July 2, 2024 7:49 pm

ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਖ਼ਿਲਾਫ਼ ਸੀਰੀਜ਼ ਤੋਂ ਬਾਹਰ ਹੋ ਸਕਦੇ ਹਨ ਹਾਰਦਿਕ ਪੰਡਯਾ

Hardik Pandya

ਚੰਡੀਗ੍ਹੜ, 17 ਨਵੰਬਰ 2023: ਭਾਰਤ ਦੇ ਸਟਾਰ ਆਲਰਾਊਂਡਰ ਅਤੇ ਟੀ-20 ਕਪਤਾਨ ਹਾਰਦਿਕ ਪੰਡਯਾ (Hardik Pandya) ਆਸਟ੍ਰੇਲੀਆ ਖ਼ਿਲਾਫ਼ ਹੋਣ ਵਾਲੀ ਟੀ-20 ਸੀਰੀਜ਼ ਅਤੇ ਦੱਖਣੀ ਅਫਰੀਕਾ ਦੌਰੇ ‘ਤੇ ਖੇਡੀ ਜਾਣ ਵਾਲੀ ਸਫੇਦ ਗੇਂਦ ਸੀਰੀਜ਼ ਤੋਂ ਬਾਹਰ ਹੋ ਸਕਦੇ ਹਨ। ਭਾਰਤ ਨੇ 23 ਨਵੰਬਰ ਤੋਂ 3 ਦਸੰਬਰ ਤੱਕ ਆਸਟਰੇਲੀਆ ਦੇ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਹੈ। […]

World Cup: ਹਾਰਦਿਕ ਪੰਡਯਾ ਵਿਸ਼ਵ ਕੱਪ ਤੋਂ ਬਾਹਰ, ਇਸ ਤੇਜ਼ ਗੇਂਦਬਾਜ਼ ਨੂੰ ਭਾਰਤੀ ਟੀਮ ‘ਚ ਕੀਤਾ ਸ਼ਾਮਲ

Hardik Pandya

ਚੰਡੀਗੜ੍ਹ, 04 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਵਿੱਚ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਆਲਰਾਊਂਡਰ ਹਾਰਦਿਕ ਪੰਡਯਾ (Hardik Pandya) ਵਿਸ਼ਵ ਕੱਪ ਦੇ ਬਾਕੀ ਮੈਚਾਂ ਤੋਂ ਬਾਹਰ ਹੋ ਗਏ ਹਨ। ਉਹ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਖ਼ਿਲਾਫ਼ ਮੈਚ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਮੈਚ ਵਿੱਚ ਵੀ ਉਹ ਸਿਰਫ਼ ਤਿੰਨ ਗੇਂਦਾਂ ਹੀ ਸੁੱਟ ਸਕਿਆ ਸੀ। […]

22 ਅਕਤੂਬਰ ਨੂੰ ਹੋਣ ਵਾਲੇ ਨਿਊਜ਼ੀਲੈਂਡ ਖ਼ਿਲਾਫ਼ ਮੈਚ ਤੋਂ ਭਾਰਤੀ ਉਪ ਕਪਤਾਨ ਹਾਰਦਿਕ ਪੰਡਯਾ ਬਾਹਰ

Hardik Pandya

ਚੰਡੀਗੜ੍ਹ, 20 ਅਕਤੂਬਰ 2023: ਭਾਰਤ ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ (Hardik Pandya) 22 ਅਕਤੂਬਰ ਨੂੰ ਧਰਮਸ਼ਾਲਾ ‘ਚ ਨਿਊਜ਼ੀਲੈਂਡ ਖ਼ਿਲਾਫ਼ ਹੋਣ ਵਾਲੇ ਭਾਰਤ ਦੇ ਅਗਲੇ ਮੈਚ ਤੋਂ ਬਾਹਰ ਹੋ ਗਏ ਹਨ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਸ ਸਬੰਧੀ ਇੱਕ ਅਪਡੇਟ ਜਾਰੀ ਕੀਤਾ ਹੈ। ਹਾਰਦਿਕ ਪੰਡਯਾ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਬੀਸੀਸੀਆਈ ਨੇ ਕਿਹਾ- ਟੀਮ […]

IND vs BAN: ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ

ਚੰਡੀਗੜ੍ਹ, 19 ਅਕਤੂਬਰ 2023: (IND vs BAN) ਆਈਸੀਸੀ ਵਿਸ਼ਵ ਕੱਪ 2023 ਦਾ 17ਵਾਂ ਮੈਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਗਿਆ। ਪੁਣੇ ਵਿੱਚ ਖੇਡੇ ਗਏ ਇਸ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਵਿਰਾਟ ਕੋਹਲੀ ਨੇ ਜੇਤੂ ਛੱਕਾ ਲਗਾ ਕੇ ਆਪਣੇ ਵਨਡੇ ਕਰੀਅਰ ਦਾ 48ਵਾਂ ਸੈਂਕੜਾ ਲਗਾਇਆ। ਨਵੀਂ ਦਿੱਲੀ, […]

IND vs BAN: ਵਿਰਾਟ ਕੋਹਲੀ ਨੇ 6 ਸਾਲ ਬਾਅਦ ਭਾਰਤੀ ਟੀਮ ਲਈ ਕੀਤੀ ਗੇਂਦਬਾਜ਼ੀ

Virat Kohli

ਚੰਡੀਗ੍ਹੜ, 19 ਅਕਤੂਬਰ 2023: ਆਈਸੀਸੀ ਵਨਡੇ ਵਿਸ਼ਵ ਕੱਪ ਦੇ 17ਵੇਂ ਮੈਚ ਪੁਣੇ ਵਿੱਚ ਭਾਰਤ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋ ਰਿਹਾ ਹੈ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੂੰ ਬੰਗਲਾਦੇਸ਼ ਦੀ ਪਾਰੀ ਦੇ 9ਵੇਂ ਓਵਰ ‘ਚ ਵੱਡਾ ਝਟਕਾ ਲੱਗਾ। ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਗਿੱਟੇ ‘ਚ ਦਰਦ ਕਾਰਨ ਕੁਰਲਾਉਂਦਾ ਹੋਇਆ ਜ਼ਮੀਨ ‘ਤੇ ਡਿੱਗ ਪਿਆ।ਇਸ […]

IND vs PAK: ਭਾਰਤ ਨੇ ਪਾਕਿਸਤਾਨ ਨੂੰ 267 ਦੌੜਾਂ ਦਾ ਦਿੱਤਾ ਟੀਚਾ, ਹਾਰਦਿਕ-ਈਸ਼ਾਨ ਨੇ ਜੜਿਆ ਅਰਧ ਸੈਂਕੜਾ

IND vs PAK

ਚੰਡੀਗੜ੍ਹ, 02 ਸਤੰਬਰ 2023: (IND vs PAK) ਸ਼ਨੀਵਾਰ (2 ਸਤੰਬਰ) ਨੂੰ ਏਸ਼ੀਆ ਕੱਪ ਦੇ ਤੀਜੇ ਮੈਚ ‘ਚ ਭਾਰਤ ਨੂੰ ਪਾਕਿਸਤਾਨ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਕੈਂਡੀ ਦੇ ਪੱਲੇਕੇਲੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ 50 ਓਵਰ ਵੀ […]

IND vs WI: ਵਿਸ਼ਵ ਕੱਪ ‘ਚ ਜਗ੍ਹਾ ਨਾ ਬਣਾ ਸਕਣ ਵਾਲੀ ਵੈਸਟਇੰਡੀਜ਼ ਤੋਂ ਟੀ-20 ਸੀਰੀਜ਼ ਹਾਰਨਾ ਸ਼ਰਮਨਾਕ: ਵੈਂਕਟੇਸ਼ ਪ੍ਰਸਾਦ

Venkatesh Prasad

ਚੰਡੀਗੜ੍ਹ, 14 ਅਗਸਤ, 2023: ਭਾਰਤ ਨੂੰ ਵੈਸਟਇੰਡੀਜ਼ ਖ਼ਿਲਾਫ਼ ਟੀ-20 ਸੀਰੀਜ਼ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜ ਮੈਚਾਂ ਦੀ ਸੀਰੀਜ਼ ‘ਚ ਭਾਰਤੀ ਟੀਮ 2-3 ਦੇ ਫਰਕ ਨਾਲ ਹਾਰ ਗਈ। ਇਸ ਹਾਰ ਤੋਂ ਬਾਅਦ ਭਾਰਤੀ ਟੀਮ ਨੂੰ ਕਾਫ਼ੀ ਆਲੋਚਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਭਾਰਤੀ ਕ੍ਰਿਕਟਰ ਵੈਂਕਟੇਸ਼ ਪ੍ਰਸਾਦ (Venkatesh Prasad) ਨੇ ਵੀ ਭਾਰਤੀ […]

IND vs WI: ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ ਦੂਜਾ ਟੀ-20 ਹਾਰਨ ਤੋਂ ਬਾਅਦ ਬੱਲੇਬਾਜ਼ਾਂ ‘ਤੇ ਭੜਕੇ ਹਾਰਦਿਕ ਪੰਡਯਾ

IND vs WI

ਚੰਡੀਗੜ੍ਹ, 07 ਅਗਸਤ 2023:(IND vs WI) ਭਾਰਤ ਨੂੰ ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ ਦੂਜੇ ਟੀ-20 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਤ੍ਰਿਨੀਦਾਦ ਵਿੱਚ ਖੇਡੇ ਗਏ ਪਹਿਲੇ ਟੀ-20 ਵਿੱਚ ਵਿੰਡੀਜ਼ ਨੇ ਚਾਰ ਦੌੜਾਂ ਨਾਲ ਅਤੇ ਗੁਆਨਾ ਵਿੱਚ ਖੇਡੇ ਗਏ ਦੂਜੇ ਟੀ-20 ਵਿੱਚ ਦੋ ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਹਾਰ ਤੋਂ ਬਾਅਦ ਭਾਰਤੀ ਟੀਮ ਦੀਆਂ ਤਿਆਰੀਆਂ ‘ਤੇ ਸਵਾਲ […]

IND vs WI: ਭਾਰਤ ਅੱਜ ਖੇਡੇਗਾ 200ਵਾਂ ਟੀ-20 ਮੈਚ, ਵੈਸਟਇੰਡੀਜ਼ ਖ਼ਿਲਾਫ਼ ਪਹਿਲਾ ਮੈਚ ਅੱਜ

IND vs WI

ਚੰਡੀਗੜ੍ਹ, 24 ਜੁਲਾਈ 2023: (IND vs WI) ਟੈਸਟ ਅਤੇ ਵਨਡੇ ਸੀਰੀਜ਼ ਜਿੱਤ ਚੁੱਕੀ ਭਾਰਤੀ ਟੀਮ ਵੀਰਵਾਰ ਨੂੰ ਵੈਸਟਇੰਡੀਜ਼ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 (T20) ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ। ਹਾਰਦਿਕ ਪੰਡਯਾ ਭਾਰਤੀ ਟੀਮ ਦੀ ਅਗਵਾਈ ਕਰਨਗੇ, ਜਦਕਿ ਰੋਹਿਤ ਅਤੇ ਕੋਹਲੀ ਇਸ ਟੀ-20 ਟੀਮ ਵਿੱਚ ਸ਼ਾਮਲ ਨਹੀਂ ਹਨ। ਟੀਮ ਦੇ ਉਪ ਕਪਤਾਨ ਸੂਰਿਆ ਕੁਮਾਰ ਯਾਦਵ ਹਨ। […]

IRE vs IND: ਵੈਸਟਇੰਡੀਜ਼ ਤੋਂ ਬਾਅਦ ਆਇਰਲੈਂਡ ਦਾ ਦੌਰਾ ਕਰੇਗੀ ਭਾਰਤੀ ਟੀਮ, ਟੀ-20 ਸੀਰੀਜ਼ ਦਾ ਹੋਇਆ ਐਲਾਨ

IRE vs IND

ਚੰਡੀਗੜ੍ਹ, 28 ਜੂਨ 2023: (IRE vs IND) ਆਈਸੀਸੀ ਵਿਸ਼ਵ ਕੱਪ 2023 ਦੇ ਸ਼ਡਿਊਲ ਦੇ ਐਲਾਨ ਤੋਂ ਬਾਅਦ ਹੁਣ ਭਾਰਤ ਅਤੇ ਆਇਰਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਸ਼ਡਿਊਲ ਸਾਹਮਣੇ ਆਇਆ ਹੈ। ਜਿਕਰਯੋਗ ਹੈ ਕਿ ਭਾਰਤ ਨੇ ਅਗਲੇ ਮਹੀਨੇ ਵੈਸਟਇੰਡੀਜ਼ ਦਾ ਦੌਰਾ ਕਰਨਾ ਹੈ, ਜਿੱਥੇ ਟੀਮ ਟੈਸਟ, ਵਨਡੇ ਅਤੇ ਟੀ-20 ਸੀਰੀਜ਼ ਖੇਡੇਗੀ। ਬੀਸੀਸੀਆਈ ਨੇ ਟੈਸਟ […]