ਪੀ.ਐਚ.ਸੀ. ਬੂਥਗੜ੍ਹ ਅਧੀਨ ਆਯੁਸ਼ਮਾਨ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ: ਡਾ. ਅਲਕਜੋਤ ਕੌਰ
ਐੱਸ.ਏ.ਐੱਸ ਨਗਰ 1 ਨਵੰਬਰ 2023: ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ‘ਆਯੁਸ਼ਮਾਨ ਭਾਰਤ’ ਕਾਰਡ (Ayushman cards) ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਇਹ ਕਾਰਡ ‘ਆਯੁਸ਼ਮਾਨ ਭਵ’ ਮੁਹਿੰਮ ਤਹਿਤ ਬਣਾਏ ਜਾ ਰਹੇ ਹਨ, ਜਿਸ ਤਹਿਤ ਲੋਕਾਂ ਨੂੰ 5 ਲੱਖ ਰੁਪਏ ਤਕ […]