July 7, 2024 1:14 pm

ਜਲਾਲਾਬਾਦ ‘ਚ ਨਰਾਤਿਆਂ ਦੌਰਾਨ ਆਟਾ ਖਾਣ ਨਾਲ 100 ਤੋਂ ਵੱਧ ਜਣਿਆਂ ਦੀ ਸਿਹਤ ਵਿਗੜੀ, ਵੱਖ-ਵੱਖ ਹਸਪਤਾਲਾਂ ‘ਚ ਦਾਖਲ

Jalalabad

ਚੰਡੀਗੜ੍ਹ, 10 ਅਪ੍ਰੈਲ 2024: ਜਲਾਲਾਬਾਦ (Jalalabad) ‘ਚ ਨਰਾਤਿਆਂ  ਦੌਰਾਨ ਵਰਤ ਵੇਲੇ ਆਟਾ ਖਾਣ ਕੇ ਕਰੀਬ 100 ਤੋਂ ਵੱਧ ਜਣਿਆਂ ਦੀ ਸਿਹਤ ਵਿਗੜ ਗਈ। ਇਸ ਦੌਰਾਨ ਕੁਝ ਜਣਿਆਂ ਨੂੰ ਉਲਟੀਆਂ ਅਤੇ ਚੱਕਰ ਦੀ ਸ਼ਿਕਾਇਤ ਹੈ। ਜਿਸ ਤੋਂ ਬਾਅਦ ਹਸਪਤਾਲ ਮਰੀਜ਼ਾਂ ਨਾਲ ਭਰ ਗਏ। ਸਾਰੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ | ਮਿਲੀ ਜਾਣਕਾਰੀ ਮੁਤਾਬਕ ਕੱਲ੍ਹ […]

ਮੈਡੀਕਲ ਅਫਸਰ ਭਰਤੀ ਘਪਲਾ: ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ

ਚੰਡੀਗੜ੍ਹ, 5 ਫਰਵਰੀ 2024: ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ (recruitment of Medical Officers) ਵਿੱਚ ਕੀਤੇ ਘਪਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ […]

ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ ਹੋਵੇਗੀ ਕਾਇਆ ਕਲਪ: DC ਆਸ਼ਿਕਾ ਜੈਨ

ESI hospital

ਐੱਸ.ਏ.ਐੱਸ. ਨਗਰ, 31 ਅਕਤੂਬਰ 2023: ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਇੱਥੇ ਆਪਣੇ ਦਫ਼ਤਰ ਵਿਖੇ ਈ.ਐੱਸ.ਆਈ. ਹਸਪਤਾਲ (ESI hospital) ਸਬੰਧੀ ਕਰਵਾਏ ਇੰਟਰ-ਐਕਟਿਵ ਸੈਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਨੇ ਕਿਹਾ ਕਿ ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ ਕਾਇਆ ਕਲਪ ਕੀਤੀ ਜਾਵੇਗੀ। ਇਸੇ ਹਫਤੇ ਆਡਿਟ ਕਰਵਾ ਕੇ ਇਸ ਸਬੰਧੀ ਐਸਟੀਮੇਟ ਤਿਆਰ ਕਰਵਾਉਣ ਉਪਰੰਤ ਅਗਲੇਰੀ […]

ਐੱਸ.ਏ.ਐੱਸ.ਨਗਰ: ਫ਼ੂਡ ਸੇਫ਼ਟੀ ਟੀਮ ਵੱਲੋਂ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ

food safety team

ਐੱਸ.ਏ.ਐੱਸ.ਨਗਰ, 17 ਅਕਤੂਬਰ 2023: ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਤੇ ਸ਼ੁੱਧ ਚੀਜ਼ਾਂ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫਟੀ ਟੀਮ (food safety team) ਨੇ ਸ਼ਹਿਰ ਦੀਆਂ ਵੱਡੀਆਂ ਮਠਿਆਈ ਦੀਆਂ ਦੁਕਾਨਾਂ ਦੇ ਕਾਰਖਾਨਿਆਂ ਵਿਚ ਅਚਨਚੇਤ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ ਫ਼ੂਡ ਸੇਫਟੀ ਅਮਿਤ ਜੋਸ਼ੀ ਨੇ ਦਸਿਆ ਕਿ ਫ਼ੂਡ ਐਂਡ […]

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 28 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਵੱਲੋਂ ਅੱਜ ਚੰਡੀਗੜ੍ਹ ਸਥਿਤ ਡਾਇਰੈਕਟਰ ਹੈਲਥ ਆਫ਼ਿਸ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. […]

ਅਮਨ ਅਰੋੜਾ ਨੇ ਸਿਵਲ ਹਸਪਤਾਲ ’ਚ OPD ਤੇ ਹੋਰ ਸੁਵਿਧਾਵਾਂ ਲਈ ਨਵੇਂ ਕਮਰਿਆਂ ਦੀ ਰੱਖੀ ਨੀਂਹ

Aman Arora

ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ, 17 ਮਾਰਚ 2023: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਸੁਨਾਮ ਊਧਮ ਸਿੰਘ ਵਾਲਾ ਵਿਚਲੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਨੀਂਹ ਰੱਖੀ। ਇਸ ਤੋਂ ਇਲਾਵਾ […]

ਮੁੱਖ ਮੰਤਰੀ ਭਗਵੰਤ ਮਾਨ ਖੁਦ ਹੀ ਸੰਭਾਲਣਗੇ ਸਿਹਤ ਵਿਭਾਗ ਦਾ ਕੰਮਕਾਜ

one MLA-one pension

ਪਟਿਆਲਾ 25 ਮਈ 2022: ਬੀਤੇ ਦਿਨ ਡਾ. ਵਿਜੈ ਸਿੰਗਲਾ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ | ਇਸਦੇ ਚੱਲਦੇ ਸਿਹਤ ਵਿਭਾਗ ਦਾ ਅਹੁਦਾ ਖਾਲੀ ਪਿਆ ਸੀ | ਹੁਣ ਖਬਰ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann)ਨੇ ਸਿਹਤ ਵਿਭਾਗ ਦਾ ਕੰਮਕਾਜ ਖੁਦ ਹੀ ਸੰਭਾਲਣਗੇ । ਇਸ ਮੰਤਰਾਲੇ […]

CM ਭਗਵੰਤ ਮਾਨ ਵਲੋਂ ਸੰਗਰੂਰ ਵਾਸੀਆਂ ਲਈ ਸਿਹਤ ਸਹੂਲਤਾਂ ਸੰਬੰਧੀ ਵੱਡਾ ਐਲਾਨ

CM Bhagwant Mann

ਚੰਡੀਗੜ੍ਹ 29 ਅਪ੍ਰੈਲ 2022: ਪੰਜਾਬ ਸਰਕਾਰ ਸੂਬੇ ‘ਚ ਸਿਹਤ ਸਹੂਲਤਾਂ (Health Facilities) ‘ਚ ਸੁਧਾਰ ਲਈ ਲਗਾਤਰ ਕਦਮ ਚੁੱਕ ਰਹੀ ਹੈ | ਇਸ ਸੰਬੰਧੀ ਵਿਧਾਇਕਾਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀ ਹਨ | ਇਸ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਟਵੀਟ ਕਰਦਿਆਂ ਕਿਹਾ ਕਿ ਕਿਹਾ ਕਿ ਲੋਕਾਂ ਨੂੰ ਚੰਗਾ ਤੇ ਸਸਤਾ […]

ਜਲੰਧਰ ਵਿੱਚ ਕਰੋਨਾ ਤੋਂ ਰਾਹਤ ਦੀ ਖ਼ਬਰ, ਸਿਹਤ ਵਿਭਾਗ ਨੇ ਲੋਕਾਂ ਨੂੰ ਕੀਤੀ ਇਹ ਅਪੀਲ

omicron

ਚੰਡੀਗੜ੍ਹ 26 ਦਸੰਬਰ 2021: ਜਲੰਧਰ ਵਿੱਚ ਕਰੋਨਾ (corona) ਸੰਕ੍ਰਮਿਤ ਆਉਣ ਵਾਲੇ ਰੋਗੀਆਂ ਦਾ ਆਂਕੜਾ ਕੁਝ ਹੱਦ ਤੱਕ ਘੱਟ ਹੋਇਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅੱਜ ਜਿਲੇ ਵਿੱਚ ਕੁਲ 2 ਲੋਕਾਂ ਦੀ ਰਿਪੋਰਟ ਕਰੋਨਾ (corona) ਪਾਜੀਟਿਵ ਪਾਈ ਗਈ ਹੈ। ਬੇਸ਼ੱਕ ਕੋਰੋਨਾ (corona) ਮਰੀਜਾਂ ਦੀ ਗਿਣਤੀ ਕੁਝ ਘੱਟ ਹੈ, ਪਰੰਤੂ ਸਿਹਤ ਵਿਭਾਗ ਨੇ ਲੋਕਾਂ […]