July 5, 2024 12:31 am

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਨਰਸਿੰਗ ਸਿੱਖਿਆ

ਚੰਡੀਗੜ੍ਹ, 29 ਫਰਵਰੀ 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ੀਰਕਪੁਰ ਵਿਖੇ ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਨਰਸਿੰਗ ਕਿੱਤੇ ਨੂੰ ਡਾਕਟਰੀ ਕਿੱਤੇ ਦਾ ਅਹਿਮ […]

ਮੋਹਾਲੀ ਪ੍ਰਸ਼ਾਸਨ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਐਡਵਾਈਜ਼ਰੀ ਕੀਤੀ ਜਾਰੀ

covid-19

ਐਸ.ਏ.ਐਸ.ਨਗਰ, 23 ਦਸੰਬਰ, 2023: ਭਾਰਤ ਦੇ ਕਈ ਸੂਬਿਆਂ ਅਤੇ ਯੂਟੀਜ਼ ‘ਚ ਨਵੇਂ ਰੂਪ ਜੇ ਐਨ.1 ਦੇ ਨਾਲ ਕੋਵਿਡ-19 (Covid-19) ਦੇ ਮਾਮਲਿਆਂ ਵਿੱਚ ਵਾਧੇ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਾਰੇ ਵਸਨੀਕਾਂ ਨੂੰ ਕੋਵਿਡ ਦੇ ਢੁੱਕਵੇਂ ਵਿਵਹਾਰ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ […]

ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ

AIDS

ਚੰਡੀਗੜ੍ਹ, 22 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਲਈ ਇੱਕ ਕਾਇਆਕਲਪੀ ਅਧਿਆਏ ਦੀ ਨਿਸ਼ਾਨਦੇਹੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਏਡਜ਼ (AIDS)  ਕੰਟਰੋਲ ਸੋਸਾਇਟੀ (ਪੀ.ਐਸ.ਏ.ਸੀ.ਐਸ.) ਦੀਆਂ ਦੋ ਮਹੱਤਵਪੂਰਨ ਰਿਪੋਰਟਾਂ ਜਾਰੀ ਕੀਤੀਆਂ, ਜਿਸ ਵਿੱਚ ‘‘ ਸਾਲਾਨਾ ਰਿਪੋਰਟ 2022-23’’ ਅਤੇ ‘‘ […]

ਪਟਿਆਲਾ ਦੇ ਡੈਂਟਲ ਕਾਲਜ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹਰਜੋਤ ਸਿੰਘ ਬੈਂਸ

ਸ਼ਹੀਦੀ ਸਭਾ

ਚੰਡੀਗੜ 04 ਦਸੰਬਰ 2023: ਪਟਿਆਲਾ ਦੇ ਡੈਂਟਲ ਕਾਲਜ (Patiala Dental College) ਵਿੱਚ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ […]

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ/ਸਰਾਭਾ (ਲੁਧਿਆਣਾ), 24 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਲਿਆ। ਸ਼ਹੀਦ ਕਰਤਾਰ ਸਿੰਘ ਦੇ ਪਿੰਡ ਸਰਾਭਾ, […]

ਆਈ.ਐਮ.ਏ. ਦੀ ਮਦਦ ਨਾਲ ਸਫ਼ਲ ਹੋ ਰਿਹੈ ਸਪੈਸ਼ਲਿਸਟ ਡਾਕਟਰਾਂ ਦੀ ਰਾਏ ਲੈਣ ਦਾ ਤਜਰਬਾ: ਸਾਕਸ਼ੀ ਸਾਹਨੀ

Sakshi Sawhney

ਪਟਿਆਲਾ, 10 ਮਈ 2023: ਬਿਹਤਰ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਮਾਹਰ ਡਾਕਟਰਾਂ ਦਾ ਵਟਸਐਪ ਗਰੁੱਪ ਬਣਾ ਕੇ ਇੱਕ […]

ਡਾ. ਬਲਬੀਰ ਸਿੰਘ ਵੱਲੋਂ ਕਾਇਆਕਲਪ ਪ੍ਰੋਗਰਾਮ ਤਹਿਤ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਸਨਮਾਨਿਤ

Kayakalp Programme

ਸੰਗਰੂਰ, 13 ਅਪ੍ਰੈਲ, 2023: ਸਰਕਾਰੀ ਹਸਪਤਾਲਾਂ ਨੂੰ ਬਿਹਤਰ ਕਰਨ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਇਆਕਲਪ ਪ੍ਰੋਗਰਾਮ (Kayakalp Programme) ਵਿੱਚ ਜ਼ਿਲ੍ਹੇ ਦੀਆਂ ਦੋ ਸਿਹਤ ਸੰਸਥਾਵਾਂ, ਸਬ ਡਿਵੀਜ਼ਨ ਹਸਪਤਾਲ ਧੂਰੀ ਤੇ ਸਬ-ਡਿਵੀਜ਼ਨਲ ਹਸਪਤਾਲ ਸੁਨਾਮ ਨੂੰ ਵਧੀਆ ਕਾਰਗੁਜ਼ਾਰੀ ਵਿਖਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ […]

DCGI ਵਲੋਂ ਨਕਲੀ ਦਵਾਈਆਂ ਬਣਾਉਣ ਦੇ ਮਾਮਲੇ ‘ਚ 18 ਫ਼ਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ

pharma companies

ਚੰਡੀਗੜ੍ਹ,13 ਅਪ੍ਰੈਲ 2023: ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਨਕਲੀ ਦਵਾਈਆਂ ਬਣਾਉਣ ਦੇ ਮਾਮਲੇ ‘ਚ 18 ਫਾਰਮਾ ਕੰਪਨੀਆਂ (Pharma Companies) ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਡੀਸੀਜੀਆਈ ਨੇ 20 ਸੂਬਿਆਂ ਦੀਆਂ 76 ਕੰਪਨੀਆਂ ਦਾ ਨਿਰੀਖਣ ਕੀਤਾ ਸੀ। ਸੂਤਰਾਂ ਦੇ ਮੁਤਾਬਕ ਵੀਰਵਾਰ ਨੂੰ ਸਰਕਾਰ ਨਕਲੀ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਖ਼ਿਲਾਫ਼ […]

ਸਿਹਤਮੰਦ ਪੰਜਾਬ ਲਈ ਸਮੁੱਚੇ ਸਿਹਤ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹੈ: ਡਾ. ਬਲਬੀਰ ਸਿੰਘ

Dr. Balbir Singh

ਨਵਾਂਸ਼ਹਿਰ, 17 ਮਾਰਚ 2023: ਪੰਜਾਬ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਿਹਤਮੰਦ ਪੰਜਾਬ ਦੀ ਕਾਇਮੀ ਲਈ ਸਮੁੱਚੇ ਸਿਹਤ ਸੇਵਾਵਾਂ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਰਾਜ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਲਈ ਆਪਣੇ ਬਲੱਡ ਸ਼ੂਗਰ ਤੇ ਬੀ […]

ਸਿਹਤ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਡਾਕਟਰ ਵਜੋਂ ਸਮਰਪਣ ਭਾਵਨਾ, ਉਪਲਬਧਤਾ ਤੇ ਹਮੇਸ਼ਾਂ ਲੋਕ ਸੇਵਾ ਲਈ ਸਮਰਪਿਤ ਰਹਿਣ ਦਾ ਸੱਦਾ

Dr. Balbir Singh

ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ, 2023: ਗੁਰੂ ਨਾਨਕ ਦੇਵ ਡੈਂਟਲ ਕਾਲਜ ਐਂਡ ਰਿਸਰਚ ਇੰਸਟੀਚਿਊਟ ਸੁਨਾਮ ਵਿਖੇ ਆਯੋਜਿਤ ਕਨਵੋਕੇਸ਼ਨ ਅਤੇ ਸਿਲਵਰ ਜੁਬਲੀ ਸਮਾਗਮ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਡਾ. ਗੁਰਪ੍ਰੀਤ ਕੌਰ ਧਰਮਪਤਨੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਪ੍ਰਧਾਨ ਡੈਂਟਲ ਕੌਂਸਲ ਆਫ ਇੰਡੀਆ ਡਾ. […]