July 7, 2024 9:50 pm

ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ‘ਚ ਕੀਤਾ ਜਾ ਰਿਹੈ ਗੈਰ-ਸੰਚਾਰੀ ਬਿਮਾਰੀਆਂ ਦਾ ਮੁਫ਼ਤ ਇਲਾਜ: ਡਾ ਨਵਜੋਤ ਕੋਰ

ਗੈਰ-ਸੰਚਾਰੀ ਬਿਮਾਰੀਆਂ

ਸ੍ਰੀ ਮੁਕਤਸਰ ਸਾਹਿਬ, 14 ਮਾਰਚ 2024: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ-ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾ, ਕੰਮਿਊਨਟੀ ਹੈਲਥ ਅਫਸਰਾਂ ਅਤੇ ਸਟਾਫ ਨਰਸਾਂ ਦੀ […]

ਖਰੜ: ਕੈਂਪ ਦੌਰਾਨ ਐਸ.ਡੀ.ਐਮ ਤੇ ਹੋਰ ਅਧਿਕਾਰੀਆਂ ਨੇ ਲੋਕਾਂ ਦੀਆਂ ਸੁਣੀਆ ਮੁਸ਼ਕਿਲਾਂ

Kharar

ਖਰੜ, 16 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਗੁਰਮੰਦਰ ਸਿੰਘ ਨੇ ਸਬ ਡਿਵੀਜ਼ਨ […]

ਭਾਰਤ ਜੋੜੋ ਨਿਆ ਯਾਤਰਾ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ‘ਚ ਕਰਵਾਇਆ ਦਾਖਲ

Priyanka Gandhi

ਚੰਡੀਗੜ੍ਹ, 16 ਫਰਵਰੀ 2024: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ (Priyanka Gandhi Wadra) ਵਾਡਰਾ ਦੀ ਸਿਹਤ ਵਿਗੜਨ ਕਰਕੇ ਸ਼ੁੱਕਰਵਾਰ ਨੂੰ ‘ਭਾਰਤ ਜੋੜੋ ਨਿਆ ਯਾਤਰਾ’ ‘ਚ ਹਿੱਸਾ ਨਹੀਂ ਲੈ ਸਕੇਗੀ। ਪਹਿਲਾਂ ਤੋਂ ਉਲੀਕੇ ਗਏ ਪ੍ਰੋਗਰਾਮ ਦੇ ਤਹਿਤ ਉਨ੍ਹਾਂ ਨੇ ਅੱਜ ਸ਼ਾਮ ਉੱਤਰ ਪ੍ਰਦੇਸ਼ ਦੇ ਚੰਦੌਲੀ ਤੋਂ ਯਾਤਰਾ ਵਿੱਚ ਸ਼ਾਮਲ ਹੋਣਾ ਸੀ। ਪ੍ਰਿਯੰਕਾ ਗਾਂਧੀ ਨੇ ਸੋਸ਼ਲ ਮੀਡੀਆ […]

ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਜ਼ੀਰਕਪੁਰ ਵਿਖੇ ਚੰਡੀਗੜ੍ਹ ਦੁਆਰਾ ਸੰਚਾਲਿਤ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ

Multi Specialty Hospital

ਮੋਹਾਲੀ, 25 ਅਗਸਤ, 2023: ਸ਼੍ਰੀ ਸ਼ਿਆਮ ਸਹਾਰਾ ਕਨਿਕਾ ਫਾਊਂਡੇਸ਼ਨ, ਚੰਡੀਗੜ੍ਹ ਦੁਆਰਾ ਸੰਚਾਲਿਤ ਮਲਟੀ ਸਪੈਸ਼ਲਿਟੀ ਹਸਪਤਾਲ (Multi Specialty Hospital) ਦਾ ਉਦਘਾਟਨ ਕੀਤਾ ਗਿਆ | ਦੇਵਭੂਮੀ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ, ਪੀ ਵੀ ਐਸ ਐਮ, ਯੂ ਵਾਈ ਐਸ ਐਮ, ਏ ਵੀ ਐਸ ਐਮ, ਵੀ ਐਸ ਐਮ ਨੇ ਕਿਹਾ ਕਿ ਜਿਵੇਂ ਗੁਰੂ ਨਾਨਕ ਦੇਵ ਜੀ […]