July 8, 2024 1:30 am

ਏ.ਐਸ.ਆਈ. ਤੇ ਹੌਲਦਾਰ 5 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Khanauri

ਚੰਡੀਗੜ, 03 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਜੀਤ ਸਿੰਘ (ਨੰਬਰ 214/ਲੁਧਿਆਣਾ) ਅਤੇ ਜਗਪ੍ਰੀਤ ਸਿੰਘ, ਹੌਲਦਾਰ ਨੂੰ 5,000 ਰੁਪਏ ਦੀ ਰਿਸ਼ਵਤ (Bribe) ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

RTA

ਚੰਡੀਗੜ੍ਹ 18 ਅਗਸਤ 2022: ਪੰਜਾਬ ਸਰਕਾਰ ਵਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਤਹਿਤ ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਨੇ ਅੱਜ ਪੁਲਿਸ ਚੌਕੀ ਵਰਧਮਾਨ, ਬਠਿੰਡਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਨੰਬਰ 1320/ਬਠਿੰਡਾ) ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]