July 4, 2024 5:43 pm

ਹਰਿਆਣਾ ਕਮੇਟੀ ਦੀ ਨਵੀਂ ਚੁਣੀਂ ਅੰਤ੍ਰਿਗ ਕਮੇਟੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਦਰਸ਼ਨ ਕਰਨ ਪਹੁੰਚੀ

ਸ੍ਰੀ ਦਰਬਾਰ ਸਾਹਿਬ

ਅੰਮ੍ਰਿਤਸਰ, 4 ਅਪ੍ਰੈਲ 2024: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 28 ਮਾਰਚ ਨੂੰ ਨਵੀਂ ਚੁਣੀਂ ਗਈ ਅੰਤ੍ਰਿਗ ਕਮੇਟੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜੀ | ਇਨ੍ਹਾਂ ਵਿੱਚ ਕਮੇਟੀ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ,ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ,ਸੁਦਰਸ਼ਨ ਸਿੰਘ ਸਹਿਗਲ ਸੀਨੀਅਰ […]

ਹਰਿਆਣਾ ਕਮੇਟੀ ਨੂੰ ਲੈ ਕੇ SGPC ਨੇ 6 ਮੈਂਬਰੀ ਕਮੇਟੀ ਦਾ ਕੀਤਾ ਗਠਨ

SGPC

ਅੰਮ੍ਰਿਤਸਰ 03 ਮਾਰਚ 2023: ਅੱਜ ਸ਼੍ਰੋਮਣੀ ਕਮੇਟੀ (SGPC) ਦਫ਼ਤਰ ਅੰਮ੍ਰਿਤਸਰ ਵਿਖੇ ਇੱਕ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਹੋਈ | ਜਿਸ ਵਿੱਚ ਹਰਿਆਣਾ ਕਮੇਟੀ ਨੂੰ ਗੁਰਦੁਆਰਾ ਐਕਟ 1925 ਦੇ ਉਲਟ ਦੱਸਦਿਆਂ ਹੋਇਆਂ ਫੈਸਲੇ ਨੂੰ ਰੱਦ ਕਰਵਾਉਣ ਲਈ ਮਤੇ ਪਾਏ ਗਏ | ਇਸ ਮੀਟਿੰਗ ਵਿੱਚ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਵੀ ਸ਼ਿਰਕਤ ਕੀਤੀ […]

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰੁਦੁਆਰਾ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ 20 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਬੰਦ ਕਰਨ ਦੀ ਤਾੜਨਾ ਕੀਤੀ। ਬੀਤੇ ਕੱਲ੍ਹ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਵੱਲੋਂ […]

SGPC ਵਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਖ਼ਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ

Haryana Shiromani Committee

ਚੰਡੀਗੜ੍ਹ 04 ਅਕਤੂਬਰ 2022: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਹਰਿਆਣਾ ਸ਼੍ਰੋਮਣੀ ਕਮੇਟੀ (Haryana Shiromani Committee) ਖਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਹਰਿਆਣਾ ਵਿੱਚ ਵੱਖਰੀ ਕਮੇਟੀ ਦੇ ਗਠਨ ਦਾ ਵਿਰੋਧ ਹੋ ਰਿਹਾ ਹੈ। ਐਸ.ਜੀ.ਪੀ.ਸੀ ਵਲੋਂ ਡੀ.ਸੀ ਨੂੰ […]