July 7, 2024 5:49 pm

ਵਿਧਾਨ ਸਭਾ ਸਪੀਕਰ ਵੱਲੋਂ ਵੇਟਲਿਫਟਰ ਹਰਜਿੰਦਰ ਕੌਰ ਨੂੰ ਉੱਚ ਪੱਧਰ ਦੀ ਟ੍ਰੇਨਿੰਗ ਲਈ 5 ਲੱਖ ਰੁਪਏ ਦਾ ਚੈਕ ਭੇਂਟ

ਹਰਜਿੰਦਰ ਕੌਰ

ਚੰਡੀਗੜ੍ਹ, 29 ਨਵੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ ਹੈ। ਹਰਜਿੰਦਰ ਕੌਰ (Harjinder Kaur) ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ […]

ਰਾਸ਼ਟਰਮੰਡਲ ਖੇਡਾਂ ‘ਚੋਂ ਕਾਂਸੀ ਦਾ ਤਮਗਾ ਜੇਤੂ ਵੇਟਲਿਫਟਰ ਹਰਜਿੰਦਰ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਵਲੋਂ ਨੌਕਰੀ ਦੇਣ ਦਾ ਐਲਾਨ

ਵੇਟਲਿਫਟਰ ਹਰਜਿੰਦਰ ਕੌਰ

ਪਟਿਆਲਾ 08 ਅਗਸਤ 2022: ਰਾਸ਼ਟਰਮੰਡਲ ਖੇਡਾਂ ਵਿੱਚੋਂ ਕਾਂਸੀ ਦਾ ਤਮਗਾ ਜਿੱਤ ਕੇ ਪਰਤੀ ਆਪਣੀ ਵਿਦਿਆਰਥਣ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਨੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ, ਜਦਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਉਸਨੂੰ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਪੰਜ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸੇ […]

ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਹਿੱਸਾ ਲੈਣ ਵਾਲੇ ਵੇਟਲਿਫਟਰਾਂ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਰਵਾਂ ਸਵਾਗਤ

ਅੰਮ੍ਰਿਤਸਰ

ਚੰਡੀਗੜ੍ਹ 06 ਅਗਸਤ 2022: ਬਰਮਿੰਘਮ ‘ਚ ਰਾਸ਼ਟਰਮੰਡਲ ਖੇਡਾਂ ‘ਚ ਤਮਗਾ ਜਿੱਤ ਕੇ ਵਾਪਸ ਪਰਤੇ ਦੇਸ਼ ਦੇ ਖਿਡਾਰੀਆਂ ਦਾ ਅੱਜ ਯਾਨੀ ਸ਼ਨੀਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ |ਇਸ ਮੌਕੇ ਹਵਾਈ ਅੱਡੇ ‘ਤੇ ਸਾਰਿਆਂ ਨੇ ਉਨ੍ਹਾਂ ਦਾ ਤਿਲਕ, ਤਾੜੀਆਂ ਅਤੇ ਫੁੱਲਾਂ ਨਾਲ ਸਵਾਗਤ ਕੀਤਾ। ਇਸਦੇ ਨਾਲ ਹੀ ਸਾਰੇ ਖਿਡਾਰੀ ਪਟਿਆਲਾ ਲਈ ਰਵਾਨਾ […]

ਭਗਵੰਤ ਮਾਨ ਵਲੋਂ ਵੇਟਲਿਫਟਰ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ

Weightlifter Harjinder Kaur

ਚੰਡੀਗੜ੍ਹ 02 ਅਗਸਤ 2022: ਰਾਸ਼ਟਰਮੰਡਲ ਖੇਡਾਂ 2022 ਵਿੱਚ ਪੰਜਾਬ ਦੀ ਧੀ ਤੇ ਭਾਰਤੀ ਵੇਟਲਿਫਟਰ ਹਰਜਿੰਦਰ ਕੌਰ (Weightlifter Harjinder Kaur) ਨੇ ਮਹਿਲਾ ਦੇ 71 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ […]

Commonwealth Games: ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ‘ਚ ਜਿੱਤਿਆ ਕਾਂਸੀ ਦਾ ਤਮਗਾ

Weightlifter Harjinder Kaur

ਚੰਡੀਗੜ੍ਹ 02 ਅਗਸਤ 2022: ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਹਰ ਰੋਜ਼ ਖਿਡਾਰੀ ਭਾਰਤ ਦੇ ਝੋਲੇ ਵਿੱਚ ਮੈਡਲ ਪਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਖਿਡਾਰੀਆਂ ਦਾ ਵੀ ਬਹੁਤ ਵਧੀਆ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ਵਿੱਚ ਪੰਜਾਬ ਦੀ ਧੀ ਤੇ ਭਾਰਤੀ ਵੇਟਲਿਫਟਰ ਹਰਜਿੰਦਰ ਕੌਰ (Harjinder […]

CWC: ਅਜੈ ਸਿੰਘ ਨੇ ਜਿੱਤਿਆ ਸੋਨ ਤਗਮਾ, ਬਰਮਿੰਘਮ 2022 ਲਈ ਕੀਤਾ ਕੁਆਲੀਫਾਈ

Birmingham Commonwealth Games

ਚੰਡੀਗੜ੍ਹ 15 ਦਸੰਬਰ 2021: ਅਜੈ ਸਿੰਘ (Ajay Singh) ਨੇ ਇੱਥੇ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ (Commonwealth Weightlifting Championship) ਵਿੱਚ ਪੁਰਸ਼ਾਂ ਦੇ 81 ਕਿਲੋਗ੍ਰਾਮ ਵਰਗ ਵਿੱਚ ਜਿੱਤ ਦਰਜ ਕਰਕੇ ਭਾਰਤ ਨੂੰ ਤੀਜਾ ਸੋਨ ਤਗ਼ਮਾ (Gold Medal) ਦਿਵਾਇਆ।ਸਿੰਘ ਨੇ ਐਤਵਾਰ ਰਾਤ ਨੂੰ ਕੁੱਲ 322 ਕਿਲੋਗ੍ਰਾਮ ਭਾਰ ਚੁੱਕਿਆ ਅਤੇ ਸਨੈਚ (147 ਕਿਲੋ) ਵਿੱਚ ਰਾਸ਼ਟਰੀ ਰਿਕਾਰਡ ਵੀ ਬਣਾਇਆ।ਇਸਦੇ ਨਾਲ ਹੀ ਉਨ੍ਹਾਂ […]