July 2, 2024 9:14 pm

ਚੰਡੀਗੜ੍ਹ ‘ਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਧਾਰਾ-3 ਦੀ ਉਲੰਘਣਾ ਹੋਵੇਗੀ : ਅਕਾਲੀ ਦਲ

Akali Dal

ਚੰਡੀਗੜ੍ਹ 26 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਤੇ ਉਹਨਾਂ ਨੂੰ ਅਪੀਲ ਕੀਤੀ ਕਿ ਇਸਨੁੰ ਤੁਰੰਤ […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੇ ਖ਼ਿਲਾਫ ਸੰਘਰਸ਼ ਵਿੱਢਣ ਦਾ ਐਲਾਨ

Shiromani Akali Dal (United)

ਚੰਡੀਗੜ੍ਹ 26 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ […]

ਹਰਿਆਣਾ ਦੀ ਵੱਖਰੀ ਵਿਧਾਨ ਸਭਾ ਸਮੇਤ ਕਈ ਮੁੱਦਿਆ ਨੂੰ ਲੈ ਕੇ ਪੰਜਾਬ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ

Udta Punjab

ਚੰਡੀਗੜ੍ਹ 25 ਨਵੰਬਰ 2022: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨਾਂ ਦੀ ਵੰਡ, ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਮੁਸ਼ਤਰਕਾ ਮਾਲਕਾ ਦੀ ਜ਼ਮੀਨ ਦੇ ਮੁੱਦੇ ‘ਤੇ ਭਲਕੇ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ । ਅਕਾਲੀ ਦਲ ਦੇ […]

ਅਕਾਲੀ ਦਲ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਦੇਣ ਦੇਵੇਗਾ: ਪ੍ਰੇਮ ਸਿੰਘ ਚੰਦੂਮਾਜਰਾ

Shiromani Akali Dal

ਚੰਡੀਗੜ੍ਹ 24 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਨਾਲ ਰਲ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਕਾਨੂੰਨੀ ਤੇ ਸੰਵਿਧਾਨਕ ਹੱਕ ਨੂੰ ਖੋਰ੍ਹਾ ਲਾਉਣ ਲਈ ਕੰਮ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਇਕ […]

ਪੰਜਾਬ ਸਰਕਾਰ ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕਰੇਗੀ: ਮਲਵਿੰਦਰ ਕੰਗ

ਹਰਿਆਣਾ ਵਿਧਾਨ ਸਭਾ

ਚੰਡੀਗੜ੍ਹ 21 ਨਵੰਬਰ 2022: ਚੰਡੀਗੜ੍ਹ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ ‘ਤੇ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ। ਸੋਮਵਾਰ ਨੂੰ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ […]

ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦੇ ਮੁੱਦੇ ’ਤੇ ਸੁਖਬੀਰ ਬਾਦਲ ਨੇ ਸੱਦੀ ਮੀਟਿੰਗ

Sukhbir Badal

ਚੰਡੀਗੜ੍ਹ 21 ਨਵੰਬਰ 2022 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾਵਾਂ ਲਈ ਜ਼ਮੀਨ ਅਲਾਟ ਕਰਨ ਦੇ ਮੁੱਦੇ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਇਹ ਮੀਟਿੰਗ 24 ਨਵੰਬਰ ਨੂੰ ਦੁਪਹਿਰ 2 ਵਜੇ ਹੋਵੇਗੀ। ਇਹ ਜਾਣਕਾਰੀ ਸਾਬਕਾ ਸਿੱਖਿਆ ਮੰਤਰੀ ਦਲਜੀਤ ਚੀਮਾ […]

ਚੰਡੀਗੜ੍ਹ ‘ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਨਹੀਂ ਬਣਨ ਦਿਆਂਗੇ: ਰਾਜਾ ਵੜਿੰਗ

Haryana

ਚੰਡੀਗੜ੍ਹ 21 ਨਵੰਬਰ 2022: ਪੰਜਾਬ ਕਾਂਗਰਸ ਨੇ ਹਰਿਆਣਾ (Haryana) ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਇਸ ਸੰਦਰਭ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨਾਲ ਹੋਈ ਮੀਟਿੰਗ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ […]

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਭਲਕੇ ਪੰਜਾਬ ਮੁੱਦਿਆਂ ‘ਤੇ ਰਾਜਪਾਲ ਨਾਲ ਮੁਲਾਕਾਤ

Shiromani Akali Dal

ਚੰਡੀਗੜ੍ਹ 14 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਇੱਕ ਵਫ਼ਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਭਲਕੇ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕਰਨਗੇ |ਇਸਦੀ ਜਾਣਕਾਰੀ ਦਿੰਦਿਆਂ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਕਿ “ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਇੱਕ […]

ਪੰਜਾਬ ਲਈ ਵੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ‘ਚ ਜ਼ਮੀਨ ਕੀਤੀ ਜਾਵੇ ਅਲਾਟ: CM ਮਾਨ

ਪੰਚਾਇਤੀ ਜ਼ਮੀਨਾਂ

ਚੰਡੀਗੜ੍ਹ 09 ਜੁਲਾਈ 2022: ਕੇਂਦਰ ਸਰਕਾਰ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੰਗ ‘ਤੇ ਹਰਿਆਣਾ ਦੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸਦੇ ਨਾਲ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਲਈ ਵੀ […]

ਗ੍ਰਹਿ ਮੰਤਰੀ ਦਾ ਐਲਾਨ, ਹਰਿਆਣਾ ਦੀ ਵਿਧਾਨ ਸਭਾ ਲਈ ਚੰਡੀਗੜ੍ਹ ‘ਚ ਦਿੱਤੀ ਜਾਵੇਗੀ ਜ਼ਮੀਨ

Haryana

ਚੰਡੀਗੜ੍ਹ 09 ਜੁਲਾਈ 2022: ਕੇਂਦਰ ਸਰਕਾਰ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੰਗ ‘ਤੇ ਹਰਿਆਣਾ (Haryana) ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇਗੀ। ਇਸ ਸੰਬੰਧੀ ਗ੍ਰਹਿ ਮੰਤਰੀ ਨੇ ਜੈਪੁਰ ਵਿੱਚ […]