July 7, 2024 4:52 pm

ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ: ਜੈਵੀਰ ਸ਼ੇਰਗਿੱਲ

Jaiveer Shergill

ਜਲੰਧਰ, 5 ਮਾਰਚ 2024: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਨੂੰ ਦਿਸ਼ਾਹੀਣ, ਖੋਖਲਾ ਅਤੇ ਪੰਜਾਬੀਆਂ ਨਾਲ ਧੋਖਾ ਕਰਾਰ ਦਿੰਦਿਆਂ ਕਿਹਾ ਹੈ ਕਿ ਬਜਟ ਵਿੱਚ ਆਪ ਸਰਕਾਰ ਨੇ ਰਿਵਰਸ ਗਿਅਰ ਵਿੱਚ ਪਾਈ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ […]

ਹਰਪਾਲ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ‘ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼

loans

ਚੰਡੀਗੜ੍ਹ, 22 ਦਸੰਬਰ 2023: ਸੂਬੇ ਵਿੱਚ ਰੁਜ਼ਗਾਰ ਪੈਦਾ ਕਰਨ ਅਤੇ ਉੱਦਮਸ਼ੀਲਤਾ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸਕੀਮਾਂ ਤਹਿਤ ਕਰਜ਼ਿਆਂ (loans) ਦੀ ਵੰਡ ‘ਤੇ ਬੈਂਕਾਂ ਨੂੰ ਪੂਰਾ ਜ਼ੋਰ ਲਾਉਣ ਦੀ ਹਦਾਇਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਅਤੇ ਸਟੇਟ ਲੈਵਲ ਬੈਂਕਰਜ਼ ਕਮੇਟੀ (ਐਸ.ਐਲ.ਬੀ.ਸੀ) ਵਿੱਚ […]

ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ GST ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ: ਹਰਪਾਲ ਚੀਮਾ

GST

ਚੰਡੀਗੜ, 15 ਨਵੰਬਰ 2023: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ […]

ਪੰਜਾਬ ਕੈਬਨਿਟ ਦੀ ਬੈਠਕ ‘ਚ ਇਨ੍ਹਾਂ ਫੈਸਲਿਆਂ ‘ਤੇ ਲਾਈ ਮੋਹਰ, ਕੱਢੀਆਂ ਨਵੀਆਂ ਅਸਾਮੀਆਂ

Punjab Cabinet

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਕੈਬਨਿਟ (Punjab Cabinet) ਦੀ ਅੱਜ ਹੋਈ ਅਹਿਮ ਬੈਠਕ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਮੋਹਾਲੀ, ਕਪੂਰਥਲਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜਾਂ ਦਾ ਕੰਮ ਅਜੇ ਲਟਕਿਆ ਹੋਇਆ ਸੀ, ਜਿਸ ਨੂੰ ਬਣਾਉਣ ਦੀ ਜ਼ਿੰਮੇਵਾਰੀ ਕੇਂਦਰੀ ਏਜੰਸੀ ਨੂੰ ਦੇਣ […]

ਜੀਐਸਟੀ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਵੱਲੋਂ ਆਈਜੀਐਸਟੀ ਐਕਟ ਦੀ ਧਾਰਾ-10 ‘ਚ ਸੋਧ ਲਈ ਜ਼ੋਰਦਾਰ ਬਹਿਸ ਕੀਤੀ ਗਈ: ਹਰਪਾਲ ਚੀਮਾ

GST COUNCIL

ਚੰਡੀਗੜ੍ਹ, 12 ਜੁਲਾਈ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਇਸ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਹੋਈ ਜੀਐਸਟੀ ਕੌਂਸਲ (GST COUNCIL) ਦੀ 50ਵੀਂ ਮੀਟਿੰਗ ਦੌਰਾਨ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਢਾਂਚਾਗਤ ਖਾਮੀਆਂ ਨੂੰ ਉਜਾਗਰ ਕਰਦਿਆਂ ਏਕੀਕ੍ਰਿਤ ਵਸਤਾਂ ਤੇ ਸੇਵਾਂਵਾਂ ਕਰ ਆਈਜੀਐਸਟੀ) ਐਕਟ ਦੀ ਧਾਰਾ […]

ਸਰਪੰਚਾਂ-ਪੰਚਾਂ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ‘ਆਪ’ ‘ਚ ਹੋ ਰਹੇ ਹਨ ਸ਼ਾਮਲ, ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤਾਂਗੇ: ਹਰਪਾਲ ਚੀਮਾ

ਆਪ

ਜਲੰਧਰ, 25 ਅਪ੍ਰੈਲ 2023: ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਸਭ ਤੋਂ ਮਜ਼ਬੂਤ ​​ਫਰੰਟ ਹੈ ਕਿਉਂਕਿ ਇਹ ਇਲਾਕੇ ਦੇ ਸਾਰੇ ਸਥਾਨਕ ਆਗੂਆਂ ਜਿਨ੍ਹਾਂ ਵਿੱਚ ਸਰਪੰਚ-ਪੰਚ, ਬਲਾਕ ਸੰਮਤੀ ਮੈਂਬਰਾਂ ਸਮੇਤ ਸਮੂਹ ਸਮਾਜਿਕ ਅਤੇ ਸਿਆਸੀ ਆਗੂਆਂ ਦੀ ਪਹਿਲੀ ਪਸੰਦ ਹੈ ਜੋਕਿ ਚੋਣਾਂ ਤੋਂ ਪਹਿਲਾਂ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਮੰਗਲਵਾਰ ਨੂੰ ਬਸਪਾ ਦੇ […]

ਜਲੰਧਰ ਚੋਣ ਇੰਚਾਰਜ ਨਿਯੁਕਤ ਹੋਣ ਤੋਂ ਬਾਅਦ CM ਭਗਵੰਤ ਮਾਨ ਨੂੰ ਮਿਲੇ ਹਰਪਾਲ ਸਿੰਘ ਚੀਮਾ

Harpal Singh Cheema

ਚੰਡੀਗੜ੍ਹ, 08 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਦੂਜੇ ਪਾਸੇ ਜਲੰਧਰ ਚੋਣ ਇੰਚਾਰਜ ਬਣਾਏ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਨ੍ਹਾਂ ਜਲੰਧਰ ਜ਼ਿਮਨੀ […]

ਹਰਪਾਲ ਚੀਮਾ ਦੀ ਅਗਵਾਈ ਹੇਠ ਕਰ ਵਿਭਾਗ ਦੀ ਟੀਮ ਵੱਲੋਂ ਰਾਜਪੁਰਾ ਨੇੜੇ ਮਾਲ ਵਾਹਨਾਂ ਦੀ ਅਚਨਚੇਤ ਚੈਕਿੰਗ, ਵਾਹਨਾਂ ‘ਤੇ ਲੱਗੇਗਾ ਸੰਭਾਵਿਤ 60 ਲੱਖ ਰੁਪਏ ਦਾ ਜ਼ੁਰਮਾਨਾ

ਰਾਜਪੁਰਾ

ਚੰਡੀਗੜ੍ਹ, 21 ਜਨਵਰੀ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਰਾਜਪੁਰਾ-ਸਰਹਿੰਦ ਜੀ.ਟੀ. ਰੋਡ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਲੋਹੇ ਦਾ ਕਬਾੜ, ਮਿਸ਼ਰਤ ਸਮਾਨ, ਫਰਨੀਚਰ, ਪਾਰਸਲ, ਕਾਲੀ ਸੁਆਹ, ਸਟੀਲ ਦੀਆਂ ਪਾਈਪਾਂ, ਚਾਵਲ, ਇੱਟਾਂ ਆਦਿ ਲੈ ਕੇ […]

ਹਰਪਾਲ ਚੀਮਾ ਨੇ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਨਾਲ 17 ਅਗਸਤ ਨੂੰ ਪੈਨਲ ਮੀਟਿੰਗ ਸੱਦੀ

Panel Meeting

ਚੰਡੀਗੜ੍ਹ 13 ਅਗਸਤ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਨੂੰ 17 ਅਗਸਤ 2022 ਨੂੰ ਸਵੇਰੇ 11 ਵਜੇ ਪੈਨਲ ਮੀਟਿੰਗ (Panel Meeting)ਲਈ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਸੰਬੰਧੀ ਪੱਤਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਸੂਬਾ ਕਨਵੀਨਰ ਨੂੰ ਜਾਣਕਾਰੀ ਦਿੱਤੀ ਗਈ […]

ਪਿਛਲੀਆਂ ਸਰਕਾਰਾਂ ਨੇ ਅਦਾਲਤ ‘ਚ ਪੂਰੇ ਸਬੂਤ ਪੇਸ਼ ਨਾ ਕਰਕੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਂਦੇ ਰਹੇ: ਹਰਪਾਲ ਚੀਮਾ

Harpal Cheema

ਚੰਡੀਗੜ੍ਹ 07 ਜੁਲਾਈ 2022: ਪੰਜਾਬ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਪਹਿਲੇ ਮਾਮਲੇ ‘ਚ ਅੱਜ ਮੋਗਾ ਅਦਾਲਤ ਨੇ ਅੱਜ ਤਿੰਨ ਦੋਸ਼ੀਆਂ ਨੂੰ ਸਜ਼ਾ ਸੁਣਾਈ ਅਤੇ ਦੋ ਮੁਲਜਮਾਂ ਨੂੰ ਬਰੀ ਕੀਤਾ ਗਿਆ ਹੈ | ਅਦਾਲਤ ਨੇ ਬੇਅਦਬੀ ਦੇ ਇੱਕ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ […]