July 2, 2024 8:53 pm

ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਸਿਹਤ ਸਹੂਲਤਾਂ ਦਾ ਫੰਡ ਰੋਕਣਾ ਮੰਦਭਾਗਾ: ਹਰਜੋਤ ਬੈਂਸ

Nangal Flyover

ਦਯਾਪੁਰ (ਨੰਗਲ) 26 ਜੂਨ 2023: ਹਰਜੋਤ ਸਿੰਘ ਬੈਂਸ ਕੈਬਿਨਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਨੈਸ਼ਨਲ ਹੈਲਥ ਮਿਸ਼ਨ ਫੰਡ ਰੋਕੇ ਜਾਣ ਤੇ ਤਿੱਖਾ ਪ੍ਰਤੀਕਰਮ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਮੁੜ ਤਰੱਕੀ ਦੀਆਂ ਰਾਹਾ ‘ਤੇ ਪਰਤ ਰਿਹਾ ਹੈ। ਮੁੱਖ ਮੰਤਰੀ ਭਗਵੰਤ […]

CM ਭਗਵੰਤ ਮਾਨ ਵੱਲੋਂ ਖਰੜ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ

Kharar

ਚੰਡੀਗੜ੍ਹ 07 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਰੜ (Kharar) ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਸਿਸਟਮ ਨੂੰ ਲਗਾਤਾਰ ਨਵੀਆਂ ਤੇ ਆਧੁਨਿਕ ਮਸ਼ੀਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਸ ਹਸਪਤਾਲ ਵਿੱਚ ਪ੍ਰੇਸ਼ਾਨੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ | ਹਸਪਤਾਲ ਵਿੱਚ ਕਿਸੇ […]

ਜ਼ਿਲ੍ਹਾ ਫ਼ਰੀਦਕੋਟ ‘ਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਕੁਲਤਾਰ ਸਿੰਘ ਸੰਧਵਾਂ

Faridkot

ਚੰਡੀਗੜ੍ਹ, 02 ਜੂਨ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਜ਼ਿਲ੍ਹਾ ਫ਼ਰੀਦਕੋਟ (Faridkot) ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਿਆਰੀ ਸਿਹਤ ਸਹੂਲਤਾਂ ਲਈ ਛੇਤੀ ਹੀ ਕਰੋੜਾਂ ਰੁਪਏ ਦੇ ਫ਼ੰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਰੀ ਕੀਤੇ ਜਾਣਗੇ। ਉਨ੍ਹਾਂ ਇਹ ਭਰੋਸਾ […]

ਪੰਜਾਬ ਬਜਟ ‘ਤੇ ਸਵਾਲ ਚੁੱਕਣ ਵਾਲੇ ਵਿਰੋਧੀਆਂ ‘ਤੇ CM ਭਗਵੰਤ ਮਾਨ ਨੇ ਕੱਸਿਆ ਤੰਜ

CM Bhagwant Mann

ਚੰਡੀਗੜ੍ਹ, 11 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann)  ਨੇ ਬਜਟ ‘ਤੇ ਸਵਾਲ ਚੁੱਕਣ ਵਾਲੀਆਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ‘ਤੇ ਲਿਆ । ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਲਿਖਿਆ, ਜਿਸ ਨੇ ਪੰਜਾਬ ਦੇ ਖਜ਼ਾਨੇ ਨੂੰ ‘ਖਾਲੀ ਡੱਬਾ’ ਬਣਾ ਕੇ 9 ਵਾਰ ਬਜਟ ਪੇਸ਼ ਕੀਤਾ। ਰਿਸ਼ਤੇਦਾਰਾਂ ਦੇ ਨਾਂ ‘ਤੇ ‘ਟੈਕਸ’ ਵਸੂਲਿਆ ਜਾਂਦਾ ਰਿਹਾ। ਦਸਤਾਰ […]

ਮੌਜੂਦਾ ਬਜਟ ਸੂਬੇ ‘ਚ ਸਿਹਤ ਸਹੂਲਤਾਂ ਨੂੰ ਹੋਰ ਹੁਲਾਰਾ ਦੇਵੇਗਾ: ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 10 ਮਾਰਚ 2023: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਬਜਟ 2023-24 ਨੂੰ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਸਿਹਤ ਲਈ 4,781 ਕਰੋੜ ਰੁਪਏ ਦਾ ਬਜਟ ਉਪਬੰਧ ਬੁਨਿਆਦੀ ਸਿਹਤ […]

ਨਵਾਂਸ਼ਹਿਰ ਜ਼ਿਲ੍ਹੇ ‘ਚ ਸ਼ੁਰੂ ਹੋਣਗੇ 18 ਨਵੇਂ ਆਮ ਆਦਮੀ ਕਲੀਨਿਕ: ਡਿਪਟੀ ਕਮਿਸ਼ਨਰ ਰੰਧਾਵਾ

ਖੇਤੀ ਬੁਨਿਆਦੀ ਢਾਂਚਾ ਫੰਡ ਸਕੀਮ

ਨਵਾਂਸ਼ਹਿਰ 24 ਨਵੰਬਰ 2022: ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਸਮੇਤ ਜ਼ਿਲ੍ਹੇ ਵਿਚ ਨਵੇਂ ਆਮ ਆਦਮੀ ਕਲੀਨਿਕ (Aam Aadmi clinics) ਬਣਾਉਣ, ਮੌਜੂਦਾ ਸਮੇਂ ਵਿਚ ਡੇਂਗੂ ਦੀ ਬਿਮਾਰੀ ਦੇ ਪੈਰ ਪਸਾਰਨ ਦੇ ਖਤਰੇ ਨੂੰ ਰੋਕਣ, ਜ਼ਿਲ੍ਹੇ ਵਿਚ ਮਾਵਾਂ ਤੇ ਬੱਚਿਆਂ ਦੇ 100 ਫੀਸਦੀ ਟੀਕਾਕਰਨ […]

ਜਲੰਧਰ ‘ਚ ਖੁੱਲ੍ਹੇ ਆਮ ਆਦਮੀ ਕਲੀਨਿਕਾਂ ‘ਚ ਹੁਣ ਤੱਕ 30190 ਮਰੀਜ਼ਾਂ ਦਾ ਹੋਇਆ ਇਲਾਜ

Aam Aadmi clinics

ਜਲੰਧਰ 23 ਨਵੰਬਰ 2022: ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਟੀਚੇ ਨਾਲ ਆਮ ਆਦਮੀ ਕਲੀਨਿਕ (Aam Aadmi clinics) ਖੋਲ੍ਹੇ ਗਏ, ਜਿਨ੍ਹਾਂ ਵਿੱਚ ਸੂਬੇ ਦੇ ਲੋਕ ਲਾਹਾ ਲੈ ਰਹੇ ਹਨ | ਜਲੰਧਰ ਵਿੱਚ ਖੁੱਲ੍ਹੇ ਛੇ ਆਮ ਆਦਮੀ ਕਲੀਨਿਕਾਂ ਵਿੱਚ 30190 ਮਰੀਜ਼ਾਂ ਦੀ ਓ.ਪੀ.ਡੀ ਅਤੇ ਟੈਸਟ ਕੀਤੇ ਗਏ ਹਨ | ਇਨ੍ਹਾਂ ਮਰੀਜ਼ਾਂ ਵਿੱਚ ਜ਼ਿਆਦਾਤਰ […]

ਅਸਤੀਫਾ ਦੇਣ ਵਾਲੇ ਮੁਹੱਲਾ ਕਲੀਨਿਕ ਦੇ ਡਾਕਟਰ ਖ਼ਿਲਾਫ ਹੋਵੇਗੀ ਵਿਭਾਗੀ ਕਾਰਵਾਈ: SMO ਰੂਪਨਗਰ

Rupnagar

ਚੰਡੀਗੜ੍ਹ 19 ਅਗਸਤ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਦਿਆਂ ਸ਼ਹਿਰਾਂ ਅਤੇ ਪਿੰਡਾਂ ‘ਚ ਮੁਹੱਲਾ ਕਲੀਨਿਕ (Mohalla Clinic) ਖੋਲ੍ਹੇ ਗਏ ਸਨ | ਇਸਦੇ ਨਾਲ ਹੀ ਰੂਪਨਗਰ (Rupnagar) ਦੇ ਪੀ.ਡਬਲਿਊ.ਡੀ ਕਲੋਨੀ ਵਿੱਚ ਮੁਹੱਲਾ ਕਲੀਨਿਕ ਖੁੱਲਣ ਦੇ ਤਿੰਨ ਦਿਨ ਬਾਅਦ ਹੀ ਇਕ ਡਾਕਟਰ ਨੇ ਅਸਤੀਫਾ ਦੇ ਦਿੱਤਾ | ਇਸਦੇ […]