July 1, 2024 10:21 am

PGIMS ਰੋਹਤਕ ‘ਚ ਸ਼ੁਰੂ ਹੋਵੇਗਾ ਸਟੇਟ ਟ੍ਰਾਂਸਪਲਾਂਟ ਸੈਂਟਰ: CM ਨਾਇਬ ਸਿੰਘ

PGIMS Rohtak

ਚੰਡੀਗੜ੍ਹ, 18 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਪੋਸਟ ਗਰੈਜੂਏਟ ਇੰਸਟੀਟਿਯੂਟ ਆਫ ਮੈਡੀਕਲ ਸਾਇੰਸ (PGIMS), ਰੋਹਤਕ (PGIMS Rohtak) ਵਿਚ ਛੇਤੀ ਹੀ ਸਟੇਟ ਟ੍ਰਾਂਸਪਲਾਂਟ ਸੈਂਟਰ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਕਿਡਨੀ ਸਮੇਤ ਹੋਰ ਅੰਗਾਂ ਦੇ ਟ੍ਰਾਂਸਪਲਾਂਟ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਮੁੱਖ ਮੰਤਰੀ ਅੱਜ ਇੱਥੇ ਪੀਜੀਆਈਐਮਐਸ, […]

Yoga: ਮੋਹਾਲੀ ‘ਚ 18 ਯੋਗਾ ਟ੍ਰੇਨਰ ਦੱਸ ਰਹੇ ਨੇ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ: SDM ਦੀਪਾਂਕਰ ਗਰਗ

Yoga

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੂਨ, 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ (Yoga) ਸੈਸ਼ਨ ਲਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਮੋਹਾਲੀ ਵਿੱਚ […]

ਚੰਡੀਗੜ੍ਹ ਪੀਜੀਆਈ ਵੱਲੋਂ ਡਾਕਟਰ ਤੇ ਸਟਾਫ ਲਈ ਨਵਾਂ ਸਰਕੂਲਰ ਜਾਰੀ

ਚੰਡੀਗੜ੍ਹ ਪੀਜੀਆਈ

ਚੰਡੀਗੜ੍ਹ, 08 ਜੂਨ 2024: ਚੰਡੀਗੜ੍ਹ ਪੀਜੀਆਈ (Chandigarh PGI) ਦੇ ਡਾਇਰੈਕਟਰ ਡਾ: ਵਿਵੇਕ ਲਾਲ ਵੱਲੋਂ ਇੱਕ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਪੀਜੀਆਈ ਵਿੱਚ ਡਾਕਟਰ ਜਾਂ ਸਟਾਫ ਸਾਰੇ ਮਰੀਜ਼ਾਂ ਨਾਲ ਹਿੰਦੀ ਵਿੱਚ ਗੱਲ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪੀ.ਜੀ. ਆਈ.ਆਈ. ਵਿਚ ਜ਼ਿਆਦਾਤਰ ਕੰਮ ਹਿੰਦੀ ਵਿਚ ਵੀ ਹੋਣਗੇ, ਇਸ ਦਾ ਮਕਸਦ ਮਰੀਜ਼ਾਂ ਅਤੇ ਡਾਕਟਰਾਂ ਵਿਚ […]

ਜ਼ਮੀਨ ਦੀ ਸਿਹਤ ਸੁਧਾਰ ਲਈ ਮਿੱਟੀ ਦੀ ਪਰਖ ਜ਼ਰੂਰ ਕਰਵਾਓ: ਮੁੱਖ ਖੇਤੀਬਾੜੀ ਅਫ਼ਸਰ

Agriculture

ਸ੍ਰੀ ਮੁਕਤਸਰ ਸਾਹਿਬ, 05 ਜੂਨ 2024: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਾਇਰੈਕਟਰ ਖੇਤੀਬਾੜੀ (Agriculture) ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਗੁਰਨਾਮ ਸਿੰਘ ਨੇ ਦੱਸਿਆ ਕਿ […]

ਮਨ ਪੱਕਾ ਕਰ ਕੇ ਸਹਿਜੇ ਹੀ ਛੱਡਿਆ ਜਾ ਸਕਦੈ ਤੰਬਾਕੂ: ਡਾ. ਦਵਿੰਦਰ ਕੁਮਾਰ

Tobacco

ਐਸ.ਏ.ਐਸ.ਨਗਰ 31 ਮਈ 2024: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਤੰਬਾਕੂ ਰਹਿਤ ਦਿਹਾੜਾ (World No Tobacco Day) ਮਨਾਇਆ ਗਿਆ, ਜਿਸ ਦੌਰਾਨ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿਤੀ ਗਈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਤੰਬਾਕੂ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ […]

World No Tobacco Day 2024: ਵਿਸ਼ਵ ਤੰਬਾਕੂ ਰਹਿਤ ਦਿਹਾੜਾ ਕਦੋਂ ਅਤੇ ਕਿਉਂ ਮਨਾਇਆ ਜਾਂਦਾ ਹੈ ?

World No Tobacco Day

ਚੰਡੀਗੜ੍ਹ, 30 ਮਈ, 2024: (World No Tobacco Day) ਤੰਬਾਕੂ ਦਾ ਸੇਵਨ ਸਿਹਤ ਲਈ ਹਾਨੀਕਾਰਕ ਹੈ | ਸਿਗਰਟਨੋਸ਼ੀ ਮਾਨਸਿਕ ਸਿਹਤ ਦੇ ਨਾਲ-ਨਾਲ ਸਰੀਰਕ ਸਿਹਤ ‘ਤੇ ਵੀ ਮਾੜਾ ਅਸਰ ਪਾ ਸਕਦੀ ਹੈ। ਸਿਗਰਟਨੋਸ਼ੀ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਨੂੰ ਜਾਣਨ ਦੇ ਬਾਵਜੂਦ, ਦੁਨੀਆ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਕਿਸੇ ਨਾ ਕਿਸੇ ਰੂਪ ਵਿੱਚ ਤੰਬਾਕੂ ਦਾ ਸੇਵਨ […]

ਪਵਿੱਤਰ ਚਾਰ ਧਾਮ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਿਹਤ ਦੀ ਦੇਖਭਾਲ ਲਈ ਬਣਾਇਆ ਈ-ਸਿਹਤ ਧਾਮ ਐਪ

Char dham yatra

ਚੰਡੀਗੜ੍ਹ, 27 ਮਈ 2024: ਉਤਰਾਖੰਡ ਸਰਕਾਰ ਨੇ ਪਵਿੱਤਰ ਚਾਰ ਧਾਮ ਯਾਤਰਾ (Char Dham Yatra) ‘ਤੇ ਆਉਣ ਵਾਲੇ ਸ਼ਰਧਾਲੂਆਂ ਦੇ ਸਿਹਤ ਦੀ ਦੇਖਭਾਲ ਅਤੇ ਨਿਗਰਾਨੀ ਪ੍ਰਣਾਲੀਆਂ ਵਿਚ ਸੁਧਾਰ ਲਈ ਈ-ਸਿਹਤ ਧਾਮ ਐਪ ਨਾਂਅ ਦੀ ਪਹਿਲ ਸ਼ੁਰੂ ਕੀਤੀ ਹੈ। ਇਹ ਐਪ ਇਕ ਵਿਸ਼ੇਸ਼ ਆਨਲਾਈਨ ਟੂਲ ਹੈ, ਜਿਸ ਨੂੰ ਯਾਤਰਾ ਦੌਰਾਨ ਤੀਰਥ ਯਾਤਰੀਆਂ ਦੀ ਸਿਹਤ ਸਥਿਤੀ ਨੂੰ ਟ੍ਰੈਕ […]

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਰਿਕਸ਼ਾ ਰਵਾਨਾ

Dengue disease

ਫਾਜ਼ਿਲਕਾ 22 ਮਈ 2024: ਡੇਂਗੂ ਬਿਮਾਰੀ (Dengue disease) ਦੇ ਖਤਰੇ ਨੂੰ ਮੁੱਖ ਰੱਖਦੇ ਹੋੲੋ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਫਾਜ਼ਿਲਕਾ ਸ਼ਹਿਰ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਦਫਤਰ ਸਿਵਲ ਸਰਜਨ ਫਾਜ਼ਿਲਕਾਂ ਤੋਂ ਜਾਰੂਕਤਾ […]

Heat Wave: ਵਧ ਰਹੀ ਗਰਮੀ ਦੌਰਾਨ ਲੂ ਤੋਂ ਬਚਣ ਲਈ ਕਰੋ ਇਹ ਜ਼ਰੂਰੀ ਕੰਮ

Heat

ਫਾਜ਼ਿਲਕਾ,18 ਮਈ 2024: ਡਾ. ਚੰਦਰ ਸ਼ੇਖਰ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਦਿਨ ਪ੍ਰਤੀ ਦਿਨ ਵਧ ਰਹੀ ਗਰਮੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਲੂ ਦੇ ਮਰੀਜਾਂ ਨਹੀ ਵੱਖਰੇ ਅਤੇ ਸਪੈਸ਼ਲ ਪ੍ਰਬੰਧ ਕਰ ਲਏ ਗਏ ਹਨ ਅਤੇ ਦਵਾਈਆਂ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ। ਸਿਵਲ ਸਰਜਨ […]

ਮੋਹਾਲੀ: ਜ਼ਿਲ੍ਹਾ ਹਸਪਤਾਲ ‘ਚ ਥੈਲੇਸੀਮੀਆ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

Thalassemia

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ 2024: ਵਿਸ਼ਵ ਥੈਲੇਸੀਮੀਆ ਦਿਹਾੜੇ (World Thalassemia Day) ਸਬੰਧੀ ਜ਼ਿਲ੍ਹਾ ਹਸਪਤਾਲ ਵਿਚ 8 ਮਈ ਤੋਂ 17 ਮਈ ਤੱਕ ਜਾਗਰੂਕਤਾ ਸਮਾਗਮ ਕਰਵਾਏ ਗਏ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਰੋਗ ਪ੍ਰਤੀ ਜਾਗਰੂਕਤਾ ਵਧਾਉਣ ਲਈ ਨਰਸਿੰਗ ਵਿਦਿਆਰਥੀਆਂ ਦੇ ਪੋਸਟਰ ਬਣਾਉਣ […]