July 7, 2024 7:11 pm

ਮਸ਼ਹੂਰ ਪੰਜਾਬੀ ਗਾਇਕ ਹਾਰਡੀ ਸੰਧੂ ਦਾ 18 ਨਵੰਬਰ ਨੂੰ ਗੁਰੂਗ੍ਰਾਮ ਵਿਖੇ ਸ਼ੋਅ ਰੱਦ, ਜਾਣੋ ਕੀ ਰਿਹਾ ਕਾਰਨ

Hardy Sandhu

ਚੰਡੀਗੜ੍ਹ 16 ਨਵੰਬਰ 2023: ਮਸ਼ਹੂਰ ਪੰਜਾਬੀ ਗਾਇਕ ਹਾਰਡੀ ਸੰਧੂ (Hardy Sandhu) ਦਾ 18 ਨਵੰਬਰ ਨੂੰ ਗੁਰੂਗ੍ਰਾਮ, ਹਰਿਆਣਾ ਵਿੱਚ ਹੋਣ ਵਾਲਾ ਸ਼ੋਅ ਰੱਦ ਕਰ ਦਿੱਤਾ ਗਿਆ ਹੈ। ਦਿੱਲੀ NCR ‘ਚ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਦੇਖਦੇ ਹੋਏ ਹਾਰਡੀ ਸੰਧੂ ਨੇ ਸ਼ੋਅ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਪ੍ਰਸ਼ੰਸਕਾਂ ਦੀ ਸੁਰੱਖਿਆ ਉਨ੍ਹਾਂ ਦੀ ਸਭ […]