July 7, 2024 3:29 pm

SGPC ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦੀ ਇਕੱਤਰਤਾ

SGPC

ਚੰਡੀਗੜ੍ਹ, 25 ਫ਼ਰਵਰੀ 2023: ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਬੀਤੇ ਦਿਨਾਂ ਅੰਦਰ ਗੁਰਦੁਆਰਿਆਂ ‘ਤੇ ਕੀਤੇ ਗਏ ਕਬਜ਼ਿਆਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ 3 ਮਾਰਚ 2023 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਉਚੇਚਾ ਇਜਲਾਸ ਸੱਦ ਲਿਆ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]

ਹਰਿਆਣਾ ਦੇ ਗੁਰੂਘਰ ‘ਚ HSGPC ਅਤੇ SGPC ਦੇ ਮੈਂਬਰਾਂ ਵਿਚਾਲੇ ਹੋਈ ਝੜੱਪ

HSGPC

ਚੰਡੀਗੜ੍ਹ, 20 ਫਰਵਰੀ 2023: ਅੱਜ ਕੁਰੂਕਸ਼ੇਤਰ ਵਿੱਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰਾਂ ਵਿਚਾਲੇ ਤਕਰਾਰ ਤੋਂ ਬਾਅਦ ਝੜੱਪ ਹੋ ਗਈ, ਜਿੱਥੇ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਕੀਤੀ ਗਈ। ਇਸ ਘਟਨਾ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਨੇ ਦੋਸ਼ ਲਾਇਆ ਕਿ ਜਿੱਥੇ ਦੀਵਾਨ […]

ਹਾਈਕੋਰਟ ਨੇ ਸੰਗਰੂਰ ਮੈਡੀਕਲ ਕਾਲਜ ਦੇ ਨਿਰਮਾਣ ਕਾਰਜ ‘ਤੇ ਲਗਾਈ ਰੋਕ

Sangrur Medical College

ਚੰਡੀਗੜ੍ਹ 24 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਡਰੀਮ ਪ੍ਰੋਜੈਕਟ ਸੰਗਰੂਰ ਮੈਡੀਕਲ ਕਾਲਜ (Sangrur Medical College) ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ਮੀਨ ਦੇ ਤਬਾਦਲੇ ਨੂੰ ਲੈ ਕੇ ਇਤਰਾਜ਼ ਜਤਾਇਆ ਹੈ ਅਤੇ ਕਿਹਾ ਕਿ ਇਹ ਜ਼ਮੀਨ ਗੁਰਦੁਆਰਾ ਸਾਹਿਬ ਦੀ ਹੈ | SGPC ਦਾ ਕਹਿਣਾ ਹੈ ਕਿ ਟਰੱਸਟ ਇਸ […]

ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਹਰ ਸਿੱਖ ਦਾ ਖਰਚਾ ਚੁੱਕੇਗੀ SGPC : ਸ਼੍ਰੋਮਣੀ ਕਮੇਟੀ ਪ੍ਰਧਾਨ

SGPC

ਚੰਡੀਗੜ੍ਹ 21 ਜੂਨ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਨੂੰ ਲੈ ਕੇ ਦਾ ਵੱਡਾ ਬਿਆਨ ਦਿੱਤਾ ਹੈ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਹੈ ਕਿ ਅਫਗਾਨਿਸਤਾਨ ਤੋਂ ਭਾਰਤ ਦੀ ਯਾਤਰਾ ‘ਤੇ ਆਉਣ ਵਾਲੇ ਹਰ ਸਿੱਖ ਦਾ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਲੋਂ ਕੀਤਾ ਜਾਵੇਗਾ | […]

ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਬਾਦਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ ਕਮੇਟੀ ‘ਚੋਂ ਬਾਹਰ ਕੱਢਣ ਦੀ ਕੀਤੀ ਮੰਗ

Baljit Singh Daduwal

ਚੰਡੀਗੜ੍ਹ 20 ਮਈ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਦੌਰਾਨ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ (Baljit Singh Daduwal) ਨੇ ਸੁਖਬੀਰ ਸਿੰਘ ਬਾਦਲ ਨੂੰ ਬੰਦੀ ਸਿੰਘ ਦੀ ਰਿਹਾਈ ਲਈ ਬਣਾਈ […]