July 4, 2024 7:29 pm

SGPC ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦੀ ਇਕੱਤਰਤਾ

SGPC

ਚੰਡੀਗੜ੍ਹ, 25 ਫ਼ਰਵਰੀ 2023: ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਬੀਤੇ ਦਿਨਾਂ ਅੰਦਰ ਗੁਰਦੁਆਰਿਆਂ ‘ਤੇ ਕੀਤੇ ਗਏ ਕਬਜ਼ਿਆਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ 3 ਮਾਰਚ 2023 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਉਚੇਚਾ ਇਜਲਾਸ ਸੱਦ ਲਿਆ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]

ਕਬਜ਼ੇ ਕਰਨ ਤੋਂ ਪਹਿਲਾਂ ਗੁਰੁਦੁਆਰਾ ਐਕਟ 1925 ਨੂੰ ਪਾਰਲੀਮੈਂਟ ‘ਚੋਂ ਡੀਨੋਟੀਫਾਈ ਕਰਵਾਏ ਹਰਿਆਣਾ ਸਰਕਾਰ: ਜਥੇਦਾਰ ਹਰਪ੍ਰੀਤ ਸਿੰਘ

Gurudwara

ਅੰਮ੍ਰਿਤਸਰ, 21 ਫਰਵਰੀ 2023: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਇਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਗੁਰਦੁਆਰਾ ਸਾਹਿਬ (Gurudwara Sahib) ਵਿਖੇ ਹਰਿਆਣਾ ਕਮੇਟੀ ਅਤੇ ਪੁਲਿਸ ਵੱਲੋਂ ਜ਼ਬਰਨ ਕਬਜ਼ਾ ਲੈਣ ਦੀ ਬਹੁਤ ਹੀ ਮੰਦਭਾਗੀ ਤੇ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰੀ ਹੈ […]

ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਕੀਤਾ ਰੱਦ

SGPC

ਅੰਮ੍ਰਿਤਸਰ 21 ਦਸੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ […]

ਮਹੰਤ ਕਰਮਜੀਤ ਸਿੰਘ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਮਹੰਤ ਕਰਮਜੀਤ ਸਿੰਘ

ਚੰਡੀਗੜ੍ਹ 20 ਦਸੰਬਰ 2022: ਹਰਿਆਣਾ ਗੁਰਦੁਆਰਾ ਚੋਣਾਂ ਵਿਚ ਬਲਜੀਤ ਸਿੰਘ ਦਾਦੂਵਾਲ ਨੂੰ ਵੱਡਾ ਝਟਕਾ ਲੱਗਾ ਹੈ। ਭਾਰੀ ਹੰਗਾਮੇ ਦਰਮਿਆਨ ਮਹੰਤ ਕਰਮਜੀਤ ਸਿੰਘ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਵਿਰੋਧ ਦੇ ਖਦਸ਼ੇ ਦੇ ਮੱਦੇਨਜ਼ਰ ਇਹ ਮੀਟਿੰਗ ਗੁਰਦੁਆਰੇ ਦੀ ਬਜਾਏ ਕੁਰੂਕਸ਼ੇਤਰ ਦੇ ਛੋਟੇ ਸਕੱਤਰੇਤ ਵਿੱਚ ਕੀਤੀ ਗਈ ਸੀ । ਦੱਸਿਆ ਜਾ […]

21 ਦਸੰਬਰ ਨੂੰ ਹੋਵੇਗੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ: ਬਲਜੀਤ ਸਿੰਘ ਦਾਦੂਵਾਲ

HSGPC

ਚੰਡੀਗੜ੍ਹ 17 ਦਸੰਬਰ 2022: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਕਾਰਜਕਾਰੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇਕ ਅਹਿਮ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ 21 ਦਸੰਬਰ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਦੇ ਛੇਵੀਂ ਪਾਤਸ਼ਾਹੀ ਗੁਰਦੁਆਰਾ ਵਿਖੇ ਚੋਣਾਂ ਕਰਵਾਈਆਂ ਜਾਣਗੀਆਂ। ਇਸਦੇ ਨਾਲ ਹੀ ਅਕਾਲੀ […]

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ HSGMC ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ

HSGMC

ਚੰਡੀਗੜ੍ਹ 13 ਦਸੰਬਰ 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ -ਨਿਯੁਕਤ 38 ਮੈਂਬਰਾਂ ਅਤੇ ਮੁੱਖ ਮੰਤਰੀ ਹਰਿਆਣਾ ਦੀ ਹਾਜ਼ਰੀ ‘ਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Baljit Singh Daduwal)  ਨੇ ਐੱਚਐੱਸਜੀਐੱਮਸੀ (Haryana Sikh Gurdwara Management Committee ) ਦੀ ਪ੍ਰਧਾਨਗੀ ਤੋਂ ਲਿਖਤੀ ਅਸਤੀਫ਼ਾ ਦੇ ਦਿੱਤਾ ਹੈ। ਇਸਦੇ ਨਾਲ ਹੀ ਨਵੇਂ ਪ੍ਰਧਾਨ ਦੀ ਚੋਣ ਤੱਕ ਜਥੇਦਾਰ ਦਾਦੂਵਾਲ ਹੀ […]