July 7, 2024 4:17 pm

GT vs CSK: ਚੇਨਈ ਸੁਪਰ ਕਿੰਗਜ਼ ਨੂੰ ਗੁਜਰਾਤ ਦੇ ਹੱਥੋਂ ਪੰਜ ਵਿਕਟਾਂ ਨਾਲ ਹਾਰ

GT vs CSK

ਚੰਡੀਗੜ੍ਹ, 31 ਮਾਰਚ 2023: (GT vs CSK) ਆਈਪੀਐਲ 2023 ਦੇ ਪਹਿਲੇ ਮੈਚ ਵਿੱਚ, ਚੇਨਈ ਸੁਪਰ ਕਿੰਗਜ਼ ਨੂੰ ਗੁਜਰਾਤ ਦੇ ਹੱਥੋਂ ਪੰਜ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ ਸੱਤ ਵਿਕਟਾਂ ‘ਤੇ 178 ਦੌੜਾਂ ਬਣਾਈਆਂ। ਗੁਜਰਾਤ ਨੇ ਪੰਜ ਵਿਕਟਾਂ ਗੁਆ ਕੇ ਚਾਰ ਗੇਂਦਾਂ ਵਿੱਚ 182 ਦੌੜਾਂ ਬਣਾ […]

IND vs AUS: ਭਾਰਤ ਨੇ 16 ਸਾਲਾਂ ਬਾਅਦ ਆਸਟਰੇਲੀਆ ਨੂੰ ਵਾਨਖੇੜੇ ‘ਚ ਹਰਾਇਆ

IND vs AUS

ਚੰਡੀਗੜ੍ਹ ,17 ਮਾਰਚ 2023: ਭਾਰਤ ਨੇ ਮੁੰਬਈ ਦੇ ਵਾਨਖੇੜੇ ਵਿੱਚ ਖੇਡੇ ਗਏ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾਇਆ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਸਟ੍ਰੇਲੀਆਈ ਟੀਮ 35.4 ਓਵਰਾਂ ‘ਚ 188 ਦੌੜਾਂ ‘ਤੇ ਸਿਮਟ ਗਈ। ਕੰਗਾਰੂਜ਼ ਲਈ ਮਿਸ਼ੇਲ ਮਾਰਸ਼ ਨੇ ਸਭ ਤੋਂ ਵੱਧ 81 ਦੌੜਾਂ ਦੀ ਪਾਰੀ ਖੇਡੀ। ਜਵਾਬ ਵਿੱਚ […]

IND vs AUS ODI: ਆਸਟ੍ਰੇਲੀਆ ਖ਼ਿਲਾਫ਼ ਭਾਰਤ ਵਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ

IND vs AUS ODI

ਚੰਡੀਗੜ੍ਹ, 17 ਮਾਰਚ 2023: (IND vs AUS ODI) ਭਾਰਤ (India) ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਟੈਸਟ ਸੀਰੀਜ਼ 2-1 ਨਾਲ ਜਿੱਤਣ ਤੋਂ ਬਾਅਦ ਭਾਰਤੀ ਟੀਮ ਵਨਡੇ ਸੀਰੀਜ਼ ਵੀ ਜਿੱਤਣਾ ਚਾਹੇਗੀ। ਇਸ ਦੇ ਨਾਲ ਹੀ ਆਸਟ੍ਰੇਲੀਆਈ ਟੀਮ ਸਟੀਵ ਸਮਿਥ ਦੀ ਕਪਤਾਨੀ ‘ਚ ਵਨਡੇ ਸੀਰੀਜ਼ ‘ਚ […]

Test Rankings: ਭਾਰਤੀ ਟੀਮ ਹੁਣ ਤਿੰਨੋਂ ਫਾਰਮੈਟਾਂ ‘ਚ ਨੰਬਰ-1, ਨਾਗਪੁਰ ਟੈਸਟ ਜਿੱਤ ਕੇ ਸਿਖਰ ‘ਤੇ ਪਹੁੰਚਿਆ ਭਾਰਤ

Indian team

ਚੰਡੀਗੜ੍ਹ, 15 ਫਰਵਰੀ 2023: ਭਾਰਤੀ ਟੀਮ (Indian team) ICC ਟੈਸਟ ਰੈਂਕਿੰਗ ‘ਚ ਸਿਖਰ ‘ਤੇ ਪਹੁੰਚ ਗਈ ਹੈ। ਆਸਟ੍ਰੇਲੀਆ ਖ਼ਿਲਾਫ਼ ਚਾਰ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ‘ਚ ਜਿੱਤ ਤੋਂ ਬਾਅਦ ਭਾਰਤ ਨੰਬਰ-1 ‘ਤੇ ਪਹੁੰਚ ਗਈ ਹੈ । ਭਾਰਤ ਨੇ ਨਾਗਪੁਰ ਵਿੱਚ ਬਾਰਡਰ-ਗਾਵਸਕਰ ਟਰਾਫੀ ਦੇ ਪਹਿਲੇ ਮੈਚ ਵਿੱਚ ਇੱਕ ਪਾਰੀ ਅਤੇ 132 ਦੌੜਾਂ ਨਾਲ ਜਿੱਤ […]

ਹਾਰਦਿਕ ਪੰਡਯਾ ਨੇ ਟੀ-20 ਕਰੀਅਰ ਦੀ ਸਰਵੋਤਮ ਦਰਜਾਬੰਦੀ ਕੀਤੀ ਹਾਸਲ, ਸ਼ੁਭਮਨ ਗਿੱਲ ਤੇ ਅਰਸ਼ਦੀਪ ਨੂੰ ਵੀ ਮਿਲਿਆ ਫ਼ਾਇਦਾ

Hardik Pandya

ਚੰਡੀਗੜ੍ਹ, 8 ਫਰਵਰੀ 2023: ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ (Hardik Pandya) ਨੂੰ ਤਾਜ਼ਾ ਆਈਸੀਸੀ ਟੀ-20 ਰੈਂਕਿੰਗ ‘ਚ ਕਾਫੀ ਫਾਇਦਾ ਮਿਲਿਆ ਹੈ। ਆਲਰਾਊਂਡਰ ਦੇ ਤੌਰ ‘ਤੇ ਹਾਰਦਿਕ ਨੇ ਆਪਣੇ ਟੀ-20 ਕਰੀਅਰ ਦੀ ਸਰਵੋਤਮ ਦਰਜਾਬੰਦੀ ਹਾਸਲ ਕੀਤੀ ਹੈ। ਹਾਰਦਿਕ ਨੂੰ ਨਿਊਜ਼ੀਲੈਂਡ ਖ਼ਿਲਾਫ਼ ਆਪਣੇ ਸ਼ਾਨਦਾਰ ਪ੍ਰਦਰਸ਼ਨ ਦਾ ਫਾਇਦਾ ਹੋਇਆ ਹੈ ਅਤੇ ਉਹ ਟੀ-20 ਆਈ ‘ਚ ਹਰਫਨਮੌਲਾ ਰੈਂਕਿੰਗ ‘ਚ ਦੂਜੇ […]

IND VS NZ: ਭਾਰਤ ਵਲੋਂ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ, ਉਮਰਾਨ ਮਲਿਕ ਨੂੰ ਮਿਲਿਆ ਮੌਕਾ

India

ਚੰਡੀਗੜ੍ਹ, 01 ਫਰਵਰੀ 2023: (IND VS NZ 3rd T20) ਭਾਰਤ (India) ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਟੀ-20 ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਭਾਰਤੀ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਦੀ ਨਜ਼ਰ ਸੀਰੀਜ਼ ਜਿੱਤਣ ‘ਤੇ ਹੋਵੇਗੀ। […]

IND VS NZ T20: ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ, ਜਾਣੋ ਟੀਮਾਂ ਦੇ ਰਿਕਾਰਡ

New Zealand

ਚੰਡੀਗੜ੍ਹ, 27 ਜਨਵਰੀ 2023: (IND VS NZ T20) ਨਿਊਜ਼ੀਲੈਂਡ (New Zealand)  ਨੂੰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ 3-0 ਨਾਲ ਹਰਾਉਣ ਤੋਂ ਬਾਅਦ ਭਾਰਤੀ ਟੀਮ (India) ਹੁਣ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਸ਼ੁੱਕਰਵਾਰ ਨੂੰ ਰਾਂਚੀ ‘ਚ ਸ਼ਾਮ 7 ਵਜੇ ਖੇਡਿਆ ਜਾਵੇਗਾ। ਹਾਰਦਿਕ ਪੰਡਯਾ ਦੀ ਅਗਵਾਈ […]

IND vs NZ: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ਼ ‘ਚ 2-0 ਦੀ ਬਣਾਈ ਜੇਤੂ ਬੜ੍ਹਤ

IND vs NZ

ਚੰਡੀਗੜ੍ਹ, 21 ਜਨਵਰੀ 2023: (IND vs NZ 2nd ODI) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਭਾਰਤ ਨੇ ਅੱਠ ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਰਾਏਪੁਰ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ […]

IND vs NZ: ਭਾਰਤੀ ਗੇਂਦਬਾਜ਼ਾਂ ਅੱਗੇ ਖਿੱਲਰੀ ਨਿਊਜ਼ੀਲੈਂਡ ਦੀ ਟੀਮ, 109 ਦੌੜਾਂ ਦਾ ਮਿਲਿਆ ਆਸਾਨ ਟੀਚਾ

New Zealand

ਚੰਡੀਗੜ੍ਹ 21 ਜਨਵਰੀ 2023 : (IND vs NZ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਰਾਏਪੁਰ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਇਹ ਮੈਚ ਜਿੱਤ ਕੇ ਸੀਰੀਜ਼ 2-0 ਨਾਲ ਆਪਣੇ ਨਾਂ ਕਰਨਾ ਚਾਹੇਗੀ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੀ ਟੀਮ ਜਿੱਤ ਦਰਜ ਕਰਕੇ ਸੀਰੀਜ਼ ‘ਚ ਬਰਾਬਰੀ ਕਰਨ ਦੀ ਕੋਸ਼ਿਸ਼ ਕਰੇਗੀ। ਭਾਰਤੀ ਕਪਤਾਨ […]

IND vs NZ: ਭਾਰਤ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਜਾਣੋ ਦੋਵੇਂ ਟੀਮਾਂ ਦੀ ਪਲੈਇੰਗ ਇਲੈਵਨ

IND vs NZ

ਚੰਡੀਗੜ੍ਹ 21 ਜਨਵਰੀ 2023: (IND vs NZ) ਅੱਜ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਦੇ ਖ਼ਿਲਾਫ਼ ਆਪਣਾ ਦੂਜਾ ਵਨਡੇ ਮੈਚ ਖੇਡਿਆ ਜਾਵੇਗਾ | ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਟੀਮਾਂ ਨੇ ਆਪਣੀ ਪਲੇਇੰਗ ਇਲੈਵਨ ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਭਾਰਤੀ ਟੀਮ ਦੀਆਂ […]