]

CM ਭਗਵੰਤ ਮਾਨ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

Thermal Plant

ਚੰਡੀਗੜ੍ਹ, 8 ਫਰਵਰੀ 2024:  ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ)(Thermal Plant) , ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ […]