July 5, 2024 1:10 am

ਹਰਿਆਣਾ ‘ਚ ਭਲਕੇ 91 ਚੋਣ ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਅਨੁਰਾਗ ਅਗਰਵਾਲ

Haryana

ਚੰਡੀਗੜ੍ਹ, 3 ਜੂਨ 2024: ਹਰਿਆਣਾ (Haryana) ਵਿਚ ਲੋਕ ਸਭਾ ਆਮ ਚੋਣ -2024 ਅਤੇ ਕਰਨਾਲ ਵਿਧਾਨ ਸਭਾ ਜ਼ਿਮਨੀ ਚੋਣ ਦੇ ਲਈ ਹੋਏ ਚੋਣ ਦੀ ਗਿਣਤੀ ਭਲਕੇ ਸੇਵਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ। ਇਸ ਦੇ ਲਈ ਸੂਬੇ ਵਿਚ ਕੁੱਲ 91 ਚੋਣ ਕੇਂਦਰ ਬਣਾਏ ਗਏ ਹਨ, ਰਿਟਰਨਿੰਗ ਅਧਿਕਾਰੀ ਦੇ ਗਿਣਤੀ ਕੇਂਦਰ ‘ਤੇ ਪੋਸਟਲ ਬੈਲੇਟ ਦੀ ਗਿਣਤੀ ਈਵੀਐਮ […]