July 4, 2024 11:00 pm

IRE vs IND: ਵੈਸਟਇੰਡੀਜ਼ ਤੋਂ ਬਾਅਦ ਆਇਰਲੈਂਡ ਦਾ ਦੌਰਾ ਕਰੇਗੀ ਭਾਰਤੀ ਟੀਮ, ਟੀ-20 ਸੀਰੀਜ਼ ਦਾ ਹੋਇਆ ਐਲਾਨ

IRE vs IND

ਚੰਡੀਗੜ੍ਹ, 28 ਜੂਨ 2023: (IRE vs IND) ਆਈਸੀਸੀ ਵਿਸ਼ਵ ਕੱਪ 2023 ਦੇ ਸ਼ਡਿਊਲ ਦੇ ਐਲਾਨ ਤੋਂ ਬਾਅਦ ਹੁਣ ਭਾਰਤ ਅਤੇ ਆਇਰਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਸ਼ਡਿਊਲ ਸਾਹਮਣੇ ਆਇਆ ਹੈ। ਜਿਕਰਯੋਗ ਹੈ ਕਿ ਭਾਰਤ ਨੇ ਅਗਲੇ ਮਹੀਨੇ ਵੈਸਟਇੰਡੀਜ਼ ਦਾ ਦੌਰਾ ਕਰਨਾ ਹੈ, ਜਿੱਥੇ ਟੀਮ ਟੈਸਟ, ਵਨਡੇ ਅਤੇ ਟੀ-20 ਸੀਰੀਜ਼ ਖੇਡੇਗੀ। ਬੀਸੀਸੀਆਈ ਨੇ ਟੈਸਟ […]

IPL ਇਤਿਹਾਸ ‘ਚ ਪਹਿਲੀ ਵਾਰ ਰਿਜ਼ਰਵ ਡੇਅ ‘ਤੇ ਫਾਈਨਲ: ਅਹਿਮਦਾਬਾਦ ‘ਚ ਮੌਸਮ ਸਾਫ਼, ਕੁਝ ਦੇਰ ਬਾਅਦ ਹੋ ਸਕਦੈ ਟਾਸ

IPL

ਚੰਡੀਗੜ੍ਹ, 29 ਮਈ 2023: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਰਿਜ਼ਰਵ ਡੇਅ ‘ਤੇ ਫਾਈਨਲ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। ਆਈਪੀਐਲ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ, ਜਦੋਂ ਫਾਈਨਲ ਰਿਜ਼ਰਵ ਡੇਅ ‘ਤੇ ਹੋ ਰਿਹਾ ਹੈ। ਐਤਵਾਰ ਨੂੰ ਅਹਿਮਦਾਬਾਦ ਵਿੱਚ ਬਾਰਿਸ਼ ਪਿਆ, ਜਿਸ ਕਾਰਨ ਮੈਚ ਨਹੀਂ ਹੋ ਸਕਿਆ। ਇਸ ਕਾਰਨ […]

CSK vs GT: ਚੇਨਈ ਤੇ ਗੁਜਰਾਤ ਵਿਚਾਲੇ ਰਿਜ਼ਰਵ ਡੇਅ ‘ਤੇ ਫਾਈਨਲ ਮੈਚ ਅੱਜ, ਬਾਰਿਸ਼ ਬਣ ਸਕਦੀ ਹੈ ਅੜਿੱਕਾ

CSK vs GT

ਚੰਡੀਗੜ੍ਹ, 29 ਮਈ, 2023: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਰਿਜ਼ਰਵ ਡੇਅ ‘ਤੇ ਫਾਈਨਲ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ (GT) ਵਿਚਾਲੇ ਖੇਡਿਆ ਜਾਵੇਗਾ। ਐਤਵਾਰ ਨੂੰ ਅਹਿਮਦਾਬਾਦ ਵਿੱਚ ਬਾਰਿਸ਼ ਪਈ, ਜਿਸ ਕਾਰਨ ਮੈਚ ਨਹੀਂ ਹੋ ਸਕਿਆ। ਇਸ ਕਾਰਨ ਇਹ ਮੈਚ ਅੱਜ ਸ਼ਾਮ 7:30 ਵਜੇ ਤੋਂ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। IPL ਦੇ […]

GT vs CSK: ਗੁਜਰਾਤ-ਚੇਨਈ ਵਿਚਾਲੇ ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ‘ਚ ਬਾਰਿਸ਼, ਟਾਸ ‘ਚ ਦੇਰੀ

GT vs CSK

ਚੰਡੀਗੜ੍ਹ, 28 ਮਈ 2023: (GT vs CSK) ਆਈਪੀਐਲ ਦੇ 16ਵੇਂ ਸੀਜ਼ਨ ਦਾ ਫਾਈਨਲ ਮੈਚ ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। ਐਤਵਾਰ (28 ਮਈ) ਨੂੰ ਦੋਵੇਂ ਟੀਮਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਆਹਮੋ-ਸਾਹਮਣੇ ਹੋਣਗੀਆਂ। ਚੇਨਈ ਦੀ ਨਜ਼ਰ ਪੰਜਵੀਂ ਵਾਰ ਚੈਂਪੀਅਨ ਬਣਨ ‘ਤੇ ਹੈ। ਇਸ ਦੇ ਨਾਲ ਹੀ ਗੁਜਰਾਤ ਦੀ ਟੀਮ ਖਿਤਾਬ ਬਚਾਉਣ […]

GT vs CSK: ਗੁਜਰਾਤ ਨੂੰ ਹਰਾ ਕੇ 10ਵੀਂ ਵਾਰ IPL ਫਾਈਨਲ ‘ਚ ਪਹੁੰਚੀ ਚੇਨਈ ਸੁਪਰ ਕਿੰਗਜ਼

CSK vs GT

ਚੰਡੀਗੜ੍ਹ, 23 ਮਈ 2023: (GT vs CSK) ਆਈ.ਪੀ.ਐੱਲ ਦੇ ਪਲੇਆਫ ਮੈਚ ਮੰਗਲਵਾਰ (23 ਮਈ) ਤੋਂ ਸ਼ੁਰੂ ਹੋ ਰਹੇ ਹਨ। ਅੱਜ ਕੁਆਲੀਫਾਇਰ-1 ਵਿੱਚ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਗੁਜਰਾਤ ਟਾਇਟਨਸ ਨਾਲ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾਵੇਗਾ। ਮਹਿੰਦਰ ਸਿੰਘ ਧੋਨੀ ਦੇ ਸਾਹਮਣੇ ਹਾਰਦਿਕ ਪੰਡਯਾ ਦੀ ਗੁਜਰਾਤ ਟਾਈਟਨਸ ਖਿਲਾਫ […]

MI vs GT: ਗੁਜਰਾਤ ਟਾਈਟਨਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੋਵਾਂ ਟੀਮਾਂ ‘ਚ ਕੋਈ ਬਦਲਾਅ ਨਹੀਂ

Gujarat Titans

ਚੰਡੀਗੜ੍ਹ, 12 ਮਈ 2023: (MI vs GT) ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੌਜੂਦਾ ਸੀਜ਼ਨ ਦਾ 57ਵਾਂ ਮੈਚ ਮੁੰਬਈ ਇੰਡੀਅਨਜ਼ (MI) ਅਤੇ ਗੁਜਰਾਤ ਟਾਈਟਨਸ (Gujarat Titans) ਵਿਚਾਲੇ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਮੈਦਾਨ ‘ਤੇ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। […]

RR vs GT: ਮੌਜੂਦਾ ਚੈਂਪੀਅਨ ਗੁਜਰਾਤ ਨੇ ਰਾਜਸਥਾਨ ਰਾਇਲਜ਼ ਨੂੰ 9 ਵਿਕਟਾਂ ਨਾਲ ਹਰਾਇਆ

RR vs GT

ਚੰਡੀਗੜ੍ਹ 05 ਮਈ 2023: ਆਈ.ਪੀ.ਐੱਲ ਦੇ 48ਵੇਂ ਮੈਚ ‘ਚ ਰਾਜਸਥਾਨ ਰਾਇਲਸ (Rajasthan Royals)  ਦਾ ਸਾਹਮਣਾ ਗੁਜਰਾਤ ਟਾਈਟਨਸ ਨਾਲ ਹੋ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਗੁਜਰਾਤ ਦੇ 12 ਅਤੇ […]

GT vs DC: ਗੁਜਰਾਤ ਟਾਈਟਨਸ ਖ਼ਿਲਾਫ਼ ਦਿੱਲੀ ਕੈਪੀਟਲਜ਼ ਦਾ ਲੜੋ ਜਾਂ ਮਰੋ ਦਾ ਮੁਕਾਬਲਾ

GT vs DC

ਚੰਡੀਗੜ੍ਹ, 02 ਮਈ 2023: (GT vs DC) ਅੱਜ IPL 2023 ਦੇ 44ਵੇਂ ਮੈਚ ਵਿੱਚ ਟੇਬਲ ਵਿੱਚ ਚੋਟੀ ਦੀ ਟੀਮ ਗੁਜਰਾਤ ਟਾਈਟਨਸ ਦਾ ਸਾਹਮਣਾ ਦਿੱਲੀ ਕੈਪੀਟਲਜ਼ ਨਾਲ ਹੋਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਅੱਠ ਮੈਚਾਂ ਵਿੱਚੋਂ ਛੇ ਹਾਰ ਚੁੱਕੀ ਦਿੱਲੀ ਲਈ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਣ ਲਈ ਇਹ ਲੜੋ […]

GT vs MI: ਗੁਜਰਾਤ ਟਾਈਟਨਜ਼ ਨੇ ਮੁੰਬਈ ਇੰਡੀਅਨਜ਼ ਨੂੰ 55 ਦੌੜਾਂ ਨਾਲ ਹਰਾਇਆ

GT vs MI

ਚੰਡੀਗੜ੍ਹ, 25 ਅਪ੍ਰੈਲ 2023: (GT vs MI) ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ‘ਚ 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ‘ਤੇ ਆਪਣੀ ਪਹਿਲੀ ਜਿੱਤ ਦਰਜ ਕੀਤੀ। ਹਾਰਦਿਕ ਪੰਡਯਾ ਦੀ ਕਪਤਾਨੀ ਵਾਲੀ ਟੀਮ ਨੇ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਮੁੰਬਈ ਨੂੰ 55 ਦੌੜਾਂ ਨਾਲ ਹਰਾਇਆ। ਮੌਜੂਦਾ ਸੀਜ਼ਨ ਵਿੱਚ ਇਹ 50+ ਦੌੜਾਂ ਦੀ ਚੌਥੀ ਜਿੱਤ […]

GT vs MI: ਮੁੰਬਈ ਖ਼ਿਲਾਫ਼ ਇੱਕ ਵੀ ਮੈਚ ਨਹੀਂ ਜਿੱਤ ਸਕੀ ਗੁਜਰਾਤ, ਅੱਜ ਰੋਮਾਂਚਕ ਮੁਕਾਬਲੇ ਦੀ ਸੰਭਾਵਨਾ

GT vs MI

ਚੰਡੀਗੜ੍ਹ , 25 ਅਪ੍ਰੈਲ 2023: (GT vs MI) ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਯਾਨੀ ਮੰਗਲਵਾਰ ਨੂੰ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਸ਼ੁਰੂ ਹੋਵੇਗਾ। ਗੁਜਰਾਤ ਦੀ ਟੀਮ ਹੁਣ ਤੱਕ ਮੁੰਬਈ ਖ਼ਿਲਾਫ਼ ਇੱਕ ਵੀ ਮੈਚ ਨਹੀਂ ਜਿੱਤ ਸਕੀ ਹੈ। ਗੁਜਰਾਤ […]