July 7, 2024 11:25 am

ਬਠਿੰਡਾ ਲੋਕ ਸਭਾ ਸੀਟ ਤੋਂ ਹਰਸਿਮਰਤ ਕੌਰ ਬਾਦਲ 42371 ਵੋਟਾਂ ਨਾਲ ਅੱਗੇ

Bathinda

ਚੰਡੀਗੜ੍ਹ, 04 ਜੂਨ 2024: ਬਠਿੰਡਾ (Bathinda) ਲੋਕ ਸਭਾ ਸੀਟ ‘ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਇੱਥੋਂ ਦੁਪਹਿਰ 12:35 ਵਜੇ ਤੱਕ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੂੰ 276267 ਵੋਟਾਂ ਮਿਲੀਆਂ ਹਨ ਅਤੇ 42371 ਵੋਟਾਂ ਨਾਲ ਅੱਗੇ ਹਨ | ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਨੂੰ […]

ਹਰਸਿਮਰਤ ਕੌਰ ਬਾਦਲ ਦੀ ਰਾਜਨਾਥ ਸਿੰਘ ਨੂੰ ਸਾਬਕਾ ਫੌਜੀਆਂ ਦੇ ਸਾਰੇ ਮਸਲੇ ਜਲਦੀ ਹੱਲ ਕੀਤੇ ਜਾਣ ਦੀ ਅਪੀਲ

Harsimrat Kaur Badal

ਚੰਡੀਗੜ੍ਹ, 30 ਜੂਨ 2023: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਸਾਬਕਾ ਫੌਜੀਆਂ ਦੀ ਪੈਨਸ਼ਨ, ਫੈਮਿਲੀ ਪੈਨਸ਼ਨ ਤੇ ਅਪੰਗਾ ਪੈਨਸ਼ਨ ਸਮੇਤ ਉਹਨਾਂ ਦੇ ਸਾਰੇ ਮਸਲੇ ਹਮਦਰਦੀ ਨਾਲ ਵਿਚਾਰ ਕੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ। ਰੱਖਿਆ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ […]

ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

Harsimrat Kaur Badal

ਚੰਡੀਗੜ੍ਹ, 09 ਮਈ 2023: ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਅਤੇ ਭਾਰਤ ਸਰਕਾਰ ਦੀ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ (Harsimrat Kaur Badal) ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਉਥੇ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਅੰਦਰ ਚਾਰੋਂ ਪਾਸੇ ਪ੍ਰਕਰਮਾ ਕਰਕੇ ਕੀਰਤਨ ਸਰਵਣ ਕੀਤਾ ਗਿਆ ਅਤੇ ਇਲਾਹੀ ਗੁਰਬਾਣੀ […]

ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕੀਤਾ ਜਾਵੇ: ਹਰਸਿਮਰਤ ਕੌਰ ਬਾਦਲ

Harsimrat Kaur Badal

ਚੰਡੀਗੜ੍ਹ, 09 ਫਰਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਮੰਗ ਕੀਤੀ ਕਿ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕੀਤਾ ਜਾਵੇ ਅਤੇ ਮੰਗ ਕੀਤੀ ਕਿ ਸੂਬੇ ਵੱਲੋਂ ਦੇਸ਼ ਦੀ ਅਨਾਜ ਲੋੜ ਨੂੰ ਪੂਰਾ ਕਰਨ ਵਾਸਤੇ ਯੋਗਦਾਨ ਨੂੰ ਵੇਖਦਿਆਂ ਇਸਨੂੰ ਸਪੈਸ਼ਲ ਪੈਕੇਜ ਦਿੱਤਾ ਜਾਵੇ ਅਤੇ ਸਰਹੱਦੀ ਰਾਜਾਂ ਨੂੰ ਮਿਲਦੇ […]

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ

Mayawati

ਚੰਡੀਗੜ੍ਹ, 02 ਫਰਵਰੀ 2023 : ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਉਨ੍ਹਾਂ ਦੀ ਧਰਮ ਪਤਨੀ, ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਬਹੁਜਨ ਸਮਾਜ ਪਾਰਟੀ (ਸ. ਬੀ.ਐੱਸ.ਪੀ.)।) ਦੇ ਰਾਸ਼ਟਰੀ ਪ੍ਰਧਾਨ, ਯੂ.ਪੀ. ਦੀ ਸਾਬਕਾ ਮੁੱਖ ਮੰਤਰੀ […]

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ, ਕੇਂਦਰ ਸਰਕਾਰ ਨੇ ਕਿਸਾਨਾਂ ਦੀ ਲਾਗਤ ਦੁੱਗਣੀ ਕਰ ਦਿੱਤੀ : ਹਰਸਿਮਰਤ ਕੌਰ ਬਾਦਲ

harsimrat kaur badal farmers

ਚੰਡੀਗੜ੍ਹ 13 ਦਸੰਬਰ 2022: ਬਠਿੰਡਾ ਦੇ ਐੱਮਪੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ ਕੇਂਦਰ ਸਰਕਾਰ ਕਿਸਾਨਾਂ ਦੀ ਲਾਗਤ ਦੁੱਗਣੀ ਕਰਨ ਦੀ ਪ੍ਰਧਾਨਗੀ ਕਰ ਰਹੀ ਹੈ ਤੇ ਅਨਾਜ ’ਤੇ ਐਮ ਐਸ ਪੀ ਵਿਚ ਪਿਛਲੇ 8 ਸਾਲਾਂ ਵਿਚ ਦੋ ਤੋਂ ਪੰਜ […]

MSP ਕਮੇਟੀ ਦਾ ਪੁਨਰਗਠਨ ਹੋਵੇ ਤੇ ਕਿਸਾਨਾਂ ਨੂੰ ਮਿਲੇ MSP ਦਾ ਕਾਨੂੰਨੀ ਅਧਿਕਾਰ: ਹਰਸਿਮਰਤ ਕੌਰ ਬਾਦਲ

Harsimrat Kaur Badal

ਚੰਡੀਗੜ੍ਹ 12 ਦਸੰਬਰ 2022: ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਹਨਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ […]

ਹਰਿਆਣਾ ਸ਼੍ਰੋਮਣੀ ਕਮੇਟੀ ਨੂੰ ਅਲੱਗ ਕਰਨਾ ਸਿੱਖਾਂ ‘ਤੇ ਚੁਰਾਸੀ ਤੋਂ ਵੱਡਾ ਹਮਲਾ: ਹਰਸਿਮਰਤ ਕੌਰ ਬਾਦਲ

Harsimrat Kaur Badal

ਅੰਮ੍ਰਿਤਸਰ 27 ਸਤੰਬਰ 2022: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਬਾਦਲ ਪਰਿਵਾਰ ਵੱਲੋਂ ਜਾਰੀ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀ ਤਹਿਤ ਪਾਠ ਦੇ ਭੋਗ ਪਾ ਕੇ ਨਵੇਂ ਪਾਠ ਦੀ ਅਰੰਭਤਾ ਮੌਕੇ ਬੀਬਾ ਹਰਸਿਮਰਤ ਕੌਰ […]

ਪਿਛਲੇ ਪੰਜ ਸਾਲਾਂ ਤੋਂ ਪੰਜਾਬ ‘ਚ ਰਾਜਨੀਤਿਕ ਪਾਰਟੀਆਂ ਝੂਠ ਬੋਲ ਕੇ ਸੱਤਾ ਹਾਸਲ ਕਰ ਰਹੀਆਂ ਹਨ: ਹਰਸਿਮਰਤ ਕੌਰ ਬਾਦਲ

Harsimrat Kaur Badal

ਚੰਡੀਗੜ੍ਹ 30 ਅਗਸਤ 2022: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਕਿਸੇ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਨੰਨ੍ਹੀ ਛਾਂ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਵਿਚ ਪੰਜਾਬ ਦੀਆਂ ਬੱਚੀਆਂ ਨੂੰ ਮੁਫ਼ਤ ਸਿੱਖਿਆ ਤੇ ਸਿਖਲਾਈ ਦਿੱਤੀ ਜਾਂਦੀ ਸੀ ਅਤੇ ਭਾਰਤ ਅਤੇ ਪੰਜਾਬ ਨੂੰ […]

ਭਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਭਾਵੁਕ ਹੋਈ ਹਰਸਿਮਰਤ ਕੌਰ ਬਾਦਲ

Harsimrat Kaur Badal

ਚੰਡੀਗੜ੍ਹ 10 ਅਗਸਤ 2022: ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ‘ਚ ਜ਼ਮਾਨਤ ਮਿਲੀ ਹੈ | ਇਸ ਦੌਰਾਨ ਹਰਸਿਮਰਤ ਕੌਰ ਬਾਦਲ (Harsimrat Kaur Badal) ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ, ਮਜੀਠੀਆ ਨੂੰ ਜ਼ਮਾਨਤ ਮਿਲਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਵੁਕ ਹੋ ਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਰੂ ਸਾਹਿਬ […]