July 8, 2024 2:41 am

30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Bribe

ਸ੍ਰੀ ਮੁਕਤਸਰ ਸਾਹਿਬ 14 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ […]

ਵਿਜੀਲੈਂਸ ਬਿਊਰੋ ਨੇ ਮੁੱਖ ਮੁਨਸ਼ੀ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ, 19 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਪੁਲਿਸ ਚੌਕੀ ਕੈਲਾਸ਼ ਨਗਰ, ਥਾਣਾ ਡਵੀਜ਼ਨ ਨੰ: 8, ਲੁਧਿਆਣਾ ਦੇ ਮੁਹੱਰਰ ਹੈੱਡ ਕਾਂਸਟੇਬਲ ਮਨਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ […]

ਰਿਸ਼ਵਤ ਲੈਂਦੇ ਰੰਗੀ ਹੱਥੀ ਫੜੇ ਹੈਡ ਕਾਂਸਟੇਬਲ ਭੀਮ ਸਿੰਘ ਨੂੰ ਕੋਰਟ ਨੇ ਸੁਣਾਈ 3 ਸਾਲ ਦੀ ਸਜਾ, 10000 ਰੁਪਏ ਦਾ ਲਗਾਇਆ ਜ਼ੁਰਮਾਨਾ

ਨਵੇਂ ਅਪਰਾਧਿਕ ਕਾਨੂੰਨਾਂ

ਚੰਡੀਗੜ੍ਹ, 30 ਨਵੰਬਰ 2023: ਵਧੀਕ ਜਿਲ੍ਹਾ ਅਤੇ ਸੈਂਸ਼ਨ ਜੱਜ ਹਿਸਾਰ ਵੱਲੋਂ ਅੱਜ ਭ੍ਰਿਸ਼ਟਾਚਾਰ ਸਬੰਧੀ ਮਾਮਲੇ ਵਿਚ ਨਾਰਨੌਂਦ ਪੁਲਿਸ ਸਟੇਸ਼ਨ ਦੇ ਹੈਡ ਕਾਂਸਟੇਬਲ ਭੀਮ ਸਿੰਘ ਨੂੰ 10000 ਦਾ ਜ਼ੁਰਮਾਨਾ ਲਗਾਉਂਦੇ ਹੋਏ 3 ਸਾਲ ਦੀ ਕੈਦ ਦੀ ਸਜਾ ਸੁਣਾਈ ਗਈ।ਹਰਿਆਣਾ ਐਂਟੀ ਕਰਪਸ਼ਨ ਬਿਊਰੋ ਦੀ ਟੀਮ ਵੱਲੋਂ ਹੈਡ ਕਾਂਸਟੇਬਲ ਭੀਮ ਸਿੰਘ ਨੂੰ ਪਿਛਲੇ 19 ਸਤੰਬਰ 2019 ਨੁੰ 4000 […]

ਖੰਨਾ ਐਸਐਸਪੀ ਦਫ਼ਤਰ ‘ਚ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਕਾਰਨ ਮੌਤ

Khanna

ਚੰਡੀਗੜ੍ਹ, 26 ਮਈ 2023: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਖੰਨਾ (Khanna) ਐਸਐਸਪੀ ਦਫ਼ਤਰ ਵਿੱਚ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਹੈੱਡ ਕਾਂਸਟੇਬਲ 9MM ਸਰਵਿਸ ਰਿਵਾਲਵਰ ਸਾਫ਼ ਕਰ ਰਿਹਾ ਸੀ ਜਦੋਂ ਅਚਾਨਕ ਗੋਲੀ ਚੱਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 4 ਦਿਨ ਪਹਿਲਾਂ ਡੀਐਸਪੀ ਗੁਰਮੀਤ ਸਿੰਘ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਸੀ। ਮ੍ਰਿਤਕ […]

ਏ.ਐਸ.ਆਈ. ਤੇ ਹੌਲਦਾਰ 5 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Khanauri

ਚੰਡੀਗੜ, 03 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਜੀਤ ਸਿੰਘ (ਨੰਬਰ 214/ਲੁਧਿਆਣਾ) ਅਤੇ ਜਗਪ੍ਰੀਤ ਸਿੰਘ, ਹੌਲਦਾਰ ਨੂੰ 5,000 ਰੁਪਏ ਦੀ ਰਿਸ਼ਵਤ (Bribe) ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ […]