July 7, 2024 6:29 pm

ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

Health Department

ਸ੍ਰੀ ਮੁਕਤਸਰ ਸਾਹਿਬ 31 ਮਈ 2024: ਨਾਲਸਾ -ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਵਲ ਸਰਜਨ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ […]

ਸਿਹਤ ਵਿਭਾਗ ਵੱਲੋਂ ਫਾਜ਼ਿਲਕਾ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ‘ਚ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

ਡੇਂਗੂ ਵਿਰੋਧੀ

ਫਾਜ਼ਿਲਕਾ 24 ਮਈ 2024: ਡਾ. ਚੰਦਰ ਸ਼ੇਖਰ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਦਿਰਦੇਸ਼ਾਂ ਅਨੁਸਾਰ ਅਤੇ ਡਾ. ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖ ਰੇਖ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ […]

ਫਾਜ਼ਿਲਕਾ ਸਿਹਤ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ ਬਨਵਾਲਾ ਹਨੂਮੰਤਾ ਵਿਖੇ ਮਲੇਰੀਆ, ਹੀਟ ਸਟ੍ਰੋਕ ਸਬੰਧੀ ਜਾਗਰੂਕਤਾ ਸੈਮੀਨਾਰ

Malaria

ਫਾਜ਼ਿਲਕਾ,13 ਮਈ 2024: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ. ਕਵਿਤਾ ਸਿੰਘ ਦੀ ਦੇਖ ਰੇਖ ਵਿੱਚ ਜ਼ਿਲ੍ਹੇ ਵੱਖ-ਵੱਖ ਸਕੂਲਾਂ ਵਿੱਚ ਡੇਂਗੂ, ਮਲੇਰੀਆ (Malaria) ਅਤੇ ਹੀਟ ਸਟ੍ਰੋਕ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਰਕਾਰੀ ਹਾਈ ਸਕੂਲ ਬਨਵਾਲਾ ਹਨੂੰਵੰਤਾ ਡੇਂਗੂ, ਮਲੇਰੀਏ ਅਤੇ ਹੀਟ ਸਟ੍ਰੋਕ ਸਬੰਧੀ ਜਾਗਰੂਕਤਾ […]

ਪੇਂਡੂ ਇਲਾਕਿਆਂ ‘ਚ ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਐਕਟੀਵਿਟੀ ਕਰਵਾਈ

dengue

ਫਾਜ਼ਿਲਕਾ 3 ਮਈ 2024: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਅਤੇ ਡਾ. ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਦੇ ਪੇਂਡੂ ਇਲਾਕਿਆਂ ਵਿੱਚ ਮਲੇਰੀਆ ਅਤੇ ਡੇਂਗੂ (dengue) ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ ਜਿਸ ਵਿਚ ਟੀਮ ਪਿੰਡਾਂ ਵਿਚ ਲੋਕਾ ਨੂੰ ਬਿਮਾਰੀ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਬਿਮਾਰੀ ਦੇ ਲਾਰਵੇ […]

ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

temperature

ਫਾਜ਼ਿਲਕਾ, 12 ਅਪ੍ਰੈਲ 2024: ਸੂਬੇ ‘ਚ ਗਰਮੀ ਦੇ ਮੌਸਮ ‘ਚ ਤਾਪਮਾਨ (temperature)  ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਇਸ ਮੌਸਮ ‘ਚ ਸਭ ਤੋਂ ਵੱਡੀ ਸਮੱਸਿਆ ਗਰਮ ਹਵਾਵਾਂ ਕਾਰਨ ਹੋਣ ਵਾਲੀਆਂ ਬੀਮਾਰੀਆਂ ਹਨ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ […]

ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

Summer Season

ਸ੍ਰੀ ਫਤਿਹਗੜ੍ਹ ਸਾਹਿਬ 06 ਮਾਰਚ 2024: ਸੂਬੇ ਅੰਦਰ ਇਸ ਗਰਮੀ ਦੇ ਮੌਸਮ (Summer Season) ਦੌਰਾਨ ਦਿਨ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ ,ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਤੋਂ 20 ਦਿਨਾਂ ਵਿਚਕਾਰ ਇਸ ਦੇ ਹੋਰ ਵਧਣ ਦੀ ਸੰਭਾਵਨਾ ਹੈ ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ […]

ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 20 ਮਾਰਚ 2024: ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੀ ਯੋਗ ਅਗਵਾਈ ਵਿੱਚ ਅਤੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਪ੍ਰਧਾਨਗੀ ਹੇਠ ਬਿਰਧ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਮਾਗਮ ਕੀਤਾ ਗਿਆ ਅਤੇ ਕੈਂਪ ਲਗਾ ਕੇ ਬਜੁੱਰਗਾਂ ਦੇ […]

ਬੀ.ਐੱਸ.ਐੱਫ ਦੀਆਂ ਪੋਸਟਾਂ ‘ਤੇ ਮਲੇਰੀਆ ਦੀ ਰੋਕਥਾਮ ਲਈ ਸਪਰੇ ਕਰਵਾਈ

BSF Posts

ਫਾਜ਼ਿਲਕਾ 19 ਮਾਰਚ 2024: ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕੱਕੜ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬਜ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲਟੀਪਰਪਜ ਹੈਲਥ ਸੁਪਰਵਾਈਜਰ ਕੰਵਲਜੀਤ ਸਿੰਘ ਅਤੇ ਵਿਜੇ ਕੁਮਾਰ ਯੋਗ ਅਗਵਾਈ ਹੇਠ ਬੀ.ਐੱਸ.ਐੱਫ ਦੀਆਂ ਪੋਸਟਾਂ (BSF Posts) ਵਿਖੇ ਮਲੇਰੀਆ ਦੀ ਰੋਕਥਾਮ ਲਈ […]

ਸਿਹਤ ਵਿਭਾਗ ਵੱਲੋਂ 16 ਮਾਰਚ ਤੱਕ ਮਨਾਇਆ ਜਾਵੇਗਾ ਵਿਸ਼ਵ ਗਲੋਕੋਮਾ ਹਫਤਾ

World Glaucoma Week

ਸ੍ਰੀ ਮੁਕਤਸਰ ਸਾਹਿਬ 13 ਮਾਰਚ 2024: ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਇਸ ਸਬੰਧ ਵਿਚ ਸਿਹਤ ਵਿਭਾਗ ਵਲੋਂ 10 ਮਾਰਚ ਤੋਂ 16 ਤੱਕ ਵਿਸ਼ਵ ਗਲੋਕੋਮਾ ਹਫਤਾ (World Glaucoma Week) ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਡਾ. ਨਵਜੋਤ ਕੋਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ […]

ਸਿਹਤ ਵਿਭਾਗ ਵੱਲੋਂ ਬੀਬੀਆਂ ਨੂੰ ਮੁਫ਼ਤ ਵੰਡੇ ਜਾਣਗੇ ਸੈਨੇਟਰੀ ਨੈਪਕੀਨ: ਸਿਵਲ ਸਰਜਨ ਡਾ. ਕਵਿਤਾ ਸਿੰਘ

Fazilka

ਫਾਜ਼ਿਲਕਾ 08 ਮਾਰਚ 2024 : ਬੀਬੀਆਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ (Fazilka) ਮੈਡਮ ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਬਲਾਕਾਂ ਵਿਚ ਬੀਬੀ ਦਿਹਾੜੇ ‘ਤੇ ਵਿਸ਼ੇਸ਼ ਬੀਬੀਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਜਿਸ ਵਿੱਚ ਬੀਬੀਆਂ ਨੂੰ ਮਾਹਵਾਰੀ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਦੱਸਿਆ ਗਿਆ। ਇਨ੍ਹਾਂ […]