June 30, 2024 11:41 pm

ਕੋਈ ਵੀ ਗਰਭਵਤੀ ਬੀਬੀ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ: ਸਿਵਲ ਸਰਜਨ ਮੋਹਾਲੀ

pregnant woman

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਮਈ, 2024: ਸਾਰੀਆਂ ਗਰਭਵਤੀ ਬੀਬੀਆਂ (pregnant woman) ਦਾ ਛੇਤੀ ਤੋਂ ਛੇਤੀ ਪੰਜੀਕਰਨ ਕੀਤਾ ਜਾਵੇ ਅਤੇ ਉੱਚ-ਜੋਖਮ ਵਾਲੀਆਂ ਗਰਭਵਤੀ ਬੀਬੀਆਂ ਦਾ ਖ਼ਾਸ ਧਿਆਨ ਰੱਖਿਆ ਜਾਵੇ ਤਾਂ ਕਿ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਈ ਜਾ ਸਕੇ। ਇਹ ਹਦਾਇਤਾਂ ਮੋਹਾਲੀ ਅਰਬਨ ਏਰੀਏ ਦੀਆਂ ਐਲ.ਐਚ.ਵੀ. ਅਤੇ ਏ.ਐਨ.ਐਮਜ਼ ਨਾਲ ਅੱਜ ਬੈਠਕ ਦੌਰਾਨ ਸਿਵਲ […]

ਮੋਹਾਲੀ: ਨਵ-ਨਿਯੁਕਤ ਸਿਵਲ ਸਰਜਨ ਨੇ ਕੀਤਾ ਜ਼ਿਲ੍ਹਾ ਹਸਪਤਾਲ ਦਾ ਦੌਰਾ

Civil Surgeon

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ 2024: ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ (Civil Surgeon)  ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੈਡੀਕਲ ਸਾਜ਼ੋ-ਸਾਮਾਨ ਦਾ ਨਿਰੀਖਣ ਕੀਤਾ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਫੇਰੀ ਪਾਈ ਅਤੇ ਮਰੀਜ਼ਾਂ ਨਾਲ ਗੱਲਬਾਤ […]

ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਪਿੰਡ ਕਰਮਪੱਟੀ ਵਿਖੇ ਆਮ ਆਦਮੀ ਕਲੀਨਿਕ ਦੀ ਨਵੀਂ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ

Aam Aadmi Clinic

ਸ੍ਰੀ ਮੁਕਤਸਰ ਸਾਹਿਬ, 5 ਮਾਰਚ 2024: ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਪਿੰਡ ਕਰਮਪੱਟੀ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ (Aam Aadmi Clinic) ਦੀ ਨਵੀਂ ਬਣ ਰਹੀ ਇਮਾਰਤ ਦਾ ਜਾਇਜ਼ਾ ਲਿਆ ਗਿਆ ਜੋ ਕਿ ਨਵੀਂ ਇਮਾਰਤ ਉਸਾਰੀ ਅਧੀਨ ਹੈ ਅਤੇ ਜਲਦ ਹੀ ਮੁਕੰਮਲ ਹੋ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ […]

ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਫਾਜ਼ਿਲਕਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ: ਡਾ.ਕਵਿਤਾ ਸਿੰਘ

Fazilka Health Department

ਅਬੋਹਰ 23 ਫਰਵਰੀ 2024: ਫਾਜ਼ਿਲਕਾ ਸਿਹਤ ਵਿਭਾਗ (Fazilka Health Department)  ਵੱਲੋਂ ਸਮੇਂ ਸਮੇਂ ‘ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਤਾਕਿ ਲੋਕਾ ਨੂੰ ਸਿਹਤ ਸਹੂਲਤਾਂ ਵਧੀਆ ਤਰੀਕੇ ਨਾਲ ਮਿਲ ਸਕੇ । ਇਸੇ ਅਧੀਨ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਵੱਲੋਂ ਸੀ ਐੱਚ ਸੀ ਸੀਤੋ ਗੁੰਨੋ ਵਿਖੇ ਆਮ ਲੋਕਾਂ ਨੁੰ ਦਿੱਤੀਆਂ ਜਾਂਦੀਆਂ ਸਿਹਤ […]

ਮੋਹਾਲੀ: ਵੱਖ-ਵੱਖ ਥਾਈਂ ਬਣਾਏ ਆਯੁਸ਼ਮਾਨ ਸਿਹਤ ਬੀਮਾ ਕਾਰਡ, ਲੋਕਾਂ ਨੂੰ ਬੀਮਾਰੀਆਂ ਬਾਰੇ ਦਿੱਤੀ ਜਾਣਕਾਰੀ

Ayushman

ਐਸ.ਏ.ਐਸ ਨਗਰ, 18 ਸਤੰਬਰ 2023 : ‘ਆਯੁਸ਼ਮਾਨ ਭਵ’ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਯੁਸ਼ਮਾਨ (Ayushman) ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਅੱਜ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਿਆ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦਸਿਆ ਕਿ ਇਸ ਮੁਹਿੰਮ ਤਹਿਤ ਜਿਥੇ ਹਰ ਯੋਗ ਲਾਭਪਾਤਰੀ ਦਾ ਸਿਹਤ ਬੀਮਾ ਕਾਰਡ ਅਤੇ ‘ਆਭਾ’ ਪਛਾਣ ਖਾਤਾ […]

ਪੰਜਾਬ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

Government Hospitals

ਚੰਡੀਗੜ੍ਹ, 09 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ […]

ਪਟਿਆਲਾ: ਬਰਸਾਤਾਂ ਦੇ ਮੱਦੇਨਜ਼ਰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ: ਡਿਪਟੀ ਕਮਿਸ਼ਨਰ

Patiala

ਪਟਿਆਲਾ 10 ਜੁਲਾਈ 2023: ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਪਟਿਆਲਾ ਨੇ ਕਿਹਾ ਕਿ ਬਰਸਾਤੀ ਮੌਸਮ ਦੇ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਪ੍ਰਭਾਵਿਤ ਇਲਾਕਿਆਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰਭਾਵਿਤ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਸੁਰੱਖਿਅਤ ਸਥਾਨਾਂ ’ਤੇ ਲਿਜਾਇਆ ਗਿਆ ਹੈ, ਉਨ੍ਹਾਂ […]

ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ

Patiala

ਪਟਿਆਲਾ, 28 ਜੂਨ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ (Patiala) ਜ਼ਿਲ੍ਹੇ ਅੰਦਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਆਪਣਾ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਸਾਕਸ਼ੀ ਸਾਹਨੀ ਨੇ ਰਾਸ਼ਨ ਕਾਰਡ ਧਾਰਕਾਂ, ਜੇ […]

ਪੰਜਾਬ ਸਰਕਾਰ ਹਰ ਸਾਲ ਕਰੇਗੀ ਡਾਕਟਰਾਂ ਦੀ ਭਰਤੀ: ਡਾ. ਬਲਬੀਰ ਸਿੰਘ

Dr. Balbir Singh

ਸ੍ਰੀ ਮੁਕਤਸਰ ਸਾਹਿਬ, 28 ਜੂਨ 2023: ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿਹਤ ਇਕ ਤਰਜੀਹੀ ਖੇਤਰ ਹੈ ਇਸ ਲਈ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਮਾਹਿਰ ਡਾਕਟਰਾਂ ਦੀ ਹਰ ਸਾਲ ਭਰਤੀ ਕੀਤੀ ਜਾਇਆ ਕਰੇਗੀ ਤਾਂ ਜੋ ਸਰਕਾਰੀ ਹਸਪਤਾਲ ਬਿਹਤਰ ਤਰੀਕੇ ਨਾਲ ਲੋਕਾਂ ਨੂੰ ਸਿਹਤ ਸਹੁਲਤਾਂ ਮੁਹੱਈਆ ਕਰਵਾ ਸਕਣ । […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਦੌਰਾ

Dr. Balbir Singh

ਸ੍ਰੀ ਮੁਕਤਸਰ ਸਾਹਿਬ, 28 ਜੂਨ 2023: ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅੱਜ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਹਸਪਤਾਲ ਦਾ ਦੌਰਾ ਕੀਤਾ ਅਤੇ ਵੱਖ ਵੱਖ ਵਾਰਡਾਂ ਵਿਚ ਪਹੁੰਚ ਮਰੀਜਾਂ ਨਾਲ ਗੱਲਬਾਤ ਵੀ ਕੀਤੀ। ਡਾ. ਬਲਬੀਰ ਸਿੰਘ ਨੇ ਹਸਪਤਾਲ ਦੀ ਨਵੀਂ ਬਣੀ ਬਿਲਡਿੰਗ ਦਾ ਵੀ ਮੁਆਇਨਾ […]