July 7, 2024 12:08 pm

ਪੰਜ ਸਿੰਘ ਸਾਹਿਬਾਨ ਦੇ ਆਦੇਸ਼ ‘ਤੇ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ: SGPC ਪ੍ਰਧਾਨ

SGPC

ਅੰਮ੍ਰਿਤਸਰ, 10 ਅਪ੍ਰੈਲ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾ ਕੇ ਕੌਮੀ ਜਾਹੋ ਜਲਾਲ ਦਾ ਪ੍ਰਗਟਾਵਾ ਕਰਨ ਦੇ ਆਦੇਸ਼ ਦਾ ਸਵਾਗਤ […]

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ ਨਿਖੇਧੀ

ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ 19 ਜਨਵਰੀ 2023: ਬੀਤੇ ਕੱਲ੍ਹ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਦੌਰਾਨ ਸ਼ਮੂਲੀਅਤ ਮਗਰੋਂ ਵਾਪਸ ਜਾਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਖ਼ਤ ਨਿੰਦਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਦੀ ਅਗਵਾਈ ਵਿਚ […]

ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਹਰ ਸਿੱਖ ਦਾ ਖਰਚਾ ਚੁੱਕੇਗੀ SGPC : ਸ਼੍ਰੋਮਣੀ ਕਮੇਟੀ ਪ੍ਰਧਾਨ

SGPC

ਚੰਡੀਗੜ੍ਹ 21 ਜੂਨ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਨੂੰ ਲੈ ਕੇ ਦਾ ਵੱਡਾ ਬਿਆਨ ਦਿੱਤਾ ਹੈ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਹੈ ਕਿ ਅਫਗਾਨਿਸਤਾਨ ਤੋਂ ਭਾਰਤ ਦੀ ਯਾਤਰਾ ‘ਤੇ ਆਉਣ ਵਾਲੇ ਹਰ ਸਿੱਖ ਦਾ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਲੋਂ ਕੀਤਾ ਜਾਵੇਗਾ | […]