July 6, 2024 11:31 pm

ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ‘ਚ 72 ਕਰੋੜ ਰੁਪਏ ਦੀ ਬਚਤ: ਹਰਭਜਨ ਸਿੰਘ ਈਟੀਓ

NABARD

ਚੰਡੀਗੜ੍ਹ, 03 ਨਵੰਬਰ 2023: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ ਲੰਬੀਆਂ ਪਲਾਨ ਸੜਕਾਂ ਦੇ 55 ਕਾਰਜ਼ਾਂ […]