CM ਭਗਵੰਤ ਮਾਨ ਨੇ ਕੋਵਿਡ ਕੇਸ ਵਧਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
![Bhagwant Mann](https://theunmute.com/wp-content/uploads/2022/08/03-17.jpg)
ਚੰਡੀਗੜ੍ਹ 04 ਅਗਸਤ 2022: ਕੋਵਿਡ-19 ਦੇ ਕੇਸਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਕੋਵਿਡ ਮਹਾਂਮਾਰੀ ਦੀ ਕਿਸੇ ਵੀ ਨਵੀਂ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਿਹਤ ਵਿਭਾਗ (Health Department) ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ […]