July 7, 2024 9:52 am

ਸਪੀਕਰ ਕੁਲਤਾਰ ਸੰਧਵਾਂ ਵਲੋਂ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ

Bandaru Dattatreya

ਚੰਡੀਗੜ੍ਹ 28 ਅਕਤੂਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਂਟ ਕੀਤਾ |

CM ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਕੀਤੀ ਮੰਗ

Shaheed Bhagat Singh International Airport

ਚੰਡੀਗੜ੍ਹ 28 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਦੀ ਸਹੂਲਤ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport ) ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ ਕੀਤੀ। ਅੱਜ ਇੱਥੇ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ਉਤੇ […]

ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ

Chandigarh Airport

ਚੰਡੀਗੜ੍ਹ 28 ਸਤੰਬਰ 2022: ਚੰਡੀਗੜ ਇੰਟਰਨੈਸ਼ਨਲ ਏਅਰਪੋਰਟ ਨੂੰ ਹੁਣ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ਨਾਂ ਨਾਲ ਜਾਣਿਆ ਜਾਵੇਗਾ | ਇਸਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ 7 ਸਾਲਾਂ ਤੋਂ ਚੱਲਿਆ ਆ ਰਿਹਾ ਗਤਿਰੋਧ ਵੀ ਖਤਮ ਹੋ ਜਾਵੇਗਾ। ਕੇਂਦਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸਮਾਗਮ ਦੌਰਾਨ ਏਅਰਪੋਰਟ ਦਾ […]

ਹੁਣ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ ਏਅਰਪੋਰਟ

Shaheed Bhagat Singh International Airport

ਚੰਡੀਗੜ੍ਹ 28 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੀ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੇ ਦੌਰਾਨ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖੇ ਜਾਣ ਦੀ ਘੋਸ਼ਣਾ ਕੀਤੀ ਸੀ । ਚੰਡੀਗੜ ਇੰਟਰਨੈਸ਼ਨਲ ਏਅਰਪੋਰਟ ਨੂੰ ਹੁਣ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh […]

ਹਰਿਆਣਾ ਸਰਕਾਰ ਨੀਰਜ ਚੋਪੜਾ ਸਮੇਤ 52 ਖਿਡਾਰੀਆਂ ਨੂੰ ਭੀਮ ਪੁਰਸਕਾਰ ਨਾਲ ਕਰੇਗੀ ਸਨਮਾਨਿਤ

Bhim Award

ਚੰਡੀਗੜ੍ਹ 21 ਜੂਨ 2022: ਹਰਿਆਣਾ ਸਰਕਾਰ (Haryana Government) ਟੋਕੀਓ ਓਲੰਪਿਕ ਵਿੱਚ ਸੋਨ ਤਮਗਾ ਜੇਤੂ ਨੀਰਜ ਚੋਪੜਾ ਅਤੇ ਵਰਿੰਦਰ ਸਿੰਘ ਉਰਫ ਗੂੰਗਾ ਪਹਿਲਵਾਨ ਸਮੇਤ ਰਾਜ ਦੇ 52 ਖਿਡਾਰੀਆਂ ਨੂੰ ਭੀਮ ਪੁਰਸਕਾਰ (Bhim Award) ਨਾਲ ਸਨਮਾਨਿਤ ਕਰੇਗੀ। 23 ਜੂਨ ਨੂੰ ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਰਾਜਪਾਲ ਬੰਡਾਰੂ ਦੱਤਾਤ੍ਰੇਯ ਖਿਡਾਰੀਆਂ ਨੂੰ ਇਨਾਮ ਦੇਣਗੇ। […]

CM ਭਗਵੰਤ ਮਾਨ ਨੇ ਹਰਿਆਣਾ ਰਾਜ ਭਵਨ ਵਿਖੇ ‘ਹੋਲੀ ਮਿਲਨ ਸਮਾਗਮ’ ‘ਚ ਕੀਤੀ ਸ਼ਿਰਕਤ

Bhagwant Mann

ਚੰਡੀਗੜ੍ਹ 17 ਮਾਰਚ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ ‘ਹੋਲੀ ਮਿਲਨ ਸਮਾਗਮ’ ‘ਚ ਸ਼ਿਰਕਤ ਕੀਤੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ਸਵਾਗਤ ਕੀਤਾ, ਜਿਨ੍ਹਾਂ ਨੇ ਸਾਬਕਾ ਵਿਧਾਇਕ ਨੂੰ ਗੁਲਦਸਤਾ ਭੇਟ ਕੀਤਾ। ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ […]

Haryana: ਹਰਿਆਣਾ ‘ਚ ਡਾ: ਕਮਲ ਗੁਪਤਾ ਅਤੇ ਦੇਵੇਂਦਰ ਬਬਲੀ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

Haryana Governor Bandaru Dattatreya

ਚੰਡੀਗੜ੍ਹ 28 ਦਸੰਬਰ 2021: ਡਾਕਟਰ ਕਮਲ ਗੁਪਤਾ ਅਤੇ ਦੇਵੇਂਦਰ ਬਬਲੀ ਦੋਵਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਦੋ ਨਵੇਂ ਮੰਤਰੀਆਂ ਦੇ ਗਠਨ ਨਾਲ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal khatar) ਦੇ ਮੰਤਰੀ ਮੰਡਲ ਦਾ ਸਿਆਸੀ ਪਰਿਵਾਰ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal khatar) ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ […]