July 7, 2024 10:57 am

‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ‘ਚ ਹਰਜੋਤ ਬੈਂਸ ਵੱਲੋਂ ਵੱਖ-ਵੱਖ ਪਿੰਡਾਂ ‘ਚ ਰੋਡ ਸ਼ੋਅ

Malwinder Singh Kang

ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ 2024: ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ (Malwinder Singh Kang) ਦੇ ਹੱਕ ਵਿੱਚ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਮੋਟਰਸਾਈਕਲਾਂ ‘ਤੇ ਰੋਡ ਸ਼ੋਅ ਕੀਤਾ । ਇਸ ਮੌਕੇ ਤੇ ਮੰਤਰੀ ਹਰਜੋਤ ਬੈਂਸ ਵੱਲੋ ਮੋਟਰਸਾਈਕਲ ਰੋਡ […]

ਦਿੱਲੀ ਪੁਲਿਸ ਨੇ ਰੋਸ ਪ੍ਰਦਰਸ਼ਨ ਕਰ ਰਹੇ ਡਾ: ਬਲਬੀਰ ਸਿੰਘ ਤੇ ਹਰਜੋਤ ਬੈਂਸ ਨੂੰ ਹਿਰਾਸਤ ‘ਚ ਲਿਆ

Delhi Police

ਚੰਡੀਗੜ੍ਹ, 22 ਮਾਰਚ 2024: ਦਿੱਲੀ (Delhi) ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਮਾਹੌਲ ਭਖ ਗਿਆ ਹੈ | ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ […]

ਨੰਗਲ ਦੀ ਨੁਹਾਰ ਬਦਲਣ ਲਈ ਖਰਚੇ 25 ਕਰੋੜ, ਕੱਟੇ ਨੀਲੇ ਕਾਰਡ ਹੋਣਗੇ ਬਹਾਲ: ਹਰਜੋਤ ਸਿੰਘ ਬੈਂਸ

ਨੀਲੇ ਕਾਰਡ

ਨੰਗਲ 10 ਫਰਵਰੀ 2024: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਲੱਗ ਰਹੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਸ਼ਿਰਕਤ ਕਰਦਿਆਂ ਨੰਗਲ ਦੇ ਵੱਖ ਵੱਖ ਵਾਰਡਾਂ ਵਿੱਚ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਵੱਖ ਵੱਖ ਵਿਭਾਗਾ ਵੱਲੋਂ ਨੰਗਲ ਸ਼ਹਿਰ ਦੀ ਨੁਹਾਰ ਬਦਲਣ ਲਈ 25 ਕਰੋੜ ਰੁਪਏ […]

ਪਿਛਲੀ ਕਾਂਗਰਸ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦਾ ਕੈਰੀਅਰ ਖ਼ਤਮ ਕਰ ਦਿੱਤਾ: ਹਰਜੋਤ ਬੈਂਸ

1158 ਅਸਿਸਟੈਂਟ ਪ੍ਰੋਫੈਸਰਾਂ

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਵਿਧਾਨ ਸਭਾ ਇਜਲਾਸ ਦੇ ਜ਼ੀਰੋ ਆਵਰ ਵਿੱਚ ਕਾਂਗਰਸ ਨੇ ਮਾਈਨਿੰਗ ਅਤੇ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਹਾਲ ਹੀ ਵਿੱਚ ਧਰਨੇ ਦੌਰਾਨ ਖੁਦਕੁਸ਼ੀ ਕਰ ਚੁੱਕੀ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਪਲੇਨ ਪੇਪਰ ਵਿੱਚ […]

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬੇਰੁਜ਼ਗਾਰ ਲੈਕਚਰਾਰ ਉਮੀਦਵਾਰਾਂ ਨੂੰ ਗੱਲਬਾਤ ਲਈ ਸੱਦਾ

School of Eminence

ਸੰਗਰੂਰ, 26 ਸਤੰਬਰ 2023: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ 343 ਲੈਕਚਰਾਰ (lecturer) ਯੂਨੀਅਨ ਵਿਚਕਾਰ ਅਹਿਮ ਮੀਟਿੰਗ 27 ਸਤੰਬਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਵੇਗੀ। ਇਸ ਸੰਬੰਧੀ ਜ਼ਿਲਾ ਸੰਗਰੂਰ ਪ੍ਰਸ਼ਾਸਨ ਵੱਲੋਂ ਜੱਥੇਬੰਦੀ ਨੂੰ ਮੀਟਿੰਗ ਦਾ ਲਿਖਤੀ ਪੱਤਰ ਸੌਂਪ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਵੰਤ ਜਟਾਨਾ ਨੇ ਦੱਸਿਆ ਕਿ ਉਮੀਦਵਾਰ […]

ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਸਿਹਤ ਸਹੂਲਤਾਂ ਦਾ ਫੰਡ ਰੋਕਣਾ ਮੰਦਭਾਗਾ: ਹਰਜੋਤ ਬੈਂਸ

Nangal Flyover

ਦਯਾਪੁਰ (ਨੰਗਲ) 26 ਜੂਨ 2023: ਹਰਜੋਤ ਸਿੰਘ ਬੈਂਸ ਕੈਬਿਨਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਨੈਸ਼ਨਲ ਹੈਲਥ ਮਿਸ਼ਨ ਫੰਡ ਰੋਕੇ ਜਾਣ ਤੇ ਤਿੱਖਾ ਪ੍ਰਤੀਕਰਮ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਮੁੜ ਤਰੱਕੀ ਦੀਆਂ ਰਾਹਾ ‘ਤੇ ਪਰਤ ਰਿਹਾ ਹੈ। ਮੁੱਖ ਮੰਤਰੀ ਭਗਵੰਤ […]

ਹਰਜੋਤ ਬੈਂਸ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਪੰਜਾਬ ਦੇ ਮਹਾਨ ਵਿਰਸੇ ਨਾਲ ਜੋੜਨ ਲਈ ਨਵੀਂ ਪਹਿਲਕਦਮੀ

School of Eminence

ਅੰਮ੍ਰਿਤਸਰ 03 ਜੂਨ 2023: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ (Harjot Bains) ਨੇ ਇੱਕ ਨਿਵੇਕਲੀ ਪਹਿਲ ਕੀਤੀ ਹੈ। ਉਨ੍ਹਾਂ ਨੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਪੰਜਾਬ ਦੇ ਮਹਾਨ ਵਿਰਸੇ ਨਾਲ ਜੋੜਨ ਦਾ ਨਵਾਂ ਉਪਰਾਲਾ ਕੀਤਾ ਹੈ। ਉਨ੍ਹਾਂ ਇਸ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ਇਸ ਵਾਰ ਛੁੱਟੀਆਂ […]

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ

Harjot Singh Bains

ਐੱਸ ਏ ਐੱਸ ਨਗਰ ,28 ਮਾਰਚ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ ਕੀਤਾ ਹੈ। ਅੱਜ ਸਥਾਨਿਕ ਅਮੇਟੀ ਇੰਟਰਨੈਸ਼ਨਲ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਸਬੰਧੀ ਕਰਵਾਏ ਗਏ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ […]

ਹਰਜੋਤ ਬੈਂਸ ਵਲੋਂ ਸਕੂਲ ਸਿੱਖਿਆ ਵਿਭਾਗ ‘ਚ ਕੰਮ ਕਰਦੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ

Harjot Bains

ਚੰਡੀਗੜ੍ਹ, 3 ਮਾਰਚ, 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Bains) ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ […]

ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਮਿਲੇ ਦੋ ਵੱਡੇ ਤੋਹਫੇ

Sri Anandpur Sahib

ਸ੍ਰੀ ਅਨੰਦਪੁਰ ਸਾਹਿਬ 03 ਮਾਰਚ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਖਸਤਾ ਹਾਲ ਹੋ ਚੁੱਕੀ ਕਿਸਾਨ ਹਵੇਲੀ ਦਾ ਨਵੀਨੀਕਰਨ, ਕੋਰੀਡੋਰ ਅਤੇ ਲਾਈਟਨਿੰਗ ਲਈ 1,78,29000 ਦੀ ਰਾਸ਼ੀ ਪ੍ਰਵਾਨ ਕਰਨ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਅਗੰਮਪੁਰ […]