July 5, 2024 1:59 am

RCB vs MI: ਬੈਂਗਲੁਰੂ ਨੂੰ ਹਰਾ ਕੇ ਅੰਕ ਸੂਚੀ ‘ਚ ਚੋਟੀ ‘ਤੇ ਪਹੁੰਚੀ ਮੁੰਬਈ ਇੰਡੀਅਨਜ਼

Mumbai Indians

ਚੰਡੀਗੜ੍ਹ, 21 ਮਾਰਚ 2023: ਮਹਿਲਾ ਪ੍ਰੀਮੀਅਰ ਲੀਗ ਦੇ 19ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ (Mumbai Indians) ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਚਾਰ ਵਿਕਟਾਂ ਨਾਲ ਹਰਾਇਆ। ਇਸ ਮੈਚ ‘ਚ ਜਿੱਤ ਨਾਲ ਮੁੰਬਈ ਇੰਡੀਅਨਜ਼ ਦੀ ਟੀਮ ਅੰਕ ਸੂਚੀ ‘ਚ ਚੋਟੀ ‘ਤੇ ਪਹੁੰਚ ਗਈ ਹੈ। ਉਸ ਨੂੰ ਦੋ ਅੰਕ ਮਿਲੇ ਅਤੇ ਹੁਣ ਉਸ ਦੇ ਕੁੱਲ 12 ਅੰਕ ਹੋ ਗਏ […]

Hockey WC: ਹਾਕੀ ਵਿਸ਼ਵ ਕੱਪ ‘ਚ ਅੱਜ ਭਾਰਤ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

India

ਚੰਡੀਗੜ੍ਹ 13 ਜਨਵਰੀ 2023: ਪੁਰਸ਼ ਹਾਕੀ ਵਿਸ਼ਵ ਕੱਪ ਦਾ 15ਵਾਂ ਐਡੀਸ਼ਨ ਅੱਜ ਓਡੀਸ਼ਾ ਵਿੱਚ ਸ਼ੁਰੂ ਹੋ ਚੁੱਕਾ ਹੈ । ਅਰਜਨਟੀਨਾ ਨੇ ਹਾਕੀ ਵਿਸ਼ਵ ਕੱਪ 2023 ਦੇ ਪਹਿਲੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ 1-0 ਨਾਲ ਹਰਾ ਦਿੱਤਾ । ਪੂਲ-ਏ ਵਿੱਚ ਅਰਜਨਟੀਨਾ ਦੀ ਟੀਮ ਤਿੰਨ ਅੰਕਾਂ ਨਾਲ ਸਿਖਰ ’ਤੇ ਪਹੁੰਚ ਗਈ ਹੈ। ਇਸਦੇ ਨਾਲ ਹੀ ਸ਼ਾਮ ਸੱਤ […]

Hockey WC: 48 ਸਾਲ ਬਾਅਦ ਵਿਸ਼ਵ ਕੱਪ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਭਾਰਤੀ ਹਾਕੀ ਟੀਮ

Indian hockey team

ਚੰਡੀਗੜ 12 ਜਨਵਰੀ 2023: ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤ ਕੇ ਪੁਰਾਣੀ ਸ਼ਾਨ ਵਾਪਸ ਕਰਨ ਦੀ ਦਿਸ਼ਾ ‘ਚ ਪਹਿਲਾ ਕਦਮ ਪੁੱਟਣ ਵਾਲੀ ਭਾਰਤੀ ਹਾਕੀ ਟੀਮ (Indian hockey team) ਸ਼ੁੱਕਰਵਾਰ ਨੂੰ ਪੁਰਸ਼ ਹਾਕੀ ਵਿਸ਼ਵ ਕੱਪ ਦੇ ਪਹਿਲੇ ਮੈਚ ‘ਚ ਸਪੇਨ ਨਾਲ ਭਿੜੇਗੀ | ਭਾਰਤੀ ਹਾਕੀ ਟੀਮ 48 ਸਾਲ ਬਾਅਦ ਵਿਸ਼ਵ ਕੱਪ ਜਿੱਤਣ ਦੇ ਇਰਾਦੇ ਨਾਲ ਮੈਦਾਨ […]

ਖੇਡ ਮੰਤਰੀ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਵਿਸ਼ਵ ਦਾ ਸਰਵੋਤਮ ਖਿਡਾਰੀ ਚੁਣੇ ਜਾਣ ‘ਤੇ ਦਿੱਤੀ ਮੁਬਾਰਕਬਾਦ

Harmanpreet Singh

ਚੰਡੀਗੜ੍ਹ 08 ਅਕਤੂਬਰ 2022: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ (Harmanpreet Singh) ਨੂੰ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਵੱਲੋਂ ਸਾਲ 2021-22 ਲਈ ਵਿਸ਼ਵ ਦਾ ਸਰਵੋਤਮ ਹਾਕੀ ਖਿਡਾਰੀ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੱਤੀ ਹੈ। ਭਾਰਤੀ ਹਾਕੀ ਟੀਮ ਦੇ ਡਿਫੈਂਡਰ ਤੇ ਮਾਹਿਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ […]

ਭਾਰਤ ਹਾਕੀ ਟੀਮ ਦੇ ਸਟਾਰ ਡਿਫੈਂਡਰ ਹਰਮਨਪ੍ਰੀਤ ਸਿੰਘ ਨੂੰ ਦੂਜੀ ਵਾਰ ਮਿਲਿਆ “FIH ਪਲੇਅਰ ਆਫ ਦਿ ਈਅਰ”

Harmanpreet Singh

ਚੰਡੀਗੜ੍ਹ 07 ਅਕਤੂਬਰ 2022: ਹਾਕੀ ਵਿੱਚ ਭਾਰਤ ਦੇ ਨਾਂ ਨਾਲ ਇੱਕ ਹੋਰ ਪ੍ਰਾਪਤੀ ਜੁੜੀ ਹੈ। ਸਟਾਰ ਡਿਫੈਂਡਰ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਐੱਫ ਆਈ ਐੱਚ (FIH)ਨੇ ਪੁਰਸ਼ ਵਰਗ ਵਿਚ ” ਐੱਫ ਆਈ ਐੱਚ ਪਲੇਅਰ ਆਫ ਦਿ ਈਅਰ” ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਹਰਮਨਪ੍ਰੀਤ ਨੇ ਲਗਾਤਾਰ ਦੂਜੀ ਵਾਰ ਇਹ ਉਪਲਬਧੀ ਹਾਸਲ ਕੀਤੀ ਹੈ। 26 […]

ਹਰਭਜਨ ਸਿੰਘ ਈ.ਟੀ.ਓ. ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ

Harbhajan Singh ETO

ਚੰਡੀਗੜ੍ਹ 26 ਸਤੰਬਰ 2022: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਅੱਜ ਭਾਰਤੀ ਹਾਕੀ ਟੀਮ ਦੇ ਖਿਡਾਰੀ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸਿਮਰਨਜੀਤ ਸਿੰਘ, ਦਿਲਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕੀਤੀ । ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਅੱਗੇ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ । ਭਾਰਤੀ […]

ਭਾਰਤੀ ਹਾਕੀ ਟੀਮ ਦੇ ਦੋ ਖਿਡਾਰੀਆਂ ਸਮੇਤ ਤਿੰਨ ਸਟਾਫ ਮੈਂਬਰ ਹੋਏ ਕੋਰੋਨਾ ਸੰਕਰਮਿਤ

Indian hockey team

ਚੰਡੀਗੜ੍ਹ 30 ਜੂਨ 2022: ਭਾਰਤੀ ਪੁਰਸ਼ ਹਾਕੀ ਟੀਮ (Indian hockey team) ਦੇ ਦੋ ਖਿਡਾਰੀ ਅਤੇ ਸਹਾਇਕ ਸਟਾਫ ਦੇ ਤਿੰਨ ਮੈਂਬਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਹ ਜਾਣਕਾਰੀ ਹਾਕੀ ਇੰਡੀਆ ਨੇ ਵੀਰਵਾਰ ਨੂੰ ਦਿੱਤੀ।ਇਨ੍ਹਾਂ ‘ਚ ਰਾਸ਼ਟਰਮੰਡਲ ਖੇਡਾਂ ਦੇ ਕੈਂਪ ਵਿੱਚ ਗੋਲਕੀਪਰ ਪੀਆਰ ਸ੍ਰੀਜੇਸ਼, ਕ੍ਰਿਸ਼ਨ ਪਾਠਕ, ਸੁਰਿੰਦਰ ਕੁਮਾਰ, ਹਰਮਨਪ੍ਰੀਤ ਸਿੰਘ, ਵਰੁਣ ਕੁਮਾਰ ਅਤੇ ਅਮਿਤ ਰੋਹੀਦਾਸ […]

Commonwealth Games: ਰਾਸ਼ਟਰਮੰਡਲ ਖੇਡਾਂ ਲਈ ਪੁਰਸ਼ ਹਾਕੀ ਟੀਮ ਦਾ ਐਲਾਨ, ਮਨਪ੍ਰੀਤ ਸਿੰਘ ਨੂੰ ਸੌਂਪੀ ਕਪਤਾਨੀ

Manpreet Singh

ਚੰਡੀਗੜ੍ਹ 20 ਜੂਨ 2022: ਭਾਰਤ ਨੇ ਸੋਮਵਾਰ ਨੂੰ ਬਰਮਿੰਘਮ ਵਿੱਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ (Commonwealth Games 2022) ਲਈ 18 ਮੈਂਬਰੀ ਸੀਨੀਅਰ ਪੁਰਸ਼ ਹਾਕੀ ਟੀਮ ਦਾ ਐਲਾਨ ਕੀਤਾ। ਮਨਪ੍ਰੀਤ ਸਿੰਘ (Manpreet Singh) ਦੀ ਖੇਡ ਲਈ ਕਪਤਾਨ ਵਜੋਂ ਵਾਪਸੀ ਹੋਈ ਹੈ, ਜਦੋਂ ਕਿ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਹਾਕੀ ਇੰਡੀਆ ਨੇ ਸ਼ੁਰੂ ਵਿੱਚ […]

FIH Pro League: ਭਾਰਤੀ ਹਾਕੀ ਟੀਮ ਨੇ ਦੱਖਣੀ ਅਫਰੀਕਾ ਨੂੰ 10-2 ਨਾਲ ਹਰਾਇਆ

FIH Pro League

ਚੰਡੀਗੜ੍ਹ 14 ਫਰਵਰੀ 2022: FIH ਪ੍ਰੋ ਲੀਗ (FIH Pro League) ਮੈਚ ‘ਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਮੇਜ਼ਬਾਨ ਟੀਮ ਨੂੰ 10-2 ਨਾਲ ਕਰਾਰੀ ਹਰ ਦਿੱਤੀ । ਭਾਰਤ ਦੀ ਹਾਕੀ ਟੀਮ ਨੇ ਐਤਵਾਰ ਨੂੰ ਡਰੈਗ ਫਲਿੱਕ ਮਾਹਿਰ ਹਰਮਨਪ੍ਰੀਤ ਸਿੰਘ ਦੇ ਚਾਰ ਰੋਮਾਂਚਕ ਗੋਲਾਂ ਦੀ ਮਦਦ ਨਾਲ ਦੱਖਣੀ ਅਫਰੀਕਾ ਦੀ ਲੀਡ ਲੈ ਲਈ। ਇਸਦੇ ਚੱਲਦੇ ਦੱਖਣੀ ਅਫਰੀਕਾ […]

ਪ੍ਰੋ ਲੀਗ ‘ਚ ਭਾਰਤੀ ਹਾਕੀ ਟੀਮ ਦੀ ਕਪਤਾਨੀ ਕਰਨਗੇ ਮਨਪ੍ਰੀਤ ਸਿੰਘ

Manpreet Singh

ਚੰਡੀਗੜ੍ਹ 28 ਜਨਵਰੀ 2022: ਟੋਕੀਓ ਓਲੰਪਿਕ ਖੇਡਾਂ ‘ਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਣ ਵਾਲੇ ਮਨਪ੍ਰੀਤ ਸਿੰਘ (Manpreet Singh) ਨੂੰ ਦੱਖਣੀ ਅਫਰੀਕਾ ਅਤੇ ਫਰਾਂਸ ਖਿਲਾਫ ਹੋਣ ਵਾਲੀਆਂ ਐੱਫ.ਆਈ.ਐੱਚ. ਉਹ ਪ੍ਰੋ ਲੀਗ (Pro League) ਮੈਚਾਂ ‘ਚ ਭਾਰਤ ਦੀ ਕਪਤਾਨੀ ਸੌਂਪੀ ਗਈ ਹੈ , ਪ੍ਰੋ ਲੀਗ (Pro League) ਮੈਚ 8 ਤੋਂ 12 ਫਰਵਰੀ ਤੱਕ ਦੱਖਣੀ ਅਫਰੀਕਾ ਦੇ […]