July 16, 2024 4:37 am

ਸ਼੍ਰੋਮਣੀ ਕਮੇਟੀ ਦਾ ਕੰਮ ਸਿੱਖ ਕੌਮ ਅਤੇ ਸੱਭਿਆਚਾਰ ਦੀ ਰਾਖੀ ਕਰਨਾ ਹੈ, ਅਜਿਹੀ ਸੰਸਥਾ ਨੂੰ ਸਿਆਸੀ ਲਾਹੇ ਲਈ ਵਰਤਣਾ ਸਰਾਸਰ ਗਲਤ: ਕੁਲਦੀਪ ਸਿੰਘ ਧਾਲੀਵਾਲ

SGPC

ਜਲੰਧਰ, 01 ਮਈ 2023: ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਲੰਧਰ ਲੋਕ ਸਭਾ ਉੱਪ-ਚੋਣ ਵਿੱਚ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਲਈ ਪ੍ਰਚਾਰ ਕਰਨ ਅਤੇ ਵੋਟਾਂ ਮੰਗਣ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੋਮਵਾਰ ਨੂੰ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ […]